ਪੜਚੋਲ ਕਰੋ

Crime News : 35 ਸਾਲਾ ਵਿਅਕਤੀ 'ਤੇ 20 ਮਹੀਨੇ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼, ਪੀੜਤਾ ਦੀ ਮਾਂ ਨੂੰ ਇੰਝ ਲੱਗਾ ਪਤਾ

Mumbai Rape Case: ਮੁੰਬਈ 'ਚ 35 ਸਾਲਾ ਵਿਅਕਤੀ ਨੇ 20 ਮਹੀਨੇ ਦੀ ਬੱਚੀ ਨਾਲ ਬਲਾਤਕਾਰ ਕੀਤਾ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Mumbai Rape Case: ਮਹਾਰਾਸ਼ਟਰ ਦੇ ਮੁੰਬਈ ਸ਼ਹਿਰ ਵਿੱਚ ਇੱਕ 35 ਸਾਲਾ ਵਿਅਕਤੀ ਨੇ 20 ਮਹੀਨਿਆਂ ਦੀ ਇੱਕ ਲੜਕੀ ਨਾਲ ਬਲਾਤਕਾਰ ਕੀਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁੰਬਈ ਪੁਲਿਸ ਦੇ ਸੂਤਰਾਂ ਮੁਤਾਬਕ ਲੜਕੀ ਦੀ ਮਾਂ ਦੀ ਗੈਰ-ਮੌਜੂਦਗੀ 'ਚ ਦੋਸ਼ੀ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।

ਸੂਤਰਾਂ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਵਰਲੀ ਪੁਲਿਸ ਨੇ ਦੋਸ਼ੀ ਦੇ ਖਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ, ਬੇਟੀ ਸਿਰਫ 1 ਸਾਲ 8 ਮਹੀਨੇ ਦੀ ਹੈ। ਇਸ ਨਾਲ ਹੀ ਇਸ ਮਾਮਲੇ 'ਤੇ ਗੱਲ ਕਰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 35 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੂੰ ਅੱਜ (23 ਜਨਵਰੀ) ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਡਾਕਟਰਾਂ ਨੇ ਮਾਂ ਨੂੰ ਦੱਸਿਆ ਕਿ ਬੱਚੇ ਦੇ ਨਾਲ...

ਪੁਲਿਸ ਨੇ ਦੱਸਿਆ ਕਿ ਦੋਸ਼ੀ ਅਤੇ ਪੀੜਤ ਦੋਵੇਂ ਇਕ ਹੀ ਇਲਾਕੇ ਦੇ ਰਹਿਣ ਵਾਲੇ ਹਨ। ਲੜਕੀ ਦੀ ਮਾਂ ਕੁਝ ਸਮੇਂ ਲਈ ਘਰੋਂ ਬਾਹਰ ਗਈ ਹੋਈ ਸੀ ਜਦੋਂ ਮੁਲਜ਼ਮ ਲੜਕੀ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਘਰ ਆ ਕੇ ਬੱਚੀ ਬਹੁਤ ਰੋ ਰਹੀ ਸੀ, ਜਿਸ ਕਾਰਨ ਮਾਂ ਨੂੰ ਸ਼ੱਕ ਹੋਇਆ। ਪੁਲਸ ਨੇ ਦੱਸਿਆ ਕਿ ਬੱਚੀ ਦੀ ਮਾਂ ਉਸ ਨੂੰ ਨਜ਼ਦੀਕੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਦੱਸਿਆ ਕਿ ਬੱਚੀ ਨਾਲ ਬਲਾਤਕਾਰ ਹੋਇਆ ਹੈ।

ਲੜਕੀ ਦੀ ਮਾਂ ਨੇ ਦਰਜ ਕਰਵਾਈ ਸ਼ਿਕਾਇਤ 

ਲੜਕੀ ਦੀ ਮਾਂ ਨੇ ਬਿਨਾਂ ਦੇਰੀ ਕੀਤੇ ਥਾਣੇ 'ਚ ਮਾਮਲਾ ਦਰਜ ਕਰਵਾਇਆ, ਜਿਸ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Sunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |UP 'ਚ 3 ਅੱਤਵਾਦੀਆਂ ਦਾ ਐਨਕਾਊਂਟਰ ! Sukhjinder Randhawa ਦਾ  ਵੱਡਾ  ਬਿਆਨਡੱਲੇਵਾਲ ਨੂੰ ਮਿਲੀ ਹਰਿਆਣਾ ਦੀ ਕਾਂਗਰਸ ਲੀਡਰ ਕੁਮਾਰੀ ਸ਼ੈਲਜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget