Ludhiana News: 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐਸਆਈ ਦਬੋਚਿਆ
ਮੋਗਾ ਤੋਂ ਅਹਿਮ ਖਬਰ ਆਈ ਹੈ। ਇੱਥੇ 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਲੋਪੋ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਬਲਬੀਰ ਸਿੰਘ ਤੇ ਮਾਸਟਰ ਪਰਮਪਾਲ ਸਿੰਘ ਖਿਲਾਫ ਥਾਣਾ ਬੱਧਨੀ ਕਲਾਂ ਦੀ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ...
Ludhiana News: ਮੋਗਾ ਤੋਂ ਅਹਿਮ ਖਬਰ ਆਈ ਹੈ। ਇੱਥੇ 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਲੋਪੋ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਬਲਬੀਰ ਸਿੰਘ ਤੇ ਮਾਸਟਰ ਪਰਮਪਾਲ ਸਿੰਘ ਖਿਲਾਫ ਥਾਣਾ ਬੱਧਨੀ ਕਲਾਂ ਦੀ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ 7, 13(2) ਤੇ ਆਈਪੀਸੀ ਦੀ ਧਾਰਾ 420 , 406 ਤਹਿਤ ਮਾਮਲਾ ਦਰਜ ਕੀਤਾ ਹੈ।
ਦੱਸ ਦਈਏ ਕਿ 6 ਮਹੀਨੇ ਪਹਿਲਾਂ ਬਲਬੀਰ ਸਿੰਘ ਨੇ ਕੁਲਵਿੰਦਰ ਸਿੰਘ ਨਾਮ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਨਜਾਇਜ਼ ਸ਼ਰਾਬ ਦਾ ਪਰਚਾ ਦਿੱਤਾ ਸੀ।ਅਦਾਲਤ ਵੱਲੋਂ ਨੌਜਵਾਨ ਨੂੰ ਬਰੀ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ