ਪੜਚੋਲ ਕਰੋ

Crime News: ਤਰਨਤਾਰਨ 'ਚ ਭਾਣਜੇ ਨੇ ਮਾਸੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, ਜਾਇਦਾਦ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ

ਜਾਣਕਾਰੀ ਮੁਤਾਬਕ ਆਰੋਪੀ ਜ਼ਮੀਨ 'ਤੇ ਆਪਣੀ ਮਲਕੀਅਤ ਚਾਹੁੰਦਾ ਸੀ ਇਸ ਲਈ ਉਸਨੇ ਆਪਣੀ ਮਾਸੀ ਦਾ ਕਤਲ ਕਰ ਦਿਤਾ । ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ । ਮ੍ਰਿਤਕਾ ਦਾ ਨਾਮ ਕੁਲਵਿੰਦਰ ਕੌਰ ਹੈ ਅਤੇ ਉਸਦੀ ਉਮਰ 35 ਸਾਲ ਦੱਸੀ ਜਾ ਰਹੀ ਹੈ ।

Crime News: ਤਰਨਤਾਰਨ ਦੇ ਵਿੱਚ ਇੱਕ ਨੌਜਵਾਨ (ਸਿਕੰਦਰ) ਵੱਲੋਂ ਆਪਣੀ ਮਾਸੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿੱਚ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਜਿਸ ਦੌਰਾਨ ਨੌਜਵਾਨ ਨੇ ਮਾਸੀ ਦਾ ਕਤਲ ਕਰ ਦਿੱਤਾ ਤੇ ਇਸ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਇਹ ਵਾਰਦਾਤ ਦੇਰ ਰਾਤ ਵਾਪਰੀ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਦਾ ਨਾਮ ਕੁਲਵਿੰਦਰ ਕੌਰ ਹੈ ਅਤੇ ਉਸਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਆਰੋਪੀ ਜ਼ਮੀਨ 'ਤੇ ਆਪਣੀ ਮਲਕੀਅਤ ਚਾਹੁੰਦਾ ਸੀ ਇਸ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਸਿਕੰਦਰ ਨੇ  ਆਪਣੀ ਮਾਸੀ ਦਾ ਕਤਲ ਕਰ ਦਿੱਤਾ । ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਕਾਤਲ ਦੀ ਭਾਲ ਸ਼ੁਰੂ ਕਰ ਦਿਤੀ ਹੈ ।

ਮ੍ਰਿਤਕ ਦੀ ਭਾਣਜੀ ਅਰਸ਼ਦੀਪ ਕੌਰ ਨੇ ਦੱਸਿਆ ਕਿ ਉਸਦੀ ਮਾਸੀ ਕੁਲਵਿੰਦਰ ਕੌਰ ਦੀ ਭੈਣ ਦੇ ਲੜਕੇ ਸਿਕੰਦਰ ਵਾਸੀ ਪੱਟੀ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਸਿਕੰਦਰ ਨੇ ਉਨ੍ਹਾਂ ਦੇ ਘਰ ਆ ਕੇ  ਕੁਲਵਿੰਦਰ ਕੌਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। 

ਫਿਲਹਾਲ ਪੁਲਿਸ ਨੇ ਮੌਕੇ ਉੱਤੇ ਪੁੱਜ ਕੇ ਤੇ ਬਿਆਨਾਂ ਦੇ ਆਧਾਰ ਉੱਤੇ ਮਾਮਾਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget