ਪੜਚੋਲ ਕਰੋ

Shocking: ਔਰਤ ਨਾਲ ਜਬਰ-ਜ਼ਨਾਹ ਤੋਂ ਬਾਅਦ ਪ੍ਰਾਈਵੇਟ ਪਾਰਟ 'ਚ ਪਾਇਆ ਡੰਡਾ, ਸਨਕੀ ਸ਼ਖਸ਼ ਕਾਬੂ

Shocking: ਬਲਾਤਕਾਰ ਨਾਲ ਜੁੜੇ ਰੂਹ ਕਬਾਉ ਮਾਮਲੇ ਹਰ ਦਿਨ ਸਾਹਮਣੇ ਆਉਂਦੇ ਹਨ। ਇਸ ਵਿਚਾਲੇ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਅਕਲਤਰਾ ਸ਼ਹਿਰ ਦੇ ਖੋੜ ਮਾਰਗ 'ਤੇ

Shocking: ਬਲਾਤਕਾਰ ਨਾਲ ਜੁੜੇ ਰੂਹ ਕਬਾਉ ਮਾਮਲੇ ਹਰ ਦਿਨ ਸਾਹਮਣੇ ਆਉਂਦੇ ਹਨ। ਇਸ ਵਿਚਾਲੇ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਅਕਲਤਰਾ ਸ਼ਹਿਰ ਦੇ ਖੋੜ ਮਾਰਗ 'ਤੇ ਸ਼ੁੱਕਰਵਾਰ ਨੂੰ ਝਾੜੀਆਂ 'ਚੋਂ ਸ਼ੱਕੀ ਹਾਲਾਤਾਂ 'ਚ ਅੱਧਖੜ ਉਮਰ ਦੀ ਔਰਤ ਦੀ ਲਾਸ਼ ਮਿਲੀ। ਪੁਲਿਸ ਨੇ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਵਾਲੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

ਦੋਸ਼ੀ ਨੌਜਵਾਨ ਦੇ ਮਨ ਵਿੱਚ ਇਹ ਵਹਿਮ ਸੀ ਕਿ ਉਸ ਦੀ ਮਾਂ ਦੀ ਬੇਵਕਤੀ ਮੌਤ ਔਰਤ ਦੇ ਜਾਦੂ-ਟੂਣੇ ਕਾਰਨ ਹੋਈ ਸੀ। ਇਸੇ ਗੁੱਸੇ 'ਚ ਉਸ ਨੇ ਕਤਲ ਕਰਨ ਤੋਂ ਬਾਅਦ ਔਰਤ ਦੇ ਗੁਪਤ ਅੰਗ 'ਚ ਲੱਕੜ ਦਾ ਟੁਕੜਾ ਵੀ ਪਾ ਦਿੱਤਾ ਸੀ। ਮਾਮਲਾ ਥਾਣਾ ਅਕਲਤਰਾ ਦਾ ਹੈ। ਪੁਲਿਸ ਨੂੰ ਖੋੜ ਮਾਰਗ 'ਚ ਸੜਕ ਕਿਨਾਰੇ ਝਾੜੀਆਂ 'ਚੋਂ ਇਕ ਔਰਤ ਦੀ ਲਾਸ਼ ਮਿਲੀ ਸੀ।

ਜਿਸ ਤੋਂ ਬਾਅਦ ਅਕਲਤਰਾ ਥਾਣਾ ਇੰਚਾਰਜ ਮਣੀਕਾਂਤ ਪਾਂਡੇ ਸਟਾਫ ਨੇ ਨਾਲ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਫ.ਐੱਸ.ਐੱਲ ਟੀਮ ਨੂੰ ਬੁਲਾਇਆ ਗਿਆ। ਮੌਕੇ 'ਤੇ ਪਹੁੰਚੇ ਔਰਤ ਦੇ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਦੱਸਿਆ ਕਿ ਔਰਤ ਵੀਰਵਾਰ ਰਾਤ 8 ਵਜੇ ਘਰੋਂ ਨਿਕਲੀ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਛੋਟੀ ਪੀਐਮ ਰਿਪੋਰਟ ਨੇ ਪੁਸ਼ਟੀ ਕੀਤੀ ਹੈ ਕਿ ਔਰਤ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਜਿਸ ’ਤੇ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 103 (1) ਦਾ ਕੇਸ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਵੱਡੀ ਖ਼ਬਰ! ਕਾਂਸਟੇਬਲ ਨੇ ਕੀਤੀ ਖੁਦਕੁਸ਼ੀ! EVM ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਸੀ ਤਾਇਨਾਤ
ਵੱਡੀ ਖ਼ਬਰ! ਕਾਂਸਟੇਬਲ ਨੇ ਕੀਤੀ ਖੁਦਕੁਸ਼ੀ! EVM ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਸੀ ਤਾਇਨਾਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget