(Source: Poll of Polls)
Scam: ਮੈਡੀਕਲ ਅਫ਼ਸਰਾਂ ਦੀ ਭਰਤੀ 'ਚ ਵੱਡਾ ਘੋਟਾਲਾ, ਵਿਜੀਲੈਂਸ ਨੇ ਕੀਤੀ ਕਾਰਵਾਈ, ਸਾਬਕਾ ਵਿਧਾਇਕ ਗ੍ਰਿਫ਼ਤਾਰ
Medical Officers Recruitment Scam: ਪੀਪੀਐੱਸਸੀ ਵੱਲੋਂ ਦੋ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008- 2009 ਦੌਰਾਨ 312 ਮੈਡੀਕਲ ਅਫਸਰਾਂ (ਐੱਮਓ) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ
Medical Officers Recruitment Scam: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008- 2009 ਦੌਰਾਨ 312 ਮੈਡੀਕਲ ਅਫਸਰਾਂ (ਐੱਮਓ) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ 'ਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀਪੀਐੱਸਸੀ ਵੱਲੋਂ ਦੋ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008- 2009 ਦੌਰਾਨ 312 ਮੈਡੀਕਲ ਅਫਸਰਾਂ (ਐੱਮਓ) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ 'ਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀਪੀਐੱਸਸੀ ਵੱਲੋਂ ਦੋ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਿਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ 'ਚ ਇਹ ਐੱਫਆਈਆਰ ਦਰਜ ਕੀਤੀ ਗਈ ਹੈ।
ਇਹਨਾਂ ਖਿਲਾਫ਼ ਹੋਇਆ ਪਰਚਾ ਦਰਜ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਐੱਸਆਈਟੀ ਦੀ ਜਾਂਚ ਰਿਪੋਰਟ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ 'ਚ ਐੱਸਕੇ ਸਿਨਹਾ ਚੇਅਰਮੈਨ (ਸਵਰਗਵਾਸੀ), ਬ੍ਰਿਗੇਡੀਅਰ (ਸੇਵਾਮੁਕਤ), ਡੀਐੱਸ ਗਰਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀਐੱਸ ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial