ਪੜਚੋਲ ਕਰੋ

ਅੰਮ੍ਰਿਤਸਰ: ਮਾਮੂਲੀ ਵਿਵਾਦ ਤੋਂ ਭੜਕੇ ਕਾਰ ਚਾਲਕ ਨੇ ਰਿਕਸ਼ਾ ਚਾਲਕ ਨੂੰ ਮਾਰੀ ਗੋਲੀ

ਥਾਣਾ ਡੀ ਡਵੀਜ਼ਨ ਦੇ ਨਜਦੀਕ ਇੱਕ ਕਾਰ ਚਾਲਕ ਤੇ ਰਿਕਸ਼ਾ ਚਾਲਕ 'ਚ ਸੜਕ 'ਤੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਕਾਰ ਚਾਲਕ ਨੇ ਰਿਕਸ਼ਾ ਚਾਲਕ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਰਿਕਸ਼ਾ ਚਾਲਕ ਗੰਭੀਰ ਜ਼ਖਮੀ ਹੋ ਗਿਆ ਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ

ਅੰਮ੍ਰਿਤਸਰ (crime news) : ਦੇਰ ਰਾਤ ਥਾਣਾ ਡੀ ਡਵੀਜ਼ਨ ਦੇ ਨਜਦੀਕ ਇੱਕ ਕਾਰ ਚਾਲਕ ਤੇ ਰਿਕਸ਼ਾ ਚਾਲਕ 'ਚ ਸੜਕ 'ਤੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਕਾਰ ਚਾਲਕ ਨੇ ਰਿਕਸ਼ਾ ਚਾਲਕ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਰਿਕਸ਼ਾ ਚਾਲਕ ਗੰਭੀਰ ਜ਼ਖਮੀ ਹੋ ਗਿਆ ਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਪਰ ਪੁਲਿਸ ਨੇ ਕਾਰ ਚਾਲਕ ਨੂੰ ਕੁਝ ਸਮੇਂ ਬਾਅਦ ਗ੍ਰਿਫਤਾਰ ਕਰ ਲਿਆ।
ਹਾਸਲ ਜਾਣਕਾਰੀ ਮੁਤਾਬਕ ਰਿਕਸ਼ਾ ਚਾਲਕ ਸਾਹਿਲ ਤੇ ਕਾਰ ਚਾਲਕ ਮਨੀ, ਵਾਸੀ ਸ਼ਕਤੀ ਨਗਰ ਦੇਰ ਰਾਤ ਥਾਣਾ ਡੀ ਡਵੀਜ਼ਨ (crime news Amritsar) ਨੇੜੇ ਸੜਕ 'ਤੇ ਆਪੋ-ਆਪਣੀ ਮੰਜ਼ਲ ਵੱਲ ਜਾ ਰਹੇ ਸਨ ਤਾਂ ਰਿਕਸ਼ਾ ਕਾਰ ਨਾਲ ਲੱਗਣ ਕਾਰਨ ਕਾਰ ਚਾਲਕ ਨੇ ਵਿਵਾਦ ਕਰਨਾ ਸ਼ੁਰੂ ਕਰ ਦਿੱਤਾ। 

ਇਹ ਵੀ ਪੜ੍ਹੋ- ਧਨਾੜ ਵੀ ਲੈ ਰਹੇ ਆਟਾ ਦਾਲ ਸਕੀਮ ਦਾ ਲਾਭ! ਮਰਸਡੀਜ਼ 'ਚ ਕਣਕ ਲੈਣ ਪਹੁੰਚਿਆ ਸ਼ਖਸ, ਵੀਡੀਓ ਵਾਇਰਲ

ਇਸ ਦੌਰਾਨ ਅਚਾਨਕ ਕਾਰ ਚਾਲਕ ਨੇ ਆਪਣੇ ਲਾਇੰਸੰਸੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ, (crime news Amritsar) ਜੋ ਸਾਹਿਲ ਦੇ ਚੂਲੇ 'ਤੇ ਲੱਗੀ ਤੇ ਥਾਣੇ ਦੇ ਬਾਹਰ ਡਿਊਟੀ 'ਤੇ ਤੈਨਾਤ ਪੁਲਿਸ ਕਰਮੀ ਤੁਰੰਤ ਗੋਲੀ ਦੀ ਆਵਾਜ ਸੁਣ ਕੇ ਮੌਕੇ 'ਤੇ ਪੁੱਜੇ ਪਰ ਇੰਨੇ ਨੂੰ ਮਨੀ ਫਰਾਰ ਹੋ ਚੁੱਕਾ ਸੀ।

ਇਹ ਵੀ ਪੜ੍ਹੋ- ਬਿਆਸ 'ਚ ਹੋਈ 'ਤੇ ਪੁਲਿਸ ਲਵੇਗੀ ਸਖਤ ਐਕਸ਼ਨ, ਵੀਡੀਓ ਰਾਹੀਂ ਹੋ ਰਹੀ ਮੁਲਜ਼ਮਾਂ ਦੀ ਸ਼ਨਾਖਤ

ਥਾਣਾ ਡੀ ਡਵੀਜ਼ਨ ਦੇ ਐਸਐਚਓ ਰਾਬਨ ਹੰਸ ਨੇ ਦੱਸਿਆ ਕਿ ਪੁਲਿਸ ਨੇ ਬਿਨਾ ਦੇਰੀ ਕੀਤੇ ਪੁਲਿਸ ਮੁਲਾਜਮ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਮੁਲਜ਼ਮ ਮਨੀ ਨੂੰ ਗ੍ਰਿਫਤਾਰ ਕਰ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ

ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ

ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024

Embed widget