ਪੜਚੋਲ ਕਰੋ

Punjab news: ਜਾਅਲੀ ਕਰੰਸੀ ਨਾਲ ਪੁਲਿਸ ਦੇ ਹੱਥੇ ਚੜ੍ਹੇ ਪਤੀ-ਪਤਨੀ, ਹੋਏ ਖ਼ਤਰਨਾਕ ਖੁਲਾਸੇ

Batala news: ਬਟਾਲਾ ਪੁਲਿਸ ਵਲੋਂ ਕਾਰ ਸਵਾਰ ਪਤੀ-ਪਤਨੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 27 ਲੱਖ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪੁਲਿਸ ਨੇ ਕਾਰ ਵੀ ਕਬਜ਼ੇ 'ਚ ਲੈ ਲਈ ਹੈ।

Batala news: ਬਟਾਲਾ ਪੁਲਿਸ ਵਲੋਂ ਕਾਰ ਸਵਾਰ ਪਤੀ-ਪਤਨੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 27 ਲੱਖ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪੁਲਿਸ ਨੇ ਕਾਰ ਵੀ ਕਬਜ਼ੇ 'ਚ ਲੈ ਲਈ ਹੈ।

ਉੱਥੇ ਹੀ ਬਟਾਲਾ ਪੁਲਿਸ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ 'ਤੇ ਬੀਤੀ ਦੇਰ ਰਾਤ ਅੰਮ੍ਰਿਤਸਰ-ਗੁਰਦਾਸਪੁਰ ਪਠਾਨਕੋਟ ਹਾਈਵੇ 'ਤੇ ਸਥਿਤ ਪਿੰਡ ਸੈਦ ਮੁਬਾਰਕ ਨੇੜੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 27 ਲੱਖ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ।

ਉੱਥੇ ਹੀ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਅਤੇ ਉਸ ਦੀ ਪਤਨੀ ਗੁਰਇੰਦਰ ਕੌਰ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਦੇ ਨਾਲ ਹੀ  ਐਸਐਸਪੀ ਬਟਾਲਾ ਨੇ ਦੱਸਿਆ ਕਿ ਜਦੋਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੇ ਘਰ ਵਿਚੋਂ ਵੀ ਤਿੰਨ ਲੱਖ ਰੁਪਏ ਦੇ ਹੋਰ ਜਾਅਲੀ ਨੋਟ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ: World Youngest Billionaire: ਮਹਿਜ਼ 19 ਸਾਲਾਂ ਵਿੱਚ ਇਹ ਕੁੜੀ ਬਣ ਗਈ ਦੁਨੀਆ ਦੀ ਸਭ ਤੋਂ ਨੌਜਵਾਨ ਅਰਬਪਤੀ, ਜਾਣੋ ਕਿਵੇਂ ਹਾਸਲ ਕੀਤਾ ਇਹ ਖ਼ਿਤਾਬ ?

ਉੱਥੇ ਹੀ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ ਪੇਪਰ ਅਤੇ ਆਦਿ ਸਮਾਨ ਵੀ ਜ਼ਬਤ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪਤੀ-ਪਤਨੀ ਇੰਨੇ ਸ਼ਾਤਰ ਸਨ ਕਿ ਇਨ੍ਹਾਂ ਵਲੋਂ ਇਹ ਨੋਟ ਖ਼ੁਦ ਤਿਆਰ ਕੀਤੇ ਜਾਂਦੇ ਸਨ। ਇਸ ਦੇ ਨਾਲ ਹੀ ਹੁਣ ਜਿਹੜੀ ਕਰੰਸੀ ਤਿਆਰ ਕੀਤੀ ਗਈ ਹੈ, ਇਹ ਹਿਮਾਚਲ ਪ੍ਰਦੇਸ਼ ਭੇਜੀ ਜਾਣੀ ਸੀ ਅਤੇ ਸਾਰੇ ਨੋਟ 500 ਰੁਪਏ ਦੇ ਸਨ।

ਉੱਥੇ ਹੀ ਪੁਲਿਸ ਵਲੋਂ ਖੁਲਸਾ ਕੀਤਾ ਗਿਆ ਕਿ ਇਨ੍ਹਾਂ ਨੇ ਇੱਕ ਲੱਖ ਰੁਪਏ 'ਚ ਚਾਰ ਲੱਖ ਰੁਪਣੇ ਦੇ ਫ਼ਰਜ਼ੀ ਨੋਟ ਵੇਚਣੇ ਸਨ। ਉੱਥੇ ਹੀ ਪੁਲਿਸ ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਸੁਖਬੀਰ ਸਿੰਘ ਪਹਿਲਾਂ ਕੋਆਪਰੇਟਿਵ ਬੈਂਕ ਚ ਨੌਕਰੀ ਕਰਦਾ ਸੀ ਅਤੇ ਉੱਥੇ ਵੀ ਉਸ ਨੇ ਕਰੋੜਾਂ ਦਾ ਘਪਲਾ ਕੀਤਾ ਸੀ, ਜਿਸ ਦੇ ਚਲਦਿਆਂ ਉਸ ਖਿਲਾਫ ਕੇਸ ਵੀ ਦਰਜ ਹੋਇਆ ਸੀ।

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ 'ਚ ਭੇਜਿਆ ਗਿਆ ਅਤੇ ਉੱਥੇ ਉਸ ਨੂੰ ਜੇਲ੍ਹ 'ਚ ਹੀ ਇੱਕ ਸਾਥੀ ਮਿਲਿਆ ਜਿਸ ਨਾਲ ਇਸ ਨੇ ਇਹ ਫ਼ਰਜੀ ਨੋਟ ਤਿਆਰ ਕਰਨ ਦਾ ਪਲਾਨ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਜੇਲ੍ਹ 'ਚੋਂ ਬਾਹਰ ਆਉਣ ਤੋਂ ਬਾਅਦ ਮੁੜ ਇਹ ਕਾਲਾ ਧੰਦਾ ਸ਼ੁਰੂ ਕੀਤਾ ਸੀ।

ਇਹ ਵੀ ਪੜ੍ਹੋ: Punjab news: ਰਾਣਾ ਕੇਪੀ ਸਿੰਘ ਨੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ, 'ਆਪ' ਪਾਰਟੀ ਬਾਰੇ ਕਰ ਦਿੱਤੀ ਆਹ ਭਵਿੱਖਬਾਣੀ

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget