ਪੜਚੋਲ ਕਰੋ

ਵੀਡੀਓ ਵਾਇਰਲ ਹੋਣ ਮਗਰੋਂ ਖੁਦ ਹੀ ਬੁਲਟ ਵਾਪਸ ਕਰਨ ਆਏ ਚੋਰ, ਗੇਟ ਖੜਕਾ ਭੱਜੇ

ਬੁਲਟ ਮੋਟਰਸਾਈਕਲ ਦਾ ਮਾਲਕ ਉਸ ਵੇਲੇ ਹੈਰਾਨ ਰਹਿ ਗਿਆ ਜਦੋਂ ਚੋਰ ਬੀਤੀ ਰਾਤ ਕਰੀਬ 10 ਵਜੇ ਬੁਲਟ ਉਸ ਦੇ ਘਰ ਦੇ ਗੇਟ ਅੱਗੇ ਲਾ ਕੇ ਫਰਾਰ ਹੋ ਗਏ। ਇਹ ਪੂਰੀ ਘਟਨਾ ਵੀ ਚੋਰੀ ਵਾਂਗ ਸੀਸੀਟੀਵੀ 'ਚ ਕੈਦ ਹੋ ਗਈ।

ਗੁਰਦਾਸਪੁਰ: ਬੀਤੇ ਐਤਵਾਰ ਕਾਦੀਆਂ ਦੇ ਰਜਾਦਾ ਰੋਡ 'ਤੇ ਸਥਿਤ ਕੋਠੀ ਅੰਦਰੋਂ ਦਿਨ-ਦਿਹਾੜੇ ਬੁਲਟ ਮੋਟਰਸਾਈਕਲ ਚੋਰੀ ਹੋ ਗਿਆ ਸੀ ਪਰ ਬੁਲਟ ਮੋਟਰਸਾਈਕਲ ਦਾ ਮਾਲਕ ਉਸ ਵੇਲੇ ਹੈਰਾਨ ਰਹਿ ਗਿਆ ਜਦੋਂ ਚੋਰ ਬੀਤੀ ਰਾਤ ਕਰੀਬ 10 ਵਜੇ ਬੁਲਟ ਉਸ ਦੇ ਘਰ ਦੇ ਗੇਟ ਅੱਗੇ ਲਾ ਕੇ ਫਰਾਰ ਹੋ ਗਏ। ਇਹ ਪੂਰੀ ਘਟਨਾ ਵੀ ਚੋਰੀ ਵਾਂਗ ਸੀਸੀਟੀਵੀ 'ਚ ਕੈਦ ਹੋ ਗਈ।

ਸੀਸੀਟੀਵੀ 'ਚ ਸਾਹਮਣੇ ਆਇਆ ਸੀ ਕਿ ਤਿੰਨ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਆਉਂਦੇ ਹਨ ਤੇ ਬੜੇ ਆਰਾਮ ਨਾਲ ਇੱਕ ਘਰ ਦਾ ਗੇਟ ਖੋਲ੍ਹ ਕੇ ਅੰਦਰ ਚਲੇ ਜਾਂਦੇ ਹਨ। ਉਹ ਬੁਲਟ ਮੋਟਰਸਾਈਕਲ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਇਸ 'ਤੇ ਮੋਟਰਸਾਈਕਲ ਮਾਲਕ ਜਤਿੰਦਰ ਪਾਲ ਸਿੰਘ ਵੱਲੋਂ ਚੋਰੀ ਦੀ ਰਿਪੋਰਟ ਥਾਣਾ ਕਾਦੀਆਂ 'ਚ ਕਰ ਦਿੱਤੀ ਗਈ ਸੀ।

ਜਤਿੰਦਰ ਪਾਲ ਨੇ ਦੱਸਿਆ ਕਿ ਚੋਰ ਬੁਲਟ ਉਸ ਦੇ ਗੇਟ ਅੱਗੇ ਲਗਾ ਕੇ ਗੇਟ ਖੜ੍ਹਕਾ ਖੇਤੀ ਵੱਲ ਦੀ ਫਰਾਰ ਹੋ ਗਏ। ਮੋਟਰਸਾਈਕਲ ਮਾਲਕ ਨੇ ਮੀਡੀਆ ਦਾ ਧੰਨਵਾਦ ਕੀਤਾ ਕਿ ਇਸ ਖ਼ਬਰ ਨੂੰ ਦਿਖਾਉਣ ਨਾਲ ਉਸ ਦਾ ਬੁਲਟ ਵਾਪਸ ਆ ਗਿਆ। ਚੋਰਾਂ ਨੇ ਅਜਿਹਾ ਖ਼ਬਰਾਂ ਕਰਕੇ ਕੀਤਾ ਜਾ ਕੋਈ ਹੋਰ ਕਾਰਨ ਹੈ ਇਹ ਤਾਂ ਚੋਰ ਹੀ ਦੱਸ ਸਕਦੇ ਹਨ ਪਰ ਇਕ ਗੱਲ ਜ਼ਰੂਰ ਹੈ ਕਿ ਚੋਰਾਂ ਨੇ ਪੁਲਿਸ ਦਾ ਕੰਮ ਆਸਾਨ ਕਰ ਦਿੱਤਾ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Embed widget