ਪੜਚੋਲ ਕਰੋ

ਪਿੰਡ ਗਹਿਲ 'ਚ ਦੋ ਧੜਿਆਂ ਵਿਚਾਲੇ ਖੂਨੀ ਖੇਡ, ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਵਿੱਚ ਦੋ ਧਿਰਾਂ ਦਰਮਿਆਨ ਹੋਏ ਖ਼ੂਨੀ ਝਗੜੇ ਵਿੱਚ ਕਈ ਵਿਅਕਤੀ ਜ਼ਖਮੀ ਹੋ ਗਏ।ਜਦਕਿ ਇੱਕ ਨਾਬਾਲਗ ਦੀ ਮੌਤ ਹੋ ਗਈ।

ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਵਿੱਚ ਦੋ ਧਿਰਾਂ ਦਰਮਿਆਨ ਹੋਏ ਖ਼ੂਨੀ ਝਗੜੇ ਵਿੱਚ ਕਈ ਵਿਅਕਤੀ ਜ਼ਖਮੀ ਹੋ ਗਏ। ਜਦਕਿ ਇੱਕ 17 ਸਾਲਾ ਲੜਕੇ ਨਾਬਾਲਗ ਦੀ ਮੌਤ ਹੋ ਗਈ। ਦੋਵੇਂ ਧਿਰਾਂ ਦੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਪ੍ਰਿੰਸ ਸਿੰਘ ਦੋਸਤਾਂ ਨਾਲ ਪਿੰਡ ਗਹਿਲ ਗਿਆ ਸੀ। ਜਿੱਥੇ ਪਹਿਲਾਂ ਤੋਂ ਹੀ ਉਡੀਕ ਕਰ ਰਹੇ 20 ਤੋਂ 25 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉੱਤੇ ਅਚਾਨਕ ਹਮਲਾ ਕਰ ਦਿੱਤਾ। ਜਿਸ ਵਿੱਚ ਤਿੰਨੋਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਸ ਨੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਜ਼ਖਮੀ ਨੌਜਵਾਨ ਰਾਜਾ ਸਿੰਘ ਨੇ ਦੱਸਿਆ ਕਿ ਜਦੋਂ ਉਹ ਤੂੜੀ ਲੈਣ ਪਿੰਡ ਗਹਿਲ ਗਏ ਸਨ। ਜਿੱਥੇ ਉਨ੍ਹਾਂ ਤੇ ਹਮਲਾ ਹੋਇਆ। ਇਸ ਵਿੱਚ ਉਹ ਤਿੰਨੇ ਜਣੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਤੇ ਉਨ੍ਹਾਂ ਦੇ ਸਾਥੀ ਦੀ ਮੌਤ ਹੋ ਗਈ।   ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਦੋ ਧੜਿਆਂ ਵਿੱਚ ਆਪਸੀ ਲੜਾਈ ਹੋਈ। ਜਿਸ ਵਿੱਚ ਕੁੱਝ ਲੋਕ ਗੰਭੀਰ ਜ਼ਖਮੀ ਹੋਏ ਹਨ। ਗੰਭੀਰ ਵਿਅਕਤੀਆਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਬਾਕੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇਗਾ। ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ  

ਟਾਪ ਹੈਡਲਾਈਨ

MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget