ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Firing At Volleyball Player: ਪੰਜਾਬ 'ਚ ਖਿਡਾਰੀ ਬਣ ਰਹੇ ਗੋਲੀਆਂ ਦਾ ਸ਼ਿਕਾਰ, ਹੁਣ ਵਾਲੀਬਾਲ ਖਿਡਾਰੀ 'ਤੇ ਫਾਇਰਿੰਗ

ਤਰਨ ਤਾਰਨ 'ਚ ਵਾਲੀਬਾਲ ਖਿਡਾਰੀ 'ਤੇ ਉਸ ਸਮੇਂ ਗੋਲੀ ਚਲਾਉਣ ਦੀ ਘਟਨਾ ਵਾਪਰੀ ਜਦੋਂ ਉਹ ਪ੍ਰੈਕਟਿਸ ਕਰਕੇ ਪਰਤ ਰਿਹਾ ਸੀ। ਖਿਡਾਰੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ ਸਗੋਂ ਦੋ ਗੁੱਟਾਂ ਦੀ ਲੜਾਈ 'ਚ ਉਨ੍ਹਾਂ ਦਾ ਬੇਟਾ ਫਸ ਗਿਆ।

A volleyball player was shot in Tarn Taran while returning from practice

ਤਰਨ ਤਾਰਨ: ਪੰਜਾਬ ਦੇ ਤਰਨ ਤਾਰਨ 'ਚ ਵੀਰਵਾਰ ਨੂੰ ਵਾਲੀਬਾਲ ਖਿਡਾਰੀ ਗਗਨਦੀਪ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਖਿਡਾਰੀ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਸਲ ਜਾਣਕਾਰੀ ਮੁਤਾਬਕ 18 ਸਾਲਾ ਗਗਨਦੀਪ ਸਿੰਘ ਗਜ਼ਲ ਪਿੰਡ ਦਾ ਰਹਿਣ ਵਾਲਾ ਹੈ। ਗਗਨਦੀਪ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ। ਉਹ ਮੈਦਾਨ ਵਿੱਚ ਪ੍ਰੈਕਟਿਸ ਕਰਨ ਤੋਂ ਬਾਅਦ ਬਾਹਰ ਆ ਰਿਹਾ ਸੀ, ਜਦੋਂ ਦੋ ਗੁੱਟਾਂ ਵਿੱਚ ਲੜਾਈ ਹੋਈ। ਇੱਥੇ ਉਸ ਨੂੰ ਅਚਾਨਕ ਗੋਲੀ ਲੱਗ ਗਈ ਤੇ ਉਹ ਜ਼ਖਮੀ ਹੋ ਗਿਆ।

ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਟਵੀਟ ਕੀਤਾ ਹੈ। ਇਸ ਵਿੱਚ ਪਰਗਟ ਸਿੰਘ ਨੇ ਲਿਖਿਆ ਹੈ ਕਿ ਅੱਜ ਫਿਰ ਤਰਨ ਤਾਰਨ ਵਿੱਚ ਖਿਡਾਰੀਆਂ ’ਤੇ ਗੋਲੀਬਾਰੀ ਕੀਤੀ ਗਈ। ਦੋ ਖਿਡਾਰੀਆਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ਵਿੱਚੋਂ ਗਗਨਦੀਪ ਸਿੰਘ (18) ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਬੇਨਤੀ ਹੈ ਕਿ ਉਹ ਹੋਰ ਸੂਬਿਆਂ ਲਈ ਪ੍ਰਚਾਰ ਬੰਦ ਕਰਕੇ ਪੰਜਾਬ 'ਤੇ ਧਿਆਨ ਦੇਣ।

ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਖਿਡਾਰੀਆਂ 'ਤੇ ਹਮਲੇ ਹੋ ਰਹੇ ਹਨ। ਦੋ ਦਿਨ ਪਹਿਲਾਂ ਪੰਜਾਬ ਦੇ ਸ਼ਹਿਰ ਪਟਿਆਲਾ ਵਿੱਚ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਵੀ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਅਜਿਹੇ 'ਚ ਲੋਕ ਸੀਐਮ ਭਗਵੰਤ ਮਾਨ ਤੇ ਪੰਜਾਬ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਉਠਾ ਰਹੇ ਹਨ।

ਇਹ ਵੀ ਪੜ੍ਹੋ: Ram Navami 2022: ਜਾਣੋ ਇਸ ਵਾਰ ਕਦੋਂ ਮਨਾਈ ਜਾਵੇਗੀ ਰਾਮ ਨੌਮੀ, ਕੀ ਹੈ ਸ਼ੁਭ ਸਮਾਂ, ਪੂਜਾ ਦੀ ਵਿਧੀ ਤੇ ਮਹੱਤਵ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ

ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ

ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ

ਪੰਜਾਬ ‘ਚ AAP ਆਗੂ ਤੇ ਪਤਨੀ ‘ਤੇ ਜਾਨਲੇਵਾ ਹਮਲਾ, ਮਹਿਲਾ ਦੀ ਮੌਤ, ਪਤੀ ਬੁਰੀ ਤਰ੍ਹਾਂ ਜ਼ਖ਼ਮੀ
ਪੰਜਾਬ ‘ਚ AAP ਆਗੂ ਤੇ ਪਤਨੀ ‘ਤੇ ਜਾਨਲੇਵਾ ਹਮਲਾ, ਮਹਿਲਾ ਦੀ ਮੌਤ, ਪਤੀ ਬੁਰੀ ਤਰ੍ਹਾਂ ਜ਼ਖ਼ਮੀ
Advertisement
ABP Premium

ਵੀਡੀਓਜ਼

ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ  112 ਭਾਰਤੀ ਡਿਪੋਰਟ  ਹੋ ਕੇ ਆਏ ਭਾਰਤ116 ਡਿਪੋਰਟੀਆਂ ਨੂੰ ਲੈਕੇ NRI ਮੰਤਰੀ Action Mode 'ਚ  ਅੰਮ੍ਰਿਤਸਰ ਪੰਹੁਚ ਕੀਤਾ...ਪਵਿੱਤਰ ਧਰਤੀ ਨਾਲ ਮੱਥਾ ਲਾਉਣ ਵਾਲਿਆਂ ਦੇ ਨਾਮੋ-ਨਿਸ਼ਾਨ ਮਿਟ ਗਏ। CM  ਮਾਨ ਦੀ ਕੇਂਦਰ ਨੂੰ ਚਿਤਾਵਨੀ!ਸਾਬਕਾ CM ਬੇਅੰਤ ਸਿੰਘ ਵਰਗਾ ਹਾਲ ਹੋਵੇਗਾ CM ਭਗਵੰਤ ਮਾਨ ਦਾ  ਪੰਨੂ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਪੰਜਾਬ ‘ਚ AAP ਆਗੂ ਤੇ ਪਤਨੀ ‘ਤੇ ਜਾਨਲੇਵਾ ਹਮਲਾ, ਮਹਿਲਾ ਦੀ ਮੌਤ, ਪਤੀ ਬੁਰੀ ਤਰ੍ਹਾਂ ਜ਼ਖ਼ਮੀ
ਪੰਜਾਬ ‘ਚ AAP ਆਗੂ ਤੇ ਪਤਨੀ ‘ਤੇ ਜਾਨਲੇਵਾ ਹਮਲਾ, ਮਹਿਲਾ ਦੀ ਮੌਤ, ਪਤੀ ਬੁਰੀ ਤਰ੍ਹਾਂ ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਫਰਵਰੀ 2025

Punjab News: ਕੈਨੇਡਾ ਤੋਂ ਮਾੜੀ ਖਬਰ! ਟਰਾਲੇ ਤੇ ਕਾਰ ਦੀ ਟੱਕਰ ’ਚ ਪੰਜਾਬੀ ਨੌਜਵਾਨ ਦੀ ਮੌਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼

ਅੰਮ੍ਰਿਤਸਰ 'ਚ ਲੈਂਡ ਕਰੇਗਾ ਟਰੰਪ ਦਾ ਤੀਜਾ ਜਹਾਜ਼, ਜਾਣੋ ਕਿਹੜੇ-ਕਿਹੜੇ ਸੂਬੇ ਦੇ ਹੋਣਗੇ ਨੌਜਵਾਨ

YouTube ‘ਤੇ ਸ਼ੇਅਰ ਮਾਰਕੀਟ ਦੀ ਜਾਣਕਾਰੀ ਖੋਜਣਾ ਡਾਕਟਰ ਨੂੰ ਪਿਆ ਮਹਿੰਗਾ! ਇੱਕ ਗਲਤੀ ਤੇ ਉੱਡ ਗਏ 15 ਲੱਖ ਰੁਪਏ, ਜਾਣੋ ਪੂਰਾ ਮਾਮਲਾ

Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.