ਪੜਚੋਲ ਕਰੋ

ਏਅਰ ਹੋਸਟੇਸ ਦੇ ਗੈਂਗਰੇਪ-ਕਤਲ ਕੇਸ ਦੇ ਮੁਲਜ਼ਮਾਂ ਨੇ ਖੁਦ ਨੂੰ ਦੱਸਿਆ 'GAY', ਪੁਲਿਸ ਮੁਖੀ ਨੂੰ ਹਟਾਇਆ ਗਿਆ

ਇੱਕ ਏਅਰ ਹੋਸਟੇਸ ਦੇ ਗੈਂਗ ਰੇਪ ਤੇ ਕਤਲ ਮਾਮਲੇ ਨੇ ਹੁਣ ਨਵਾਂ ਹੀ ਮੋੜ ਲੈ ਲਿਆ ਹੈ। ਮਨੀਲਾ (ਫਿਲੀਪੀਨਜ਼) ਦੇ ਪੁਲਿਸ ਮੁਖੀ ਨੂੰ ਕ੍ਰਿਸਟੀਨ ਦਾਸੇਰਾ ਨਾਮੀ ਏਅਰ ਹੋਸਟੈੱਸ ਨਾਲ ਹੋਏ ਬਲਾਤਕਾਰ-ਕਤਲ ਦੇ ਸ਼ੱਕੀ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਨਾ ਸੰਭਾਲਣ ਕਾਰਨ ਹਟਾ ਦਿੱਤਾ ਗਿਆ ਹੈ।

ਮਨੀਲਾ: ਇੱਕ ਏਅਰ ਹੋਸਟੇਸ ਦੇ ਗੈਂਗ ਰੇਪ ਤੇ ਕਤਲ ਮਾਮਲੇ ਨੇ ਹੁਣ ਨਵਾਂ ਹੀ ਮੋੜ ਲੈ ਲਿਆ ਹੈ। ਮਨੀਲਾ (ਫਿਲੀਪੀਨਜ਼) ਦੇ ਪੁਲਿਸ ਮੁਖੀ ਨੂੰ ਕ੍ਰਿਸਟੀਨ ਦਾਸੇਰਾ ਨਾਮੀ ਏਅਰ ਹੋਸਟੈੱਸ ਨਾਲ ਹੋਏ ਬਲਾਤਕਾਰ-ਕਤਲ ਦੇ ਸ਼ੱਕੀ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਨਾ ਸੰਭਾਲਣ ਕਾਰਨ ਹਟਾ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਸੀ ਕਿ ਕ੍ਰਿਸਟੀਨ ਦੀ ਰੇਪ ਮਗਰੋਂ ਹੱਤਿਆ ਹੋਈ ਸੀ ਪਰ ਬਾਅਦ ਵਿੱਚ ਪੋਸਟਮਾਰਟਮ ਰਿਪੋਰਟ ਨੇ ਕੁਝ ਹੋਰ ਹੀ ਬਿਆਨ ਕੀਤਾ। 23 ਸਾਲਾ ਕ੍ਰਿਸਟੀਨ ਦਾਸੇਰਾ ਨਵੇਂ ਸਾਲ ਦੇ ਦਿਨ ਫਿਲੀਪੀਨਜ਼ ਦੇ ਮਕਾਤੀ ਦੇ ਗਾਰਡਨ ਸਿਟੀ ਗ੍ਰੈਂਡ ਹੋਟਲ ਵਿੱਚ ਇੱਕ ਬਾਥਟਬ ਵਿੱਚ ਮ੍ਰਿਤਕ ਮਿਲੀ ਸੀ। ਪੁਲਿਸ ਜਾਂਚ ਤੋਂ ਬਾਅਦ ਉਸ ਦੀ ਬਾਂਹ ਤੇ ਲੱਤਾਂ ਤੇ ਉਸ ਦੇ ਸਰੀਰ 'ਤੇ ਸ਼ੁਕਰਾਣੂ ਦੇ ਨਿਸ਼ਾਨ ਪਾਏ ਜਾਣ 'ਤੇ 11 ਵਿਅਕਤੀਆਂ 'ਤੇ ਬਲਾਤਕਾਰ ਤੇ ਕਤਲ ਦੇ ਦੋਸ਼ ਲਾਏ ਗਏ ਸੀ। ਇਹ ਦੋਸ਼ ਸਰਕਾਰੀ ਵਕੀਲਾਂ ਨੇ ਖਾਰਿਜ ਕਰ ਦਿੱਤੇ ਜਿਨ੍ਹਾਂ ਨੇ ਕਿਹਾ ਕਿ ਪੋਸਟਮਾਰਟਮ ਸਮੇਤ ਹੋਰ ਪੜਤਾਲ ਤੋਂ ਪਤਾ ਚੱਲਿਆ ਹੈ ਕਿ ਕ੍ਰਿਸਟੀਨ ਦਾਸੇਰਾ ਦੀ ਮੌਤ ਦਿਮਾਗ ਦੇ ਐਨਿਉਰਿਜ਼ਮ (aneurysm) ਤੋਂ ਹੋਈ ਹੈ। ਜਦਕਿ ਮ੍ਰਿਤਕ ਦੀ ਮਾਂ ਨੇ ਪੋਸਟਮਾਰਟਮ ਦੇ ਨਤੀਜੇ ਨੂੰ ਰੱਦ ਕਰ ਦਿੱਤਾ ਹੈ ਤੇ ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਸ ਦੀ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਉਸ ਦੇ ਕਾਤਲਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਪੁਲਿਸ ਨੇ ਸ਼ੁਰੂ ਵਿੱਚ ਦਾਅਵਾ ਕੀਤਾ ਕਿ ਇਹ ਇੱਕ ਸਮੂਹਿਕ ਜਬਰ ਜਨਾਹ ਦਾ ਕੇਸ ਹੈ ਪਰ ਹੁਣ ਪੁਲਿਸ ਇਹ ਸਵੀਕਾਰ ਕਰਨ ਤੋਂ ਬਾਅਦ ਪੈਰ ਪਿਛਾਂ ਕਰ ਰਹੀ ਹੈ ਕਿ ਉਨ੍ਹਾਂ ਨੇ ਬਿਨ੍ਹਾਂ ਪੋਸਟਮਾਰਟਮ ਰਿਪੋਰਟ ਦੇ ਦਾਅਵਾ ਕੀਤਾ ਸੀ। ਰਿਪੋਰਟਾਂ ਅਨੁਸਾਰ ਦਰਅਸਲ, ਲਾਸ਼ ਨੂੰ ਪਹਿਲਾਂ ਹੀ ਦਫ਼ਨਾਉਣ ਲਈ ਤਿਆਰ ਕਰ ਦਿੱਤਾ ਗਿਆ ਸੀ। ਹੁਣ ਇਹ ਖੁਲਾਸਾ ਹੋਇਆ ਹੈ ਕਿ ਸਾਰੇ ਮੁਲਜ਼ਮਾਂ ਨੇ ਇਹ ਕਿਹਾ ਹੈ ਕਿ ਉਹ ਸਮਲਿੰਗੀ (Gay) ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget