ਪੜਚੋਲ ਕਰੋ

ਸ਼ਰਾਬੀ ਪਤੀ ਨੇ ਪਤਨੀ ਤੇ ਆਪਣੀ ਨਾਬਾਲਗ ਬੱਚੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਜ਼ਿਲ੍ਹਾ ਬਠਿੰਡਾ ਦੀ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ 'ਚ ਅੱਜ ਸਵੇਰੇ ਸ਼ਖਸ ਨੇ ਨਸ਼ੇ 'ਚ ਧੁੱਤ ਹੋ ਕੇ ਆਪਣੀ ਪਤਨੀ ਅਤੇ ਬੇਟੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਬਠਿੰਡਾ: ਜ਼ਿਲ੍ਹਾ ਬਠਿੰਡਾ ਦੀ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ 'ਚ ਅੱਜ ਸਵੇਰੇ ਸ਼ਖਸ ਨੇ ਨਸ਼ੇ 'ਚ ਧੁੱਤ ਹੋ ਕੇ ਆਪਣੀ ਪਤਨੀ ਅਤੇ ਬੇਟੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸ਼ਰਾਬ ਦੇ ਨਸ਼ੇ 'ਚ ਇਸ ਵਿਅਕਤੀ ਨੇ ਦੋਵਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਜਦੋਂ ਕਿ ਉਸ ਦੇ ਪੁੱਤਰ ਨੇ ਭੱਜ ਕੇ ਆਪਣੀ ਜਾਨ ਬਚਾਈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਮ੍ਰਿਤਕਾਂ ਦੀ ਪਛਾਣ ਜਸਵੀਰ ਕੌਰ (ਪਤਨੀ) ਅਤੇ ਛੇ ਸਾਲਾ ਸੁਖਪ੍ਰੀਤ ਕੌਰ (ਬੇਟੀ) ਵਜੋਂ ਹੋਈ ਹੈ।ਇਸ ਵਾਰਦਾਤ ਮਗਰੋਂ ਪੁਲਿਸ ਨੇ ਮੌਕੇ 'ਤੇ ਪਹੁੰਚ ਕਿ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।ਜਾਣਕਾਰੀ ਮੁਤਾਬਿਕ ਮੁਲਜ਼ਮ ਸ਼ਰਾਬ ਦਾ ਆਦੀ ਹੈ ਅਤੇ ਅੱਜ ਸਵੇਰੇ ਉਸਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਦੋਵਾਂ ਦਾ ਕਤਲ ਕਰ ਦਿੱਤਾ।

ਮੁਲਜ਼ਮ ਅਮਰਜੀਤ ਸਿੰਘ ਆਪਣੇ ਪਰਿਵਾਰ ਨਾਲ ਪਿੰਡ ਤਿਉਣਾ ਵਿੱਚ ਰਹਿੰਦਾ ਸੀ ਪਰ ਉਸਨੇ ਸ਼ਰਾਬ ਦੇ ਨਸ਼ੇ 'ਚ ਆਪਣਾ ਹੀ ਘਰ ਉਜਾੜ ਲਿਆ।ਅੱਜ ਸਵੇਰ ਸਮੇਂ ਮੁਲਜ਼ਮ ਦੀ ਪਤਨੀ ਜਸਵੀਰ ਕੌਰ ਸਵੇਰੇ 7 ਵਜੇ ਆਪਣੇ ਘਰ ਕੱਪੜੇ ਧੋ ਰਹੀ ਸੀ ਤੇ ਉਸਦੇ ਕੋਲ ਉਸਦੀ ਬੇਟੀ ਸਕੂਲ ਜਾਣ ਲਈ ਤਿਆਰ ਖੜ੍ਹੀ ਸੀ।ਇਸ ਦੌਰਾਨ ਮੁਲਜ਼ਮ ਨੇ ਦੋਨਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।ਉਸਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸਦੀ ਬੇਟੀ ਨੇ ਹਸਪਤਾਲ ਪਹੁੰਚਦੇ ਸਮੇਂ ਦਮ ਤੋੜ ਦਿੱਤਾ।

ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ।ਮੁਲਜ਼ਮ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget