ਪੜਚੋਲ ਕਰੋ

Chandigarh News: ਨਸ਼ੇ ਦਾ ਕਹਿਰ! ਭਰਾ ਨੇ ਹੀ ਮਾਰ ਸੁੱਟਿਆ ਆਪਣਾ ਸਕਾ ਭਰਾ...

Chandigarh News: ਚੰਡੀਗੜ੍ਹ 'ਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਧਨਾਸ ਵਿੱਚ ਭਰਾ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ...

Chandigarh News: ਚੰਡੀਗੜ੍ਹ 'ਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਧਨਾਸ ਵਿੱਚ ਭਰਾ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਜਿੱਥੇ  ਉਸ ਦਾ ਪੋਸਟ ਮਾਰਟਮ ਕਰਵਾਇਆ ਗਿਆ। ਦੂਜਾ ਭਰਾ ਵੀ ਜ਼ਖ਼ਮੀ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਹੈ।

ਸੂਤਰਾਂ ਮੁਤਾਬਕ ਦੋਵੇਂ ਨਸ਼ੇ ਦੀ ਹਾਲਤ 'ਚ ਸਨ। ਇਸ ਤੋਂ ਬਾਅਦ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਸ ਲੜਾਈ ਦੌਰਾਨ ਇੱਕ ਦੀ ਮੌਤ ਹੋ ਗਈ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਮਰਜੀਤ ਗੋਗਾ ਇੱਥੋਂ ਦੇ ਕਾਲੀ ਮਾਤਾ ਮੰਦਰ ਵਿੱਚ ਬੈਠ ਕੇ ਨਸ਼ਾ ਕਰਦਾ ਸੀ। ਉਸ ਦਾ ਭਰਾ ਵੀ ਇੱਥੇ ਹੀ ਨਸ਼ਾ ਕਰਦਾ ਸੀ। ਇਸ ਸਬੰਧੀ ਪੁਲਿਸ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਦੋਵਾਂ ਵਿਚਕਾਰ ਲੜਾਈ ਹੋ ਗਈ ਜਿਸ ਕਰਕੇ ਇੱਕ ਜਣੇ ਦੀ ਮੌਤ ਹੋ ਗਈ।

ਲੋਕਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੀ ਕਈ ਵਾਰ ਚੰਡੀਗੜ੍ਹ ਪੁਲਿਸ ਨੂੰ ਇਲਾਕੇ ਵਿੱਚ ਹੋ ਰਹੇ ਨਾਜਾਇਜ਼ ਧੰਦਿਆਂ ਸਬੰਧੀ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਚੰਡੀਗੜ੍ਹ ਪੁਲਿਸ ਵੱਲੋਂ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਇਲਾਕੇ ਨੂੰ ਸਾਰੰਗਪੁਰ ਥਾਣਾ ਲੱਗਦਾ ਹੈ। ਉੱਥੇ ਸਟਾਫ ਦੀ ਵੱਡੀ ਘਾਟ ਹੈ। ਇਸ ਕਾਰਨ ਕੋਈ ਵੀ ਚੌਕਸੀ ਨਹੀਂ ਵਰਤੀ ਜਾ ਰਹੀ।

ਇਲਾਕੇ ਵਿੱਚ ਨਸ਼ੇੜੀ ਆਪਣਾ ਕੰਮ ਅੰਨ੍ਹੇਵਾਹ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਅਸੀਂ ਪੁਲਿਸ ਨੂੰ ਦੁਬਾਰਾ ਇਸ ਦੀ ਸੂਚਨਾ ਦੇਵਾਂਗੇ। ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਇਲਾਕੇ ਦੇ ਲੋਕ ਇਕੱਠੇ ਹੋ ਕੇ ਚੰਡੀਗੜ੍ਹ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ: Ludhiana News: ਥਾਣੇ 'ਚ ਰਾਤ ਨੂੰ ਚੱਲਿਆ ਹਾਈ ਵੋਲਟੇਜ਼ ਡਰਾਮਾ! ਔਰਤਾਂ ਨੂੰ ਝੜਪ, ਵੀਡੀਓ ਵਾਇਰਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Pakistan News: ਜੇਹਾਦੀ ਗੁਰੂ ਅਬਦੁੱਲਾ ਸ਼ਾਹੀਨ ਕੌਣ? ਪਾਕਿਸਤਾਨ 'ਚ ਅਣਪਛਾਤੇ ਵਿਅਕਤੀ ਨੇ ਇੱਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget