ਪੜਚੋਲ ਕਰੋ

10 ਵਿਆਹ ਕਰਵਾਉਣ ਮਗਰੋਂ ਵਿਅਕਤੀ ਦਾ ਕਤਲ, ਪੰਜ ਪਤਨੀਆਂ ਦੀ ਹੋ ਚੁੱਕੀ ਮੌਤ, ਤਿੰਨ ਕਿਸੇ ਹੋਰ ਨਾਲ ਫਰਾਰ

ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਇਕ ਅੱਧਖੜ ਉਮਰ ਦੇ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ, ਪੁਲਿਸ ਨੂੰ ਅੱਧਖੜ ਉਮਰ ਦੇ ਇਸ ਵਿਅਕਤੀ ਬਾਰੇ ਇੱਕ ਵਿਲੱਖਣ ਜਾਣਕਾਰੀ ਮਿਲੀ ਹੈ।

ਬਰੇਲੀ: ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਇਕ ਅੱਧਖੜ ਉਮਰ ਦੇ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ, ਪੁਲਿਸ ਨੂੰ ਅੱਧਖੜ ਉਮਰ ਦੇ ਇਸ ਵਿਅਕਤੀ ਬਾਰੇ ਇੱਕ ਵਿਲੱਖਣ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਹੁਣ ਤਕ ਦਸ ਵਿਆਹ ਕਰਵਾ ਚੁੱਕਾ ਸੀ।ਉਸ ਦੀਆਂ ਤਿੰਨ ਪਤਨੀਆਂ ਕਿਸੇ ਹੋਰ ਨਾਲ ਭੱਜ ਗਈਆਂ ਸੀ। ਜਦਕਿ ਪੰਜ ਦੀ ਮੌਤ ਹੋ ਚੁੱਕੀ ਸੀ। ਪੁਲਿਸ ਹੁਣ ਕਤਲ ਮਾਮਲੇ ਵਿੱਚ ਜਾਇਦਾਦ ਦੇ ਝਗੜੇ ਨੂੰ ਲੈ ਕੇ ਵੀ ਕਤਲ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਲਾਸ਼ ਬੁੱਧਵਾਰ ਨੂੰ ਉਸ ਦੇ ਆਪਣੇ ਖੇਤ ਵਿੱਚ ਮਿਲੀ ਸੀ। ਬਰੇਲੀ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੰਡਾ ਪਿੰਡ ਦੇ ਵਸਨੀਕ ਜਗਨ ਲਾਲ ਨੇ ਕੁੱਲ੍ਹ ਦਸ ਵਿਆਹ ਕੀਤੇ ਸੀ।ਹਾਲਾਂਕਿ, ਜਗਨ ਲਾਲ ਇਸ ਸਮੇਂ ਦੋ ਪਤਨੀਆਂ ਨਾਲ ਰਹਿੰਦਾ ਸੀ ਅਤੇ ਉਸ ਦੀਆਂ ਦੋਵੇਂ ਪਤਨੀਆਂ ਮੂਲ ਰੂਪ ਵਿੱਚ ਪੱਛਮੀ ਬੰਗਾਲ ਤੋਂ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਮੰਗਲਵਾਰ ਨੂੰ ਖਾਣਾ ਖਾਣ ਤੋਂ ਬਾਅਦ ਘੁਮੰਣ ਲਈ ਘਰ ਤੋਂ ਬਾਹਰ ਗਿਆ ਸੀ, ਪਰ ਉਸ ਦੀ ਭਾਲ ਉਸ ਸਮੇਂ ਸ਼ੁਰੂ ਕੀਤੀ ਗਈ ਜਦੋਂ ਉਹ ਦੇਰ ਰਾਤ ਤੱਕ ਘਰ ਵਾਪਸ ਨਹੀਂ ਆਇਆ। ਬਾਅਦ ਦੁਪਹਿਰ ਬੁੱਧਵਾਰ ਨੂੰ ਉਸ ਦੀ ਲਾਸ਼ ਖੇਤ ਵਿਚੋਂ ਮਿਲੀ ਅਤੇ ਉਸ ਦੇ ਗਲੇ ਵਿੱਚ ਮਫਲਰ ਦਾ ਕੱਸਿਆ ਹੋਇਆ ਫਾਹਾ ਮਿਲਿਆ ਸੀ। ਸਥਾਨਕ ਥਾਣਾ ਸਿਟੀ ਨੇ ਜਗਨਲਾਲ ਦੇ ਕਤਲ ਦੀ ਐਫਆਈਆਰ ਦਰਜ ਕਰ ਲਈ ਹੈ ਅਤੇ ਜਾਂਚ ਵੀ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮ੍ਰਿਤਕ ਦੇ ਦੋ ਭਰਾ ਸੀ। ਸਾਲ 1999 ਵਿੱਚ, ਮ੍ਰਿਤਕ ਦਾ ਪਿਤਾ ਦੁਬਾਰਾ ਵਿਆਹ ਕਰਨ ਦੇ ਫੈਸਲੇ ਤੋਂ ਨਾਖੁਸ਼ ਸੀ ਅਤੇ ਦੁਬਾਰਾ ਸਾਰੀ ਜ਼ਮੀਨ ਆਪਣੇ ਵੱਡੇ ਬੇਟੇ ਨੂੰ ਦੇ ਦਿੱਤੀ। ਪਰ ਪੰਚਾਇਤ ਦੇ ਦਖਲ ਤੋਂ ਬਾਅਦ ਮ੍ਰਿਤਕਾਂ ਨੂੰ ਸਾਢੇ 8 ਏਕੜ ਦੇ ਕਰੀਬ ਜ਼ਮੀਨ ਦਿੱਤੀ ਗਈ। ਮ੍ਰਿਤਕ ਇਹ ਜ਼ਮੀਨ ਉਸਦੀ ਸੇਵਾ ਕਰਨ ਵਾਲੇ 24 ਸਾਲਾ ਲੜਕੇ ਨੂੰ ਦੇਣਾ ਚਾਹੁੰਦਾ ਸੀ। ਇਸ ਲਈ ਪੁਲਿਸ ਨੂੰ ਸ਼ੱਕ ਹੈ ਕਿ ਜਗਨਲਾਲ ਕਿਸੇ ਜ਼ਮੀਨੀ ਵਿਵਾਦ ਵਿੱਚ ਮਾਰਿਆ ਜਾ ਸਕਦਾ ਹੈ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget