ਪੜਚੋਲ ਕਰੋ
Advertisement
ਅਫਗਾਨਿਸਤਾਨ ਦੇ ਰਾਸ਼ਟਰਪਤੀ ਦੇ ਭਰਾ ਦਾ ਗੋਲੀ ਮਾਰ ਕੀਤਾ ਕਤਲ!
ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਘਾਨੀ ਦੇ ਇੱਕ ਚਚੇਰੇ ਭਰਾ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ।ਅਫਗਾਨੀ ਮੀਡੀਆ ਅਨੁਸਾਰ ਉਸਨੂੰ ਘਰ ਅੰਦਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਕਾਬੁਲ: ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਘਾਨੀ ਦੇ ਇੱਕ ਚਚੇਰੇ ਭਰਾ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ।ਅਫਗਾਨੀ ਮੀਡੀਆ ਅਨੁਸਾਰ ਉਸਨੂੰ ਘਰ ਅੰਦਰ ਗੋਲੀ ਮਾਰ ਦਿੱਤੀ ਗਈ।
ਮੀਡੀਆ ਰਿਪੋਰਟਾਂ ਮੁਤਾਬਿਕ ਇਹ ਕਥਿਤ ਤੌਰ 'ਤੇ ਸ਼ੁੱਕਰਵਾਰ ਰਾਤ ਦੀ ਘਟਨਾ ਹੈ।ਬੰਦੂਕਧਾਰੀ ਮੁਲਜ਼ਮ ਅਸ਼ਰਫ ਘਾਨੀ ਦੇ ਭਰਾ ਦੀ ਰਹਾਇਸ਼ ਅੰਦਰ ਦਾਖਲ ਹੋਇਆ ਅਤੇ ਗੋਲੀ ਮਾਰ ਉਸਦੀ ਹੱਤਿਆ ਕਰ ਦਿੱਤੀ।ਕਾਤਲ ਫਿਲਹਾਲ ਮੌਕੇ ਤੋਂ ਫਰਾਰ ਹੈ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਕਾਰੋਬਾਰ
ਚੰਡੀਗੜ੍ਹ
Advertisement