ਪੜਚੋਲ ਕਰੋ

ਘਰ 'ਚੋਂ ਮਿਲੀਆਂ ਜੋੜੇ ਦੀਆਂ ਲਾਸ਼ਾਂ , 4 ਦਿਨ ਦਾ ਮਾਸੂਮ ਮਿਲਿਆ ਜ਼ਿੰਦਾ , ਤਿੰਨ ਦਿਨਾਂ ਤੋਂ ਘਰ ਸੀ ਬੰਦ

Uttarakhand News : ਉੱਤਰਾਖੰਡ ਦੇ ਦੇਹਰਦੂਨ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਵਿੱਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਲਾਸ਼ਾਂ ਤਿੰਨ ਦਿਨ ਪੁਰਾਣੀਆਂ ਹੋਣ ਕਾਰਨ ਸੜੀਆਂ ਹੋਈਆਂ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਮ੍ਰਿਤਕ ਜੋੜੇ

Uttarakhand News : ਉੱਤਰਾਖੰਡ ਦੇ ਦੇਹਰਦੂਨ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਵਿੱਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਲਾਸ਼ਾਂ ਤਿੰਨ ਦਿਨ ਪੁਰਾਣੀਆਂ ਹੋਣ ਕਾਰਨ ਸੜੀਆਂ ਹੋਈਆਂ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਮ੍ਰਿਤਕ ਜੋੜੇ ਦਾ 4-5 ਦਿਨਾਂ ਦਾ ਬੱਚਾ ਲਾਸ਼ਾਂ ਵਿੱਚੋਂ ਜ਼ਿੰਦਾ ਮਿਲਿਆ ਹੈ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਘਰ 'ਚੋਂ ਬਦਬੂ ਆਉਣ ਲੱਗੀ। ਕਲੇਮੈਂਟ ਟਾਊਨ ਮੇਅ ਥਾਣਾ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਬੱਚੇ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਕਰਜ਼ਾ ਲਿਆ ਸੀ, ਜਿਸ ਨੂੰ ਨਾ ਮੋੜ ਸਕਣ ਕਾਰਨ ਉਸ ਨੇ ਆਪਣੀ ਪਤਨੀ ਨਾਲ ਮਿਲ ਕੇ ਖੁਦਕੁਸ਼ੀ ਕਰ ਲਈ।
 
ਦਰਅਸਲ 'ਚ 13 ਜੂਨ ਨੂੰ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਸੀ ਕਿ ਟਰਨਰ ਰੋਡ 'ਤੇ ਇਕ ਘਰ 'ਚ ਕਿਸੇ ਦੀ ਲਾਸ਼ ਪਈ ਹੋ ਸਕਦੀ ਹੈ ,ਕਿਉਂਕਿ ਕਾਫ਼ੀ ਬਦਬੂ ਆ ਰਹੀ ਸੀ।ਸੂਚਨਾ ਮਿਲਣ 'ਤੇ ਥਾਣਾ ਕਲੇਮੇਂਟ ਟਾਊਨ ਦੇ ਮੁਖੀ ਆਪਣੀ ਟੀਮ ਸਮੇਤ ਟਰਨਰ ਰੋਡ 'ਤੇ ਸਥਿਤ ਸੀ 13 ਦੇ ਘਰ ਪਹੁੰਚੇ | ਜਿਸ ਦੇ ਕਮਰੇ ਦਾ ਇਕ ਦਰਵਾਜ਼ਾ ਬਾਹਰੋਂ ਬੰਦ ਸੀ ਅਤੇ ਦੂਜੇ ਦਰਵਾਜ਼ੇ 'ਤੇ ਲੱਗੀ ਕੁੰਡੀ ਅੰਦਰੋਂ ਬੰਦ ਸੀ। ਮੌਕੇ 'ਤੇ ਦਰਵਾਜ਼ੇ ਦੀ ਜਾਲੀ ਕੱਟ ਕੇ ਕੁੰਡੀ ਖੋਲ੍ਹ ਕੇ ਦੇਖਿਆ ਤਾਂ ਫਰਸ਼ 'ਤੇ ਔਰਤ ਅਤੇ ਵਿਅਕਤੀ ਦੀਆਂ ਲਾਸ਼ਾਂ ਪਈਆਂ ਸਨ , ਜੋ ਫੁੱਲ ਚੁੱਕੀਆਂ ਸਨ ਅਤੇ ਸੜਨ ਲੱਗੀਆਂ ਸੀ। ਕਮਰੇ ਵਿੱਚ ਕਾਫ਼ੀ ਖੂਨ ਇਕੱਠਾ ਸੀ।
 
ਜਦੋਂ ਪੁਲਿਸ ਟੀਮ ਨੇ ਘਰ ਦੀ ਤਲਾਸ਼ੀ ਲਈ ਤਾਂ ਕਮਰੇ 'ਚੋਂ 4-5 ਦਿਨਾਂ ਦਾ ਬੱਚਾ ਮਿਲਿਆ। ਉਹ ਜ਼ਿੰਦਾ ਸੀ। ਪੁਲਿਸ ਨੇ ਤੁਰੰਤ ਐਂਬੂਲੈਂਸ ਰਾਹੀਂ ਉਸ ਨੂੰ ਹਸਪਤਾਲ ਭੇਜ ਦਿੱਤਾ। ਪੁਲੀਸ ਨੇ ਐਫਐਸਐਲ ਟੀਮ ਨੂੰ ਮੌਕੇ ’ਤੇ ਬੁਲਾ ਕੇ ਜਾਂਚ ਕੀਤੀ। ਪੁਲਿਸ ਮੁਤਾਬਕ ਦੋਵਾਂ ਲਾਸ਼ਾਂ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ, ਜੋ ਖੂਨ ਮਿਲਿਆ ਹੈ, ਉਹ ਉਨ੍ਹਾਂ ਦੇ ਮੂੰਹ ਵਿਚੋਂ ਨਿਕਲਿਆ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
 
ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ 

ਪੁਲਸ ਮੁਤਾਬਕ ਕਮਰੇ 'ਚ ਪਈਆਂ ਲਾਸ਼ਾਂ ਸਹਾਰਨਪੁਰ ਜ਼ਿਲੇ ਦੇ ਨਾਗਲ ਥਾਣੇ ਦੇ ਚਹਲੋਲੀ ਇਲਾਕੇ ਦੇ ਰਹਿਣ ਵਾਲੇ 25 ਸਾਲਾ ਕਾਸ਼ਿਫ ਪੁੱਤਰ ਮੋਹਤਾਸ਼ਿਮ ਅਤੇ ਉਸ ਦੀ ਪਤਨੀ ਅਨਮ (22) ਦੀਆਂ ਹਨ। ਉਹ ਚਾਰ ਮਹੀਨੇ ਪਹਿਲਾਂ ਹੀ ਇਸ ਘਰ ਵਿੱਚ ਰਹਿਣ ਲਈ ਆਇਆ ਸੀ। ਮਕਾਨ ਮਾਲਕ ਦਾ ਨਾਂ ਸੋਹੇਲ ਹੈ ਅਤੇ ਉਹ ਉੱਤਰਕਾਸ਼ੀ ਦੇ ਜੋਸ਼ੀਆਦਾ ਦਾ ਰਹਿਣ ਵਾਲਾ ਹੈ। ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਤਾਂ ਪਤਾ ਲੱਗਾ ਕਿ ਕਾਸ਼ਿਫ ਦਾ ਦੋ ਵਾਰ ਵਿਆਹ ਹੋਇਆ ਸੀ। ਪਹਿਲੇ ਵਿਆਹ ਤੋਂ ਉਸਦੀ ਇੱਕ 5 ਸਾਲ ਦੀ ਬੇਟੀ ਹੈ। ਜਦੋਂਕਿ ਇਕ ਸਾਲ ਪਹਿਲਾਂ ਉਸ ਨੇ ਅਨਮ ਨਾਂ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ, ਜੋ ਕੁੱਝ ਦਿਨ ਪਹਿਲਾਂ ਹੀ ਮਾਂ ਬਣੀ ਸੀ।

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget