ਪੜਚੋਲ ਕਰੋ

Punjabi youth died : ਆਸਟਰੇਲੀਆ 'ਚ ਟਰਾਲਾ ਪਲਟਣ ਕਰਕੇ ਪੰਜਾਬੀ ਨੌਜਵਾਨ ਦੀ ਮੌਤ, ਅਜੇ ਦੋ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

Punjabi youth died : ਫਤਿਹਗੜ੍ਹ ਸਾਹਿਬ ਦੇ ਪਿੰਡ ਰੁੜਕੀ ਵਿਖੇ ਇੱਕ ਦੁੱਖਦਾਈ ਖ਼ਬਰ ਸਾਹਮਣੇ ਅਈ ਹੈ। ਇੱਥੇ ਇੱਕ ਪਰਿਵਾਰ ਦੇ 28 ਸਾਲਾ ਨੌਜਵਾਨ ਮਨਜੀਤ ਸਿੰਘ ਉਰਫ ਮਨੀ ਦੀ ਬੀਤੇ ਦਿਨੀਂ ਆਸਟਰੇਲੀਆ ਦੇ ਮੈਲਵਨ ਨੇੜੇ ਸ਼ਹਿਰ ਵਿੱਚ ਹੋਏ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

Punjabi youth died : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਰੁੜਕੀ ਵਿਖੇ ਇੱਕ ਦੁੱਖਦਾਈ ਖ਼ਬਰ ਸਾਹਮਣੇ ਅਈ ਹੈ। ਇੱਥੇ ਇੱਕ ਪਰਿਵਾਰ ਦੇ 28 ਸਾਲਾ ਨੌਜਵਾਨ ਮਨਜੀਤ ਸਿੰਘ ਉਰਫ ਮਨੀ ਦੀ ਬੀਤੇ ਦਿਨੀਂ ਆਸਟਰੇਲੀਆ ਦੇ ਮੈਲਵਨ ਨੇੜੇ ਸ਼ਹਿਰ ਵਿੱਚ ਹੋਏ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਅੱਜ ਜਦੋਂ ਉਸ ਦੀ ਲਾਸ਼ ਪਿੰਡ ਰੁੜਕੀ ਪਹੁੰਚੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਸੀ।

ਮਨਜੀਤ ਆਪਣੇ ਪਿਛੇ ਵਿਧਵਾ ਪਤਨੀ, ਮਾਂ-ਬਾਪ ਤੇ ਇੱਕ ਭਰਾ ਨੂੰ ਛੱਡ ਗਿਆ ਹੈ। ਮਨਜੀਤ ਸਿੰਘ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ ਤੇ ਉਸ ਦੇ ਪਰਿਵਾਰ ਵਾਲੇ ਖੇਤੀ ਕਰਦੇ ਹਨ। ਮਨਜੀਤ ਸਿੰਘ ਦਾ ਵਿਆਹ ਜਨਵਰੀ 2020 ਵਿੱਚ ਤੇਜਇੰਦਰ ਕੌਰ ਵਾਸੀ ਪਿੰਡ ਖੇੜਾ ਨਾਲ ਹੋਇਆ ਸੀ। ਵਿਆਹ ਤੋਂ ਲਗਪਗ ਇਕ ਮਹੀਨਾ ਬਾਅਦ ਹੀ ਮਨਜੀਤ ਸਿੰਘ ਆਸਟੇਰੀਆ ਚਲਾ ਗਿਆ ਸੀ।

ਉਸ ਤੋਂ ਬਾਅਦ ਕਰੋਨਾ ਬੀਮਾਰੀ ਕਰਕੇ ਪੂਰੀ ਦੁਨੀਆ ਵਿੱਚ ਲਾਕਡਾਉਨ ਲੱਗ ਜਾਣ ਕਾਰਨ ਉਹ ਹੁਣ ਤੱਕ ਭਾਰਤ ਵਿੱਚ ਵਾਪਸ ਨਹੀਂ ਆ ਸੱਕਿਆ ਸੀ। ਹੁਣ ਜਦੋਂ ਆਇਆ ਤਾਂ ਇਨ੍ਹਾਂ ਹਲਾਤਾਂ ਵਿੱਚ ਘਰ ਆਇਆ ਜਿਸ ਨੇ ਹਰ ਕਿਸੇ ਦੀ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ।

ਇਹ ਵੀ ਪੜ੍ਹੋ : Sidhu Moosewala Murder Case : ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ , ਵਿਦੇਸ਼ ਭੱਜਣ ਦੀ ਕਰ ਰਹੀ ਸੀ ਕੋਸ਼ਿਸ਼

ਭਰਾ ਨਰਿੰਦਰ ਸਿੰਘ ਜੋ ਆਸਟਰੇਲੀਆ ਤੋਂ ਆਪਣੇ ਭਰਾ ਮਨਜੀਤ ਸਿੰਘ ਦੀ ਲਾਸ਼ ਲੈ ਕੇ ਪਿੰਡ ਰੁੜਕੀ ਪਹੁੰਚਿਆ, ਨੇ ਦੱਸਿਆ ਕਿ ਉਹ ਤੇ ਉਸ ਦਾ ਭਰਾ ਮਨਜੀਤ ਸਿੰਘ ਆਸਟਰੇਲੀਆ ਵਿੱਚ ਰਹਿੰਦੇ ਸਨ। ਉਥੇ ਮਨਜੀਤ ਸਿੰਘ ਟਰਾਲਾ ਚਲਾਉਂਦਾ ਸੀ।

ਬੀਤੇ ਦਿਨੀਂ ਜਦੋਂ ਮਨਜੀਤ ਸਿੰਘ ਟਰਾਲਾ ਲੈ ਕੇ ਜਾ ਰਿਹਾ ਸੀ ਤਾਂ ਮੈਲਵਨ ਆਸਟਰੇਲੀਆ ਵਿਖੇ ਉਸ ਦਾ ਟਰਾਲਾ ਅਚਾਨਕ ਪਲਟ ਗਿਆ। ਇਸ ਹਾਦਸੇ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਟਰਾਲਾ ਪਲਟਨ ਦੇ ਕਾਰਨਾਂ ਦੀ ਜਾਂਚ ਹਾਲੇ ਪੁਲਿਸ ਕਰ ਰਹੀ ਹੈ। ਅੱਜ ਪਿੰਡ ਰੁੜਕੀ ਵਿਖੇ ਮਨਜੀਤ ਸਿੰਘ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Embed widget