ਪੜਚੋਲ ਕਰੋ

Attack on shopkepper in kotakpura: ਕੋਟਕਪੁਰਾ 'ਚ ਦਿਨਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ, ਮਾਮੂਲੀ ਜਿਹੀ ਗੱਲ ਨੂੰ ਲੈ ਕੇ ਦੁਕਾਨਦਾਰ ਦੀ ਕੀਤੀ ਕੁੱਟਮਾਰ, ਜਾਣੋ ਪੂਰਾ ਮਾਮਲਾ

Kotakpura news: ਕੋਟਕਪੁਰਾ ਵਿੱਚ ਇੱਕ ਵਿਅਕਤੀ ਨੇ ਆਪਣੇ 15-20 ਸਾਥੀਆਂ ਨੂੰ ਨਾਲ ਲੈ ਕੇ ਇੱਕ ਪੈਸਟੀਸਾਈਡ ਦੁਕਾਨਦਾਰ 'ਤੇ ਹਮਲਾ ਕੀਤਾ।

Kotakpura news: ਕੋਟਕਪੂਰਾ ਦੀ ਪੁਰਾਣੀ ਅਨਾਜ ਮੰਡੀ ਵਿੱਚ ਅੱਜ ਦੁਪਹਿਰ ਵੇਲੇ ਅਵਾਰਾ ਕੁੱਤਿਆਂ ਨੂੰ  ਭਜਾਉਣ ਨੂੰ ਲੈਕੇ ਇੱਕ ਵਿਅਕਤੀ ਨੇ ਆਪਣੇ 15-20 ਸਾਥੀਆਂ ਨੂੰ ਨਾਲ ਲੈ ਕੇ ਇੱਕ ਪੈਸਟੀਸਾਈਡ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ।

ਇਸ ਦੌਰਾਨ ਦੁਕਾਨਦਾਰ ਅਤੇ ਉਸ ਦਾ ਇੱਕ ਕਰਮਚਾਰੀ ਜ਼ਖਮੀ ਹੋ ਗਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਸਾਰੀ ਘਟਨਾ ਦੁਕਾਨ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ।

ਜਾਣਕਾਰੀ ਅਨੁਸਾਰ ਇੱਕ ਵਿਅਕਤੀ ਵਲੋਂ ਅਵਾਰਾ ਕੁੱਤਿਆਂ ਨੂੰ ਦੁੱਧ ਪਿਲਾਉਣ ਦੀ ਸੇਵਾ ਕੀਤੀ ਜਾਂਦੀ ਹੈ। ਮੰਗਲਵਾਰ ਸਵੇਰੇ ਉਸ ਨੇ ਦੇਖਿਆ ਕਿ ਪੁਰਾਣੀ ਦਾਣਾ ਮੰਡੀ 'ਚ ਕੁੱਤੇ ਨਹੀਂ ਹਨ, ਜਿਸ ਤੋਂ ਬਾਅਦ ਉਸ ਨੇ ਕੀਟਨਾਸ਼ਕ ਦਵਾਈਆਂ ਦੇ ਦੁਕਾਨਦਾਰ ਨਿਖਿਲ ਜਿੰਦਲ ਨੂੰ ਕੁੱਤਿਆਂ ਬਾਰੇ ਪੁੱਛਿਆ ਅਤੇ ਉਸ 'ਤੇ ਦੋਸ਼ ਲਾਇਆ ਕਿ ਉਸ ਨੇ ਕੁੱਤਿਆਂ ਨੂੰ ਭਜਾ ਦਿੱਤੇ ਹਨ।

ਇਹ ਵੀ ਪੜ੍ਹੋ: Sidhu Vs AAP: ਸਿੱਧੂ ਦਾ ਭਗਵੰਤ ਮਾਨ - ਕੇਜਰੀਵਾਲ 'ਤੇ ਵੱਡਾ ਹਮਲਾ, ਕਿਹਾ ਇੱਕ ਬਣਿਆ ਇਵੈਂਟ ਮੈਨਜਰ ਤੇ ਦੂਜਾ ਮਾਫ਼ੀਆ ਮੈਨੇਜਰ

ਦੁਕਾਨਦਾਰ ਨੇ ਕਿਹਾ ਕਿ ਉਸ ਨੇ ਅਜਿਹਾ ਨਹੀਂ ਕੀਤਾ ਹੈ, ਜਿਸ ਤੋਂ ਬਾਅਦ ਉਕਤ ਵਿਅਕਤੀ ਗੁੱਸੇ ਵਿੱਚ ਆ ਗਿਆ ਅਤੇ ਧਮਕੀਆਂ ਦੇ ਕੇ ਉੱਥੋਂ ਚਲਾ ਗਿਆ। ਕੁਝ ਸਮੇਂ ਬਾਅਦ ਇਹ ਵਿਅਕਤੀ ਆਪਣੇ ਸਾਥੀਆਂ ਨਾਲ ਆਇਆ ਅਤੇ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ।

ਇਸ ਮਾਮਲੇ ਵਿੱਚ ਦੁਕਾਨਦਾਰ ਦੇ ਪਿਤਾ ਪ੍ਰਵੀਨ ਜਿੰਦਲ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ, ਜਦਕਿ ਸ਼ਰੀਫ਼ ਲੋਕ ਡਰਦੇ ਹਨ। ਉਨ੍ਹਾਂ ਪੁਲਿਸ ਤੋਂ ਹਮਲਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਪੈਸਟੀਸਾਈਡ ਡੀਲਰਜ਼ ਯੂਨੀਅਨ ਦੇ ਪ੍ਰਧਾਨ ਰਾਜਨ ਗਰਗ ਨੇ ਘਟਨਾ ਦੀ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੁਕਾਨਦਾਰਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਪਾਰੀ ਵਰਗ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ।

ਦੂਜੇ ਪਾਸੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਹਰਕਤ ਵਿੱਚ ਆ ਗਈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab Politics: ਢੀਂਡਸਾ ਦੀ ਹੋਵੇਗੀ ਅਕਾਲੀ ਦਲ ‘ਚ ਵਾਪਸੀ ! ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ

ਟਾਪ ਹੈਡਲਾਈਨ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼

Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ

Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼

Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?

Embed widget