ਪੜਚੋਲ ਕਰੋ
ਮੋਗਾ 'ਚ ਜਿਮ ਮਾਲਿਕ ਉੱਤੇ ਗੋਲੀਆਂ ਨਾਲ ਹਮਲਾ
ਕੋਟ ਇੱਸਾ ਖਾਨ 'ਚ ਇੱਕ ਜਿਮ ਮਾਲਿਕ ਉੱਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।

ਮੋਗਾ: ਕੋਟ ਇੱਸਾ ਖਾਨ 'ਚ ਇੱਕ ਜਿਮ ਮਾਲਿਕ ਉੱਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।ਧਰਮਕੋਟ ਰੋਡ ਉੱਤੇ ਮਕਾਮੀ ਸ਼ਹਿਰ ਕੋਟ ਇੱਸਾ ਖਾਨ ਵਿੱਚ ਮੁੱਖ ਚੌਕ ਤੋਂ ਥੋੜ੍ਹੀ ਦੂਰੀ ਉੱਤੇ ਜਿਮ ਸੰਚਾਲਕ ਕੁਲਵਿੰਦਰ ਸਿੰਘ ਮਾਨ ਉੱਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੀ ਗਈ।ਜਿਸ 'ਚ ਜਿਮ ਮਾਲਕ ਦੇ ਦੋਨੋਂ ਪੈਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀ ਜਿਮ ਮਾਲਕ ਨੂੰ ਕੁੱਝ ਲੋਕਾਂ ਨੇ ਨੇੜਲੇ ਨਿੱਜੀ ਹਸਪਤਾਲ ਪਹੁੰਚਾਇਆ।ਪਰਿਵਾਰਕ ਮੈਂਬਰਾਂ ਮੁਤਾਬਿਕ ਹਮਲਾਵਰ ਸਕੋਰਪਿਓ ਗੱਡੀ 'ਚ ਸਵਾਰ ਹੋ ਕੇ ਆਏ ਸੀ।ਜਿਸ ਤੋਂ ਬਾਅਦ ਉਨ੍ਹਾਂ ਜਿਮ ਮਾਲਕ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟ ਮਾਰ ਵੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ।
Before You Go
Police ਦੀ ਗੱਡੀ ਦੇਖ ਘਬਰਾ ਕੇ ਜਦੋਂ ਲੱਗਾ ਭੱਜਣ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਆਰੋਪੀ | Abp Sanjha
ਟ੍ਰੈਂਡਿੰਗ ਟੌਪਿਕ






















