ਪੜਚੋਲ ਕਰੋ

Canada: ਕੈਨੇਡਾ 'ਚ ਪੰਜਾਬੀ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ

Crime News: ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਰਾਮਪੁਰ (ਬਿਲੜੋ) ਵਿਖੇ ਓਂਕਾਰ ਸਿੰਘ, ਗੁਰਬਖਸ਼ ਕੌਰ, ਰਵਿੰਦਰ ਕੁਮਾਰ ਨੀਟਾ ਪੇਕਾ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ...

Crime News: ਗੜ੍ਹਸ਼ੰਕਰ ਦੇ ਪਿੰਡ ਰਾਮਪੁਰ (ਬਿਲੜੋ) ਦੀ ਇੱਕ 46 ਸਾਲਾ ਔਰਤ ਦਾ ਕੈਨੇਡਾ ਦੇ ਵੈਨਕੂਵਰ ਵਿੱਚ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਰਾਮਪੁਰ (ਬਿਲੜੋ) ਵਿਖੇ ਓਂਕਾਰ ਸਿੰਘ, ਗੁਰਬਖਸ਼ ਕੌਰ, ਰਵਿੰਦਰ ਕੁਮਾਰ ਨੀਟਾ ਪੇਕਾ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਧਾਲੀਵਾਲ ਕਪੂਰਥਲਾ ਜਿਹੜਾ ਕਿ ਕੈਨੇਡਾ ਵਿੱਚ ਰਹਿੰਦਾ ਹੈ, ਨਾਲ ਵਿਆਹ ਹੋਇਆ ਸੀ। 

ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ ਚਾਰ ਸਾਲ ਪਹਿਲਾਂ ਆਪਣੀ ਪਤਨੀ ਕੁਲਵੰਤ ਕੌਰ ਤੇ ਬੇਟੇ ਨੂੰ ਕੈਨੇਡਾ ਲੈ ਗਏ, ਜਿੱਥੇ ਉਨ੍ਹਾਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਰਹਿੰਦਾ ਸੀ। ਕੁਲਵੰਤ ਕੌਰ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਕੈਨੇਡਾ ਪੁਲਿਸ ਦਾ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ ਉਸ ਦੇ ਪਤੀ ਬਲਵੀਰ ਸਿੰਘ ਨੇ ਕਤਲ ਕਰ ਦਿੱਤਾ ਹੈ ਤੇ ਕੈਨੇਡਾ ਪੁਲਿਸ ਨੇ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਪੇਕੇ ਪਰਿਵਾਰ ਨੇ ਦੋਸ਼ ਲਗਾਇਆ ਕਿ ਬਲਵੀਰ ਸਿੰਘ ਨੇ ਉਨ੍ਹਾਂ ਦੀ ਬੇਟੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ, ਜਿਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਹੁਣ ਪਰਿਵਾਰ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਲਵੰਤ ਕੌਰ ਦੇ ਬੇਟੇ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਤਾਂ ਕਿ ਉਹ ਉਸ ਦੀ ਪਰਵਰਿਸ਼ ਕਰ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget