ਪੜਚੋਲ ਕਰੋ

Firing outside Khalsa College at Amritsar: ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਬਾਹਰ ਫਾਇਰਿੰਗ, ਇੱਕ ਨੌਜਵਾਨ ਦੀ ਮੌਤ

ਯੂਨੀਵਰਸਿਟੀ ਤੋਂ  ਪੰਜ ਨੌਜਵਾਨਾਂ ਨੇ ਅੇੈਕਟਿਵਾ 'ਤੇ ਆ ਰਹੇ ਦੋ ਨੌਜਵਾਨਾਂ ਦਾ ਪਿੱਛਾ ਕਰ ਰਹੇ ਸੀ। ਹਾਸਲ ਜਾਣਕਾਰੀ ਮੁਤਾਬਕ ਲੜਕੀ ਦੇ ਮਾਮਲੇ 'ਚ ਇਹ ਤਕਰਾਰਬਾਜੀ ਹੋਈ।

Firing outside Khalsa College: ਗੁਰਦਾਸਪੁਰ ਜ਼ਿਲ੍ਹੇ ਦੇ ਨੌਜਵਾਨ ਆਪਸ 'ਚ ਭਿੜ ਗਏ। ਯੂਨੀਵਰਸਿਟੀ ਤੋਂ ਪੰਜ ਨੌਜਵਾਨਾਂ ਨੇ ਐਕਟਿਵਾ 'ਤੇ ਆ ਰਹੇ ਦੋ ਨੌਜਵਾਨਾਂ ਦਾ ਪਿੱਛਾ ਕਰ ਰਹੇ ਸੀ। ਹਾਸਲ ਜਾਣਕਾਰੀ ਮੁਤਾਬਕ ਲੜਕੀ ਦੇ ਮਾਮਲੇ 'ਚ ਇਹ ਤਕਰਾਰਬਾਜੀ ਹੋਈ। ਅਤੇ ਮਾਮਲਾ ਇੰਨਾ ਵੱਧ ਗਿਆ ਕਿ ਇੱਕ ਨੌਜਵਾਨ ਨੇ ਫਾਈਰਿੰਗ ਕਰ ਦਿੱਤੀ। ਜਿਸ 'ਚ ਦੋ ਫਾਇਰ ਜ਼ਮੀਨ 'ਤੇ ਕੀਤੇ ਗਏ ਅਤੇ ਇੱਕ ਫਾਇਰ ਵਿਰੋਧੀ ਧੀਰ ਦੇ ਨੌਜਵਾਨ ਦੇ ਪੇਟ ਵੱਲ ਕੀਤਾ ਗਿਆ।

ਇਸ ਹਮਲੇ 'ਚ ਜ਼ਖ਼ਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਮੁਾਤਬਕ ਜ਼ਖ਼ਮੀ ਨੌਜਵਾਨ ਜੋ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ (ਅਮਨਦੀਪ ਹਸਪਤਾਲ) 'ਚ ਜੇਰੇ ਇਲਾਜ ਹੈ, ਦੀ ਸ਼ਨਾਖਤ ਲਵਪ੍ਰੀਤ ਸਿੰਘ ਵਾਸੀ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਜਦਕਿ ਉਸ ਦਾ ਪਿੱਛਾ ਕਰਕੇ ਫਾਇਰਿੰਗ ਕਰਨ ਵਾਲੇ ਨੌਜਵਾਨ ਵੀ ਗੁਰਦਾਸਪੁਰ ਦੇ ਹੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਜ਼ਖ਼ਮੀ ਨੌਜਵਾਨ ਦੀ ਮੌਤ ਹੋ ਗਈ ਹੈ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਦੂਜੇ ਪਾਸੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਟਵੀਟ ਕਰਕੇ ਲਿਖਿਆ ਹੈ ਕਿ ਖਾਲਸਾ ਕਾਲਜ ਅੰਮ੍ਰਿਤਸਰ ਦੇ ਸਾਹਮਣੇ ਚੱਲੀਆਂ ਗੋਲੀਆਂ ਵਿੱਚ ਇੱਕ ਨੌਜਵਾਨ ਲਵਪ੍ਰੀਤ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਨੌਜਵਾਨ ਜੋਬਨਜੀਤ ਆਪਣੀ ਜਾਨ ਦੀ ਲੜਾਈ ਲੜ ਰਿਹਾ ਹੈ। ਬੱਸ ਦੇ ਸਵਾਰੀਆਂ ਨੂੰ ਸਵੇਰੇ ਹੀ ਬੰਦੂਕ ਦੀ ਨੋਕ 'ਤੇ ਲੁੱਟ ਲਿਆ ਗਿਆ। ਕੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਲੈਣਗੇ ਦਿੱਲੀ ਤੋਂ ਇਜਾਜ਼ਤ?

ਪਰਗਟ ਸਿੰਘ ਨੇ ਪੁਲਿਸ ਵੱਲੋਂ ਇਸ ਘਟਨਾ ਨੂੰ ਰੁਟੀਨ ਅਪਰਾਧ ਦੱਸਿਆ ਜਾਣ ’ਤੇ ਵੀ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਵੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਟਵੀਟ ਕੀਤਾ, ''ਅੰਮ੍ਰਿਤਸਰ ਦੇ ਖਾਲਸਾ ਕਾਲਜ 'ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 24 ਸਾਲਾ ਲਵਪ੍ਰੀਤ ਸਿੰਘ ਦੀ ਮੌਤ, ਪੰਜਾਬ 'ਚ ਕਾਨੂੰਨ ਵਿਵਸਥਾ ਟੁੱਟ ਗਈ ਹੈ ਪਰ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਪੁਲਿਸ ਨੂੰ ਕਹਿ ਰਹੇ ਹਨ ਕਿ ਕੇਜਰੀਵਾਲ ਵਿਰੋਧੀ ਟਵੀਟ ਦੀ ਜਾਂਚ ਕਰੋ ਅਤੇ ਕਾਰਵਾਈ ਕਰੋ।

ਇਹ ਵੀ ਪੜ੍ਹੋ: Loot at gunpoint in Ludhiana: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਹੋਈ ਲੁੱਟ ਖੋਹ ਦੀ ਵਾਰਦਾਤ 'ਚ ਇੱਕ ਹੋਰ ਨਵਾਂ ਮੋੜ, ਪੁਲਿਸ ਕਮਿਸ਼ਨਰ ਨੇ ਦਿੱਤਾ ਇਹ ਬਿਆਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
ਨਗਮ ਨਿਗਮ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ Suspend
ਨਗਮ ਨਿਗਮ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ Suspend
Embed widget