ਪੜਚੋਲ ਕਰੋ

Crime News: ਮਾਨਸਾ 'ਚ 4 ਸਾਲਾ ਬੱਚੀ ਨਾਲ ਬਲਾਤਕਾਰ, ਗੁਆਂਢੀ ਨੇ ਕੁਲਚੇ ਦਾ ਲਾਲਚ ਦੇ ਕੇ ਭਰਮਾਇਆ ਤੇ ਆਪਣੇ ਘਰ ਲਜਾਕੇ ਵਾਰਦਾਤ ਨੂੰ ਦਿੱਤਾ ਅੰਜਾਮ

ਦੋਸ਼ੀ ਪੀੜਤਾ ਦਾ ਗੁਆਂਢੀ ਹੈ। ਉਸਨੇ ਕੁਲਚੇ ਦਾ ਲਾਲਚ ਦੇ ਕੇ ਕੁੜੀ ਨੂੰ ਵਰਗਲਾਕੇ ਆਪਣੇ ਘਰ ਲੈ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਪੀੜਤ ਕੁੜੀ ਨੇ ਆਪਣੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਪਰਿਵਾਰ ਨੇ ਤੁਰੰਤ ਲੜਕੀ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ।

Punjab News: ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 25 ਸਾਲਾ ਨੌਜਵਾਨ ਨੇ 4 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲੜਕੀ ਦਾ ਡਾਕਟਰੀ ਮੁਆਇਨਾ ਕਰਵਾਇਆ ਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਦੋਸ਼ੀ ਪੀੜਤਾ ਦਾ ਗੁਆਂਢੀ ਹੈ। ਉਸਨੇ ਕੁਲਚੇ ਦਾ ਲਾਲਚ ਦੇ ਕੇ ਕੁੜੀ ਨੂੰ ਵਰਗਲਾਕੇ ਆਪਣੇ ਘਰ ਲੈ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਪੀੜਤ ਕੁੜੀ ਨੇ ਆਪਣੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਪਰਿਵਾਰ ਨੇ ਤੁਰੰਤ ਲੜਕੀ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ।

ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਜਦੋਂ ਕੁੜੀ ਨੂੰ ਅੰਦਰ ਲਿਆਂਦਾ ਗਿਆ ਤਾਂ ਉਹ ਬਹੁਤ ਡਰੀ ਹੋਈ ਸੀ। ਮੈਡੀਕਲ ਜਾਂਚ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕੀਤੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget