ਪੜਚੋਲ ਕਰੋ

ਬੇਲਗਾਮ ਹੋਏ ਅਪਰਾਧੀ ! 7 ਲੁਟੇਰਿਆਂ ਨੇ ਬੰਦੂਕਾਂ ਨਾਲ ਤਨਿਸ਼ਕ ਸ਼ੋਅਰੂਮ ਨੂੰ ਬਣਾਇਆ ਨਿਸ਼ਾਨਾ, 8 ਕਰੋੜ ਰੁਪਏ ਦੇ ਗਹਿਣੇ ਚੋਰੀ ਕਰਕੇ ਹੋਏ ਫਰਾਰ

ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ੋਅਰੂਮ ਨੂੰ ਜਾਂਚ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਸੀਸੀਟੀਵੀ ਫੁਟੇਜ ਦੀ ਮਦਦ ਨਾਲ ਅਪਰਾਧੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

Crime News: ਅੱਜ ਸਵੇਰੇ ਬਿਹਾਰ ਦੇ ਭੋਜਪੁਰ ਵਿੱਚ ਤਨਿਸ਼ਕ ਜਿਊਲਰੀ ਸ਼ੋਅਰੂਮ ਵਿੱਚ ਬਦਮਾਸ਼ਾਂ ਨੇ ਕਰੋੜਾਂ ਰੁਪਏ ਦੀ ਚੋਰੀ ਕੀਤੀ। ਸਵੇਰੇ 10 ਵਜੇ, 7 ਬਦਮਾਸ਼ਾਂ ਨੇ ਅਚਾਨਕ ਸ਼ੋਅਰੂਮ 'ਤੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੂੰ ਦੇਖ ਕੇ ਉੱਥੇ ਮੌਜੂਦ ਲੋਕ ਅਤੇ ਸੇਲਜ਼ਮੈਨ ਡਰ ਗਏ। ਬਦਮਾਸ਼ ਸ਼ੋਅਰੂਮ ਵਿੱਚ ਮੌਜੂਦ ਲੋਕਾਂ ਨੂੰ ਬੰਦੂਕ ਦੀ ਧਮਕੀ ਦਿੰਦੇ ਹੋਏ ਇੱਕ ਕੋਨੇ ਵਿੱਚ ਲੈ ਗਏ। 

ਉਨ੍ਹਾਂ ਨੇ ਸ਼ੋਅਰੂਮ ਦੇ ਸੁਰੱਖਿਆ ਗਾਰਡ ਤੋਂ ਹਥਿਆਰ ਵੀ ਖੋਹ ਲਏ ਤੇ ਉਸਨੂੰ ਗੋਡਿਆਂ ਭਾਰ ਬੈਠਣ ਲਈ ਮਜਬੂਰ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਾਣਕਾਰੀ ਅਨੁਸਾਰ ਬਦਮਾਸ਼ਾਂ ਨੇ ਲਗਭਗ 8 ਤੋਂ 10 ਕਰੋੜ ਰੁਪਏ ਦੇ ਗਹਿਣੇ ਚੋਰੀ ਕਰ ਲਏ ਹਨ। ਅਪਰਾਧੀਆਂ ਦੇ ਭੱਜਣ ਤੋਂ ਬਾਅਦ, ਪੁਲਿਸ ਨੂੰ ਤੁਰੰਤ ਫੋਨ ਰਾਹੀਂ ਘਟਨਾ ਬਾਰੇ ਸੂਚਿਤ ਕੀਤਾ ਗਿਆ।

ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ੋਅਰੂਮ ਨੂੰ ਜਾਂਚ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਸੀਸੀਟੀਵੀ ਫੁਟੇਜ ਦੀ ਮਦਦ ਨਾਲ ਅਪਰਾਧੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਅਚਾਨਕ 7 ਬਦਮਾਸ਼ ਸ਼ੋਅਰੂਮ ਵਿੱਚ ਦਾਖਲ ਹੋ ਗਏ। ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਬਦਮਾਸ਼ਾਂ ਨੇ ਸੁਰੱਖਿਆ ਗਾਰਡਾਂ 'ਤੇ ਬੰਦੂਕ ਤਾਣ ਕੇ ਚੋਰੀ ਨੂੰ ਅੰਜਾਮ ਦਿੱਤਾ ਅਤੇ ਕੁਝ ਹੀ ਮਿੰਟਾਂ ਵਿੱਚ ਉਨ੍ਹਾਂ ਨੇ ਉੱਥੇ ਰੱਖੇ ਸਾਰੇ ਸੋਨੇ ਅਤੇ ਚਾਂਦੀ ਦੇ ਗਹਿਣੇ ਲੁੱਟ ਲਏ। ਸੁਰੱਖਿਆ ਕਰਮਚਾਰੀਆਂ ਨੂੰ ਦਿੱਤੇ ਗਏ ਹਥਿਆਰ ਵੀ ਇਨ੍ਹਾਂ ਅਪਰਾਧੀਆਂ ਨੇ ਖੋਹ ਲਏ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ
ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਵੱਡੀ ਖ਼ਬਰ! ਕਾਂਸਟੇਬਲ ਨੇ ਕੀਤੀ ਖੁਦਕੁਸ਼ੀ! EVM ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਸੀ ਤਾਇਨਾਤ
ਵੱਡੀ ਖ਼ਬਰ! ਕਾਂਸਟੇਬਲ ਨੇ ਕੀਤੀ ਖੁਦਕੁਸ਼ੀ! EVM ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਸੀ ਤਾਇਨਾਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget