ਅਫਗਾਨਿਸਤਾਨ ਦੇ ਰਾਸ਼ਟਰਪਤੀ ਦੇ ਭਰਾ ਦਾ ਗੋਲੀ ਮਾਰ ਕੀਤਾ ਕਤਲ!
ਏਬੀਪੀ ਸਾਂਝਾ | 04 Jul 2020 06:33 PM (IST)
ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਘਾਨੀ ਦੇ ਇੱਕ ਚਚੇਰੇ ਭਰਾ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ।ਅਫਗਾਨੀ ਮੀਡੀਆ ਅਨੁਸਾਰ ਉਸਨੂੰ ਘਰ ਅੰਦਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਕਾਬੁਲ: ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਘਾਨੀ ਦੇ ਇੱਕ ਚਚੇਰੇ ਭਰਾ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ।ਅਫਗਾਨੀ ਮੀਡੀਆ ਅਨੁਸਾਰ ਉਸਨੂੰ ਘਰ ਅੰਦਰ ਗੋਲੀ ਮਾਰ ਦਿੱਤੀ ਗਈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਕਥਿਤ ਤੌਰ 'ਤੇ ਸ਼ੁੱਕਰਵਾਰ ਰਾਤ ਦੀ ਘਟਨਾ ਹੈ।ਬੰਦੂਕਧਾਰੀ ਮੁਲਜ਼ਮ ਅਸ਼ਰਫ ਘਾਨੀ ਦੇ ਭਰਾ ਦੀ ਰਹਾਇਸ਼ ਅੰਦਰ ਦਾਖਲ ਹੋਇਆ ਅਤੇ ਗੋਲੀ ਮਾਰ ਉਸਦੀ ਹੱਤਿਆ ਕਰ ਦਿੱਤੀ।ਕਾਤਲ ਫਿਲਹਾਲ ਮੌਕੇ ਤੋਂ ਫਰਾਰ ਹੈ। ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ