ਪੜਚੋਲ ਕਰੋ

Crime in Punjab: ਸ਼ਿਵ ਸੈਨਾ ਲੀਡਰ 'ਤੇ ਹਮਲੇ ਤੋਂ ਬਾਅਦ ਇੱਕ ਹੋਰ ਹਿੰਦੂ ਨੇਤਾ 'ਤੇ ਗੋਲੀਆਂ ਨਾਲ ਅਟੈਕ

Crime in Punjab: ਚਾਰ ਨੌਜਵਾਨ ਮਜੀਠਾ ਰੋਡ 'ਤੇ ਉਸ ਦੇ ਈ-ਰਿਕਸ਼ਾ ਸ਼ੋਅਰੂਮ 'ਤੇ ਆਏ। ਦੋ ਨੌਜਵਾਨ ਸ਼ੋਅਰੂਮ ਦੇ ਅੰਦਰ ਦਾਖਲ ਹੋਏ, ਜਦਕਿ ਬਾਕੀ ਦੋ ਨੌਜਵਾਨ ਬਾਹਰ ਖੜ੍ਹੇ ਰਹੇ। ਅੰਦਰ ਆਏ ਨੌਜਵਾਨਾਂ ਦੇ ਚਿਹਰੇ ਕੱਪੜਿਆਂ ਨਾਲ ਢਕੇ ਹੋਏ ਸਨ।

Crime in Punjab: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਗੋਰਾ 'ਤੇ ਹੋਏ ਹਮਲੇ ਦਾ ਵਿਰੋਧ ਅਜੇ ਵੀ ਰੁਕਿਆ ਨਹੀਂ ਹੈ ਕਿ ਪੰਜਾਬ 'ਚ ਇਕ ਹੋਰ ਹਿੰਦੂ ਨੇਤਾ 'ਤੇ ਹਮਲਾ ਹੋਇਆ ਹੈ। ਅੰਮ੍ਰਿਤਸਰ 'ਚ ਬੁੱਧਵਾਰ ਦੇਰ ਰਾਤ ਬਾਈਕ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਨੇ ਰਾਸ਼ਟਰੀ ਭਗਵਾ ਸੈਨਾ ਦੇ ਉਪ ਪ੍ਰਧਾਨ ਪ੍ਰਵੀਨ ਕੁਮਾਰ 'ਤੇ ਗੋਲੀਆਂ ਚਲਾ ਦਿੱਤੀਆਂ।

ਮੁਲਜ਼ਮਾਂ ਨੇ ਗੋਲੀਆਂ ਚਲਾ ਕੇ ਪ੍ਰਵੀਨ ਕੁਮਾਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਨੇ ਤਿੰਨ ਰਾਉਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ ਇੱਕ ਪ੍ਰਵੀਨ ਦੇ ਮੋਢੇ ਵਿੱਚ ਲੱਗਿਆ। ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਸਥਾਨ 'ਤੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ।

ਘਟਨਾ ਤੋਂ  ਬਾਅਦ ਗੁਆਂਢੀ ਇਕੱਠੇ ਹੋ ਗਏ ਅਤੇ ਪ੍ਰਵੀਨ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਗੁਰੂ ਨਾਨਕ ਐਵੀਨਿਊ ਵਾਸੀ ਪ੍ਰਵੀਨ ਨੇ ਦੱਸਿਆ ਕਿ ਉਹਰਾਸ਼ਟਰੀ ਭਗਵਾ ਸੈਨਾ ਦੇ ਉਪ ਪ੍ਰਧਾਨ ਹਨ। ਉਹ ਪਿਛਲੇ 12 ਸਾਲਾਂ ਤੋਂ ਸੰਸਥਾ ਲਈ ਕੰਮ ਕਰ ਰਹੇ ਹਨ। ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।

ਬੁੱਧਵਾਰ ਰਾਤ ਕਰੀਬ 9.15 ਵਜੇ ਚਾਰ ਨੌਜਵਾਨ ਮਜੀਠਾ ਰੋਡ 'ਤੇ ਉਸ ਦੇ ਈ-ਰਿਕਸ਼ਾ ਸ਼ੋਅਰੂਮ 'ਤੇ ਆਏ। ਦੋ ਨੌਜਵਾਨ ਸ਼ੋਅਰੂਮ ਦੇ ਅੰਦਰ ਦਾਖਲ ਹੋਏ, ਜਦਕਿ ਬਾਕੀ ਦੋ ਨੌਜਵਾਨ ਬਾਹਰ ਖੜ੍ਹੇ ਰਹੇ। ਅੰਦਰ ਆਏ ਨੌਜਵਾਨਾਂ ਦੇ ਚਿਹਰੇ ਕੱਪੜਿਆਂ ਨਾਲ ਢਕੇ ਹੋਏ ਸਨ। ਪ੍ਰਵੀਨ ਨੇ ਦੱਸਿਆ ਕਿ ਜਦੋਂ ਉਸ ਨੇ ਨੌਜਵਾਨਾਂ ਨੂੰ ਪੁੱਛਿਆ ਕਿ ਉਹ ਕੀ ਲੈਣਾ ਚਾਹੁੰਦੇ ਹਨ।

ਉਦੋਂ ਹੀ ਉਨ੍ਹਾਂ ਨੌਜਵਾਨਾਂ ਨੇ ਆਪਣੀ ਬੰਦੂਕ ਕੱਢ ਲਈ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜਦੋਂ ਉਸ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਗੋਲੀ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਇਕ ਗੋਲੀ ਉਸ ਦੇ ਮੋਢੇ ਕੋਲ ਜਾ ਵੱਜੀ। ਬਦਮਾਸ਼ਾਂ ਨੇ ਕਰੀਬ 10 ਫੁੱਟ ਦੀ ਦੂਰੀ ਤੋਂ ਫਾਇਰਿੰਗ ਕੀਤੀ। ਜਿਸ ਵਿੱਚੋਂ ਇੱਕ ਗੋਲੀ ਉਸ ਦੇ ਮੋਢੇ ਵਿੱਚ ਲੱਗੀ।

ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀ ਤੁਰੰਤ ਮੌਕੇ ਤੋਂ ਫਰਾਰ ਹੋ ਗਏ। ਉਸ ਦੇ ਮੁਲਾਜ਼ਮ ਗੱਗੂ ਨੇ ਤੁਰੰਤ ਰੌਲਾ ਪਾਇਆ ਅਤੇ ਆਸ-ਪਾਸ ਦੇ ਲੋਕਾਂ ਨੂੰ ਇਕੱਠਾ ਕਰਕੇ ਹਸਪਤਾਲ ਪਹੁੰਚਾਇਆ। ਸੂਚਨਾ ਮਿਲਣ ’ਤੇ ਥਾਣਾ ਮਜੀਠਾ ਰੋਡ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget