ਪੜਚੋਲ ਕਰੋ

ਫੋਨ 'ਤੇ ਲੜਕੇ ਨਾਲ ਗੱਲ ਕਰ ਰਹੀ ਸੀ ਧੀ, ਪਿਤਾ ਨੇ ਗਲਾ ਘੁੱਟ ਕੇ ਕੀਤੀ ਹੱਤਿਆ, ਲਾਸ਼ ਨੂੰ ਸੁੱਟਿਆ ਪੁਲ ਹੇਠਾਂ

Crime News : ਪੁਲਿਸ ਨੇ ਮ੍ਰਿਤਕਾ ਦੇ ਪਿਤਾ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Baghpat Horror Killing: ਯੂਪੀ ਦੇ ਚਾਂਦੀਨਗਰ ਪੁਲਿਸ ਨੇ ਵੀਰਵਾਰ ਨੂੰ ਹਿੰਡਨ ਨਦੀ ਤੋਂ 16 ਸਾਲਾ ਲੜਕੀ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਪੁਲਿਸ ਨੇ ਪੀੜਤਾ ਦੇ ਪਿਤਾ ਪ੍ਰਮੋਦ, ਜੋ ਕਿ ਪਚਿਨ ਤੋਂ ਹੋਮਗਾਰਡ ਹੈ, ਨੂੰ ਫੜ ਲਿਆ, ਜਿਸ ਨੇ ਲੜਕੀ ਨੂੰ ਲੜਕੇ ਨਾਲ ਗੱਲ ਕਰਦੇ ਦੇਖ ਕੇ ਕਥਿਤ ਤੌਰ 'ਤੇ ਕਤਲ ਕਰ ਦਿੱਤਾ। ਸਰਕਲ ਅਫਸਰ ਖੇੜਾ ਪ੍ਰੀਤਾ ਸਿੰਘ ਨੇ ਦੱਸਿਆ ਕਿ ਪੀੜਤਾ 26 ਫਰਵਰੀ ਨੂੰ ਲਾਪਤਾ ਹੋ ਗਈ ਸੀ। ਕਿਸੇ ਅਣਪਛਾਤੇ ਵਿਅਕਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਪ੍ਰਮੋਦ ਨੇ ਉਸ ਦੀ ਬੇਟੀ ਦਾ ਕਤਲ ਕਰ ਕੇ ਉਸ ਦੀ ਲਾਸ਼ ਹਿੰਡਨ ਨਦੀ 'ਚ ਸੁੱਟ ਦਿੱਤੀ ਹੈ।

ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਮੋਦ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ। ਪੁਲਿਸ ਨੇ ਗੋਤਾਖੋਰਾਂ ਨੂੰ ਦਰਿਆ ਵਿੱਚ ਲਾਸ਼ ਦੀ ਭਾਲ ਲਈ ਲਾਇਆ। ਜਿਸ ਤੋਂ ਬਾਅਦ ਗੋਤਾਖੋਰਾਂ ਨੇ ਵੀਰਵਾਰ ਨੂੰ ਲਾਸ਼ ਬਰਾਮਦ ਕੀਤੀ। ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਸਿੰਘ ਨੇ ਅੱਗੇ ਦੱਸਿਆ ਕਿ ਪ੍ਰਮੋਦ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਸਬੰਧਤ ਧਾਰਾਵਾਂ ਤਹਿਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget