ਪਠਾਨਕੋਟ: ਤੇਜ਼ ਰਫਤਾਰ ਅਕਸਰ ਹਾਦਸਿਆਂ ਦਾ ਕਾਰਨ ਬਣਦੀ ਹੈ। ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਦੇ ਡਿਫੈਂਸ ਰੋਡ ਤੋਂ ਸਾਹਮਣੇ ਆਇਆ ਹੈ।
ਅਜਿਹਾ ਹੀ ਕੁਝ ਬੀਤੀ ਰਾਤ ਜ਼ਿਲ੍ਹਾ ਪਠਾਨਕੋਟ ਦੇ ਡਿਫੈਂਸ ਰੋਡ 'ਤੇ ਵਾਪਰਿਆ ਹੈ। ਜਿੱਥੇ ਇੱਕ ਮੋਟਰਸਾਈਕਲ ਸਵਾਰ ਚਾਰ ਵਿਅਕਤੀਆਂ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਜਿਸ ਵਿੱਚ ਤਿੰਨ ਮੋਟਰਸਾਈਕਲ ਸਵਾਰਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇੱਕ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਦੋਂ ਮੋਦੀ ਹਸਪਤਾਲ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਹਸਪਤਾਲ 'ਚ ਇਕ ਐਕਸੀਡੈਂਟ ਆਇਆ ਹੈ, ਜਿਸ 'ਚ 4 ਲੋਕ ਸ਼ਾਮਲ ਸਨ। ਜਿਨ੍ਹਾਂ 'ਚੋਂ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇਕ ਦਾ ਇਲਾਜ ਚੱਲ ਰਿਹਾ ਹੈ, ਜਿਸ ਦੀ ਹਾਲਤ ਸਥਿਰ ਹੈ।

ਇਹ ਵੀ ਪੜ੍ਹੋ :ਭਗਵੰਤ ਮਾਨ ਦੀ ਪੁਲਿਸ ਅਫਸਰਾਂ ਨੂੰ ਦੋ-ਟੁੱਕ, ਕਾਨੂੰਨ ਵਿਵਸਥਾ ਲਈ ਪੁਲਿਸ ਕਮਿਸ਼ਨਰ ਤੇ ਐਸਐਸਪੀ ਹੋਣਗੇ ਜ਼ਿੰਮੇਵਾਰ