ਪੜਚੋਲ ਕਰੋ

AIG Ashish Kapoor: ਏਆਈਜੀ ਆਸ਼ੀਸ਼ ਕੂਪਰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼, 1 ਕਰੋੜ ਦੀ ਰਿਸ਼ਵਤ ਲੈਣ ਦੇ ਹਨ ਦੋਸ਼

ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਬੀਤੇ ਦਿਨੀਂ ਗ੍ਰਿਫਤਾਰ ਕਰ ਲਿਆ ਹੈ।

AIG Ashish Kapoor: ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਬੀਤੇ ਦਿਨੀਂ ਗ੍ਰਿਫਤਾਰ ਕਰ ਲਿਆ ਸੀ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। 

ਦੱਸ ਦਈਏ ਕਿ ਅੱਜ ਏ.ਆਈ.ਜੀ. ਅਸ਼ੀਸ਼ ਕਪੂਰ ਨੂੰ ਮੋਹਾਲੀ ਕੋਰਟ ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਸਾਲ 2016 ਵਿੱਚ ਕੇਂਦਰੀ ਜੇਲ, ਅੰਮ੍ਰਿਤਸਰ ਵਿਖੇ ਬਤੌਰ ਸੁਪਰਡੈਂਟ ਜੇਲ ਤਾਇਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ, ਹਰਿਆਣਾ ਦੀ ਪੂਨਮ ਰਾਜਨ ਨਾਮਕ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ। 

ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ ਦੀ ਧਾਰਾ 420/120-ਬੀ ਤਹਿਤ ਦਰਜ ਐਫ.ਆਈ.ਆਰ ਨੰਬਰ 151/2018 ਵਿਚ ਪੁਲਿਸ ਰਿਮਾਂਡ 'ਤੇ ਸੀ ਤਾਂ ਉਦੋਂ ਆਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮੱਦਦ ਕਰਨ ਲਈ ਰਾਜ਼ੀ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐਸਐਚਓ ਪਵਨ ਕੁਮਾਰ, ਅਤੇ ਏਐਸਆਈ ਹਰਜਿੰਦਰ ਸਿੰਘ (ਨੰਬਰ 459/ਐਸਜੀਆਰ) ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ। ਇਸ ਮੱਦਦ ਦੇ ਬਦਲੇ ਵਿੱਚ ਆਸ਼ੀਸ਼ ਕਪੂਰ ਨੇ ਉਕਤ ਪ੍ਰੇਮ ਲਤਾ ਤੋਂ 1,00,00,000 ਦੀ ਰਕਮ ਦੇ ਵੱਖ-ਵੱਖ ਚੈੱਕਾਂ 'ਤੇ ਦਸਤਖਤ ਕਰਵਾ ਲਏ ਜੋ ਆਪਣੇ ਜਾਣਕਾਰਾਂ ਦੇ ਨਾਂ 'ਤੇ ਜਮ੍ਹਾ ਕਰਵਾ ਕੇ ਏ.ਐੱਸ.ਆਈ. ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ। 

ਬੁਲਾਰੇ ਨੇ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਮੁਲਜ਼ਮਾਂ ਅਸ਼ੀਸ਼ ਕਪੂਰ, ਪਵਨ ਕੁਮਾਰ ਅਤੇ ਹਰਜਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਜੁਰਮ ਕਰਨ ਉਤੇ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ

'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 

Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ

Embed widget