ਪੜਚੋਲ ਕਰੋ

Crime News: ਝਗੜੇ ਤੋਂ ਬਾਅਦ ਪਤੀ ਨੇ ਘਰਵਾਲੀ ਦਾ ਵੱਢਿਆ ਸਿਰ, ਫਿਰ ਰਸੋਈ 'ਚ ਬੈਠ ਕੇ ਲਾਸ਼ ਦੇ ਕੀਤੇ ਟੋਟੇ-ਟੋਟੇ

ਮ੍ਰਿਤਕ ਔਰਤ ਦੀ ਪਛਾਣ 32 ਸਾਲਾ ਪੁਸ਼ਪਾ ਵਜੋਂ ਹੋਈ ਹੈ। ਮੁਲਜ਼ਮ ਪਤੀ ਦੀ ਪਛਾਣ ਸ਼ਿਵਰਾਮ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਸ਼ਿਵਰਾਮ ਨੇ ਸੋਮਵਾਰ ਰਾਤ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਇਹ ਵਾਰਦਾਤ ਕੀਤੀ।

Crime News: ਕਰਨਾਟਕ ਦੇ ਤੁਮਾਕੁਰੂ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਫਿਰ ਲਾਸ਼ ਦੇ ਟੁਕੜੇ ਕਰ ਦਿੱਤੇ। ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਹੋਸਪੇਟ ਪਿੰਡ ਦੀ ਹੈ।

ਮ੍ਰਿਤਕ ਔਰਤ ਦੀ ਪਛਾਣ 32 ਸਾਲਾ ਪੁਸ਼ਪਾ ਵਜੋਂ ਹੋਈ ਹੈ। ਮੁਲਜ਼ਮ ਪਤੀ ਦੀ ਪਛਾਣ ਸ਼ਿਵਰਾਮ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਸ਼ਿਵਰਾਮ ਨੇ ਸੋਮਵਾਰ ਰਾਤ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਇਹ ਵਾਰਦਾਤ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਝਗੜੇ ਤੋਂ ਬਾਅਦ ਪਤੀ ਨੇ ਕਥਿਤ ਤੌਰ 'ਤੇ ਪੁਸ਼ਪਾ ਦਾ ਸਿਰ ਵੱਢ ਦਿੱਤਾ ਅਤੇ ਰਸੋਈ ਵਿਚ ਉਸ ਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ। ਪੁਸ਼ਪਾ ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਦੇ ਸਾਗਰਾ ਸ਼ਹਿਰ ਦੀ ਰਹਿਣ ਵਾਲੀ ਸੀ। ਇਹ ਜੋੜਾ ਆਪਣੇ ਅੱਠ ਸਾਲ ਦੇ ਬੱਚੇ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।

ਮੁਲਜ਼ਮ ਪਤੀ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਆਰਾ ਮਸ਼ੀਨ 'ਤੇ ਹੈਲਪਰ ਦਾ ਕੰਮ ਕਰਦਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੋੜੇ ਦਾ ਅਕਸਰ ਝਗੜਾ ਹੁੰਦਾ ਸੀ।

ਇਹ ਵੀ ਪੜ੍ਹੋ-Crime News: ਘਰਵਾਲੀ ਤੋਂ ਵੱਧ ਸੋਹਣੀ ਲਗਦੀ ਸੀ ਸਾਲੀ, ਪਿਆਰ 'ਚ ਅੰਨ੍ਹੇ ਹੋਏ ਜੀਜੇ ਨੇ ਅੱਧੀ ਰਾਤ ਕਰ ਦਿੱਤਾ ਕਾਂਡ !

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget