ਪੜਚੋਲ ਕਰੋ

Firozpur News : ਫਾਜ਼ਿਲਕਾ 'ਚ ਪੁਲਿਸ ਪਾਰਟੀ 'ਤੇ ਹਮਲਾ, 12 ਲੋਕਾਂ ਖ਼ਿਲਾਫ਼ ਕੇਸ ਦਰਜ, 8 ਗ੍ਰਿਫਤਾਰ

ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਿਸੇ ਮਾਮਲੇ 'ਚ ਪੁਲਿਸ ਕਿਸੇ ਦੇ ਘਰ ਛਾਪਾ ਮਾਰਨ ਗਈ ਸੀ। ਇੱਥੇ ਲੋਕਾਂ ਨੇ ਪੁਲਿਸ ਪਾਰਟੀ ਨੂੰ ਘੇਰ ਲਿਆ। 

Fazilka News: ਫਾਜ਼ਿਲਕਾ 'ਚ ਪੁਲਿਸ ਪਾਰਟੀ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਿਸੇ ਮਾਮਲੇ 'ਚ ਪੁਲਿਸ ਕਿਸੇ ਦੇ ਘਰ ਛਾਪਾ ਮਾਰਨ ਗਈ ਸੀ। ਇੱਥੇ ਲੋਕਾਂ ਨੇ ਪੁਲਿਸ ਪਾਰਟੀ ਨੂੰ ਘੇਰ ਲਿਆ। 

ਇਹ ਮਾਮਲਾ ਮੰਡੀ ਲਾਧੂਕਾ ਦੇ ਪਿੰਡ ਲੱਖੇ ਦੇ ਉਤਾੜ ਦਾ ਦੱਸਿਆ ਜਾ ਰਿਹਾ ਹੈ। ਇਸ 'ਤੇ ਫਾਜ਼ਿਲਕਾ ਪੁਲਿਸ ਨੇ ਕਾਰਵਾਈ ਕਰਦੇ ਹੋਏ 8 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ 'ਚ 4 ਔਰਤਾਂ ਤੇ 4 ਪੁਰਸ਼ ਸ਼ਾਮਲ ਹਨ। ਐਸਐਸਪੀ ਫਾਜ਼ਿਲਕਾ ਦਾ ਕਹਿਣਾ ਹੈ ਕਿ ਪੁਲਿਸ 'ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਥਾਣੇਦਾਰ ਸਣੇ 11 ਪੁਲਿਸ ਮੁਲਾਜ਼ਮਾਂ 'ਤੇ ਸ਼ਿਕੰਜਾ

Firozpur News: ਇੱਕ ਹੋਰ ਖਬਰ ਮੁਤਾਬਕ ਫ਼ਿਰੋਜ਼ਪੁਰ ਵਿੱਚ ਇੱਕ ਥਾਣੇਦਾਰ ਸਮੇਤ 11 ਪੁਲਿਸ ਮੁਲਾਜ਼ਮਾਂ 'ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਗੰਭੀਰ ਦੋਸ਼ ਲੱਗੇ ਹਨ। ਇਹ ਇਲਜ਼ਾਮ ਫ਼ਿਰੋਜ਼ਪੁਰ ਦੇ ਇੱਕ ਡੀਐਸਪੀ ਨੇ ਲਾਏ ਹਨ। ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ। ਇਸ ਸਬੰਧੀ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। 

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਪੁਲਿਸ ਵਾਲਿਆਂ 'ਤੇ ਤਸਕਰਾਂ ਨਾਲ ਸਬੰਧ ਹੋਣ ਦੇ ਦੋਸ਼ ਲੱਗੇ ਹੋਣ। ਇਸ ਤੋਂ ਪਹਿਲਾਂ ਵੀ ਪੁਲਿਸ ਮੁਲਾਜ਼ਮਾਂ 'ਤੇ ਅਜਿਹੇ ਗੰਭੀਰ ਦੋਸ਼ ਲੱਗ ਚੁੱਕੇ ਹਨ। ਹਾਸਲ ਜਾਣਕਾਰੀ ਅਨੁਸਾਰ ਸ਼ਿਕਾਇਤ ਵਿੱਚ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget