ਪੜਚੋਲ ਕਰੋ

12 ਸਾਲ ਦੀ ਬੱਚੇ ਨਾਲ 4 ਲੋਕਾਂ ਨੇ ਕੀਤਾ ਸਮੂਹਿਕ ਜ਼ਬਰ ਜਨਾਹ, ਫਿਰ ਗੁਪਤ ਅੰਗ 'ਚ...

Crime News : ਦਿੱਲੀ ਦੇ ਸੀਲਮਪੁਰ 'ਚ ਵੀ ਮੁਲਜ਼ਮਾਂ ਨੇ 12 ਸਾਲ ਦੀ ਬੱਚੇ ਨਾਲ ਸਮੂਹਿਕ ਜ਼ਬਰ ਜਨਹਾ ਕਰਨ ਤੋਂ ਬਾਅਦ ਉਸ ਦੇ ਗੁਪਤ ਅੰਗ 'ਚ ਰਾਡ ਪਾ ਦਿੱਤੀ। ਲੜਕੇ ਦੀ ਮਾਂ ਨੇ ਦੱਸਿਆ ਕਿ ਜਿਸ ਬੱਚੇ ਦਾ ਬੁਰੀ...

Crime News : ਰਾਜਧਾਨੀ ਦੇ ਸੀਲਮਪੁਰ ਇਲਾਕੇ 'ਚ 12 ਸਾਲ ਦੇ ਬੱਚੇ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਮਹਿਲਾ ਕਮਿਸ਼ਨ ਨੂੰ ਮਿਲੀ ਸ਼ਿਕਾਇਤ 'ਚ ਸੀਲਮਪੁਰ ਦੀ ਰਹਿਣ ਵਾਲੀ ਇਕ ਔਰਤ ਨੇ ਦੱਸਿਆ ਕਿ ਉਸ ਦੇ 12 ਸਾਲਾ ਬੇਟੇ ਨਾਲ 18 ਸਤੰਬਰ ਨੂੰ ਚਾਰ ਲੋਕਾਂ ਨੇ ਬੇਰਹਿਮੀ ਨਾਲ ਬਲਾਤਕਾਰ ਕੀਤਾ ਸੀ। ਮਾਂ ਨੇ ਦੱਸਿਆ ਕਿ ਬੇਟੇ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਨਾਲ-ਨਾਲ ਮੁਲਜ਼ਮਾਂ ਨੇ ਉਸ ਦੇ ਗੁਪਤ ਅੰਗ 'ਚ ਰਾਡ ਪਾ ਦਿੱਤਾ ਅਤੇ ਇੱਟਾਂ-ਰੋੜਿਆਂ ਨਾਲ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ।

ਮਾਂ ਨੇ ਦੱਸਿਆ ਕਿ ਬੇਟੇ ਦਾ ਬੁਰੀ ਤਰ੍ਹਾਂ ਖੂਨ ਵਹਿ ਰਿਹਾ ਸੀ ਅਤੇ ਉਹ ਦਰਦ ਨਾਲ ਚੀਕ ਰਿਹਾ ਸੀ ਬੱਚਾ ਨੇ 22 ਸਤੰਬਰ ਨੂੰ ਆਪਣੇ ਪਰਿਵਾਰ ਨੂੰ ਇਸ ਭਿਆਨਕ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਮਾਤਾ-ਪਿਤਾ ਨੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਲੜਕੇ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਫਿਲਹਾਲ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਘਟਨਾ ਦਾ ਨੋਟਿਸ ਲੈਂਦਿਆਂ ਦਿੱਲੀ ਮਹਿਲਾ ਕਮਿਸ਼ਨ (DCW) ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਪੁਲਿਸ ਨੂੰ ਇਸ ਮਾਮਲੇ ਵਿੱਚ ਦਰਜ ਐਫਆਈਆਰ ਦੀ ਕਾਪੀ, ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਜਾਣਕਾਰੀ, ਗ੍ਰਿਫ਼ਤਾਰ ਨਾ ਹੋਣ ਦੀ ਸੂਰਤ ਵਿੱਚ ਇਸ ਦਾ ਕਾਰਨ ਅਤੇ ਇਸ ਪੂਰੇ ਮਾਮਲੇ ’ਤੇ ਕੀਤੀ ਗਈ ਕਾਰਵਾਈ ਦੀ ਪੂਰੀ ਰਿਪੋਰਟ 28 ਸਤੰਬਰ ਤੱਕ ਦੇਣ ਲਈ ਕਿਹਾ ਹੈ।

ਦਿੱਲੀ 'ਚ ਵਾਪਰੀ ਇਸ ਘਟਨਾ 'ਤੇ ਸਵਾਤੀ ਮਾਲੀਵਾਲ ਦੀ ਵੱਲੋਂ ਕਿਹਾ ਗਿਆ, 'ਕੀ ਦਿੱਲੀ 'ਚ ਲੜਕੇ ਵੀ ਸੁਰੱਖਿਅਤ ਨਹੀਂ ਹਨ। ਇਕ 12 ਸਾਲਾ ਲੜਕੇ ਨਾਲ 4 ਲੋਕਾਂ ਨੇ ਬੇਰਹਿਮੀ ਨਾਲ ਬਲਾਤਕਾਰ ਕੀਤਾ ਅਤੇ ਲਾਠੀਆਂ ਨਾਲ ਕੁੱਟਣ ਤੋਂ ਬਾਅਦ ਤਰਸਯੋਗ ਹਾਲਤ ਵਿਚ ਛੱਡ ਦਿੱਤਾ। ਸਾਡੀ ਟੀਮ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਈ ਹੈ। ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ 3 ਅਜੇ ਫਰਾਰ ਹਨ। ਦਿੱਲੀ ਪੁਲਿਸ ਨੂੰ ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕਰਨ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
 
ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget