ਪੜਚੋਲ ਕਰੋ

18 ਸਾਲਾ ਨੌਜਵਾਨ ਦਾ 48 ਸਾਲਾ ਔਰਤ ਨਾਲ ਪ੍ਰੇਮ ਸਬੰਧ, ਪ੍ਰੇਮਿਕਾ ਦੀ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ, 'ਤੇ ਫਿਰ...

Crime News : ਲੋਕਾਂ ਨੇ ਮੌਕੇ 'ਤੇ ਹੀ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਬਾਹਰੀ ਦਿੱਲੀ (Outer Delhi) ਦੇ ਟਿੱਕਰੀ ਬਾਰਡਰ  (Tikri Border) ਇਲਾਕੇ 'ਚ ਇਕ 17 ਸਾਲਾ ਨਾਬਾਲਗ ਲੜਕੀ ਦੀ ਕਥਿਤ ਤੌਰ 'ਤੇ ਨੌਜਵਾਨ ਵੱਲੋਂ ਹੱਤਿਆ...

Crime News : ਬਾਹਰੀ ਦਿੱਲੀ ਦੇ ਟਿੱਕਰੀ ਸਰਹੱਦੀ ਇਲਾਕੇ ਵਿੱਚ ਇੱਕ 17 ਸਾਲਾ ਨਾਬਾਲਗ ਲੜਕੀ ਦੀ ਕਥਿਤ ਤੌਰ ’ਤੇ ਇੱਕ ਨੌਜਵਾਨ ਵੱਲੋਂ ਹੱਤਿਆ ਕਰ ਦਿੱਤੀ ਗਈ। ਲੋਕਾਂ ਨੇ ਮੌਕੇ 'ਤੇ ਹੀ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਬਾਹਰੀ ਦਿੱਲੀ (Outer Delhi) ਦੇ ਟਿੱਕਰੀ ਬਾਰਡਰ  (Tikri Border) ਇਲਾਕੇ 'ਚ ਇਕ 17 ਸਾਲਾ ਨਾਬਾਲਗ ਲੜਕੀ ਦੀ ਕਥਿਤ ਤੌਰ 'ਤੇ ਨੌਜਵਾਨ ਵੱਲੋਂ ਹੱਤਿਆ ਕਰ ਦਿੱਤੀ ਗਈ। ਮੌਕੇ ਉੱਤੇ ਮੂਜੌਦਾ ਲੋਕਾਂ ਨੇ ਪੁਲਿਸ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 18 ਸਾਲਾ ਨੌਜਵਾਨ ਹਰੀਸ਼ ਨੂੰ ਮੌਕੇ 'ਤੇ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। 
ਇਸ ਮਾਮਲੇ ਦੀ ਜਾਣਕਾਰੀ ਦਿੰਦਿਆ ਪੁਲਿਸ ਨੇ ਦੱਸਿਆ ਕਿ ਹਰੀਸ਼ ਲੜਕੀ ਦੀ ਮਾਂ ਨਾਲ ਬਹਾਦਰਗੜ੍ਹ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਅਤੇ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪੀੜਤਾ ਦੀ 48 ਸਾਲਾ ਮਾਂ ਦਾ ਮੁਲਜ਼ਮ ਨਾਲ ਪ੍ਰੇਮ ਸਬੰਧ ਸੀ।

ਮੌਕੇ 'ਤੇ ਫੜਿਆ ਗਿਆ ਮੁਲਜ਼ਮ

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਨੂੰ ਦੋਵਾਂ ਵਿਚਾਲੇ ਵਧਦੀ ਦੋਸਤੀ ਪਸੰਦ ਨਹੀਂ ਸੀ ਅਤੇ ਉਸ ਨੇ ਇਸ ਦਾ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਨੌਜਵਾਨ ਨੇ ਲੜਕੀ ਨੂੰ ਮਾਰਨ ਦਾ ਫੈਸਲਾ ਕੀਤਾ। ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਬਾਹਰੀ) ਸਮੀਰ ਸ਼ਰਮਾ ਨੇ ਕਿਹਾ, "ਮੁੰਡਕਾ ਥਾਣੇ ਦੇ ਪੁਲਿਸ ਕੰਟਰੋਲ ਰੂਮ (ਪੀਸੀਆਰ) 'ਤੇ ਬੁੱਧਵਾਰ ਨੂੰ ਦੁਪਹਿਰ 1.11 ਵਜੇ ਦੇ ਕਰੀਬ ਇੱਕ ਕਾਲ ਆਈ ਕਿ ਇੱਕ ਵਿਅਕਤੀ ਨੇ ਲੇਖਰਾਮ ਪਾਰਕ ਵਿੱਚ ਇੱਕ ਨੌਜਵਾਨ ਲੜਕੀ ਦਾ ਗਲਾ ਵੱਢ ਦਿੱਤਾ ਹੈ। ਟਿੱਕਰੀ ਸਰਹੱਦੀ ਖੇਤਰ ਹੈ। ਲੋਕਾਂ ਨੇ ਮੌਕੇ 'ਤੇ ਹੀ ਮੁਲਜ਼ਮ ਨੂੰ ਫੜ ਲਿਆ।

ਲਾਸ਼ ਪਰਿਵਾਰ ਨੂੰ ਸੌਂਪੀ

ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਲੜਕੀ ਨੂੰ ਜ਼ਖਮੀ ਹਾਲਤ 'ਚ ਪਾਇਆ ਅਤੇ ਉਸ ਨੂੰ ਟਿੱਕਰੀ ਸਰਹੱਦ ਦੇ ਸੀਐਨਸੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡੀਸੀਪੀ ਨੇ ਕਿਹਾ, "ਇਸ ਸਬੰਧ ਵਿੱਚ ਮੁੰਡਕਾ ਥਾਣੇ ਵਿੱਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।" ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਮੰਗੋਲਪੁਰੀ ਦੇ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ 'ਚ ਰੱਖਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget