ਪੜਚੋਲ ਕਰੋ

Bathinda: ਬਠਿੰਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਬੰਦੇ ਨੇ ਛੱਤ 'ਤੇ ਖੜ੍ਹ ਕੇ ਕੀਤੀ ਅੰਨ੍ਹੇਵਾਹ ਫਾਇਰਿੰਗ, ਦੋ ਜਣਿਆਂ ਦੀ ਮੌਤ, ਖੁਦ ਨੂੰ ਵੀ ਮਾਰੀ ਗੋਲੀ

Crime News: ਬਠਿੰਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਪਿੰਡ ਕੋਠਾ ਗੁਰੂ ਕਾ 'ਚ ਸ਼ੁੱਕਰਵਾਰ ਸਵੇਰੇ ਇੱਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ 'ਤੇ ਚੜ੍ਹ ਗਿਆ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

Bathinda News: ਬਠਿੰਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਪਿੰਡ ਕੋਠਾ ਗੁਰੂ ਕਾ 'ਚ ਸ਼ੁੱਕਰਵਾਰ ਸਵੇਰੇ ਇੱਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ 'ਤੇ ਚੜ੍ਹ ਗਿਆ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਹੋਰ ਪੜ੍ਹੋ : ਕੀ ਗੁੜ ਠੀਕ ਕਰ ਸਕਦਾ ਹਵਾ ਪ੍ਰਦੂਸ਼ਣ ਕਾਰਨ ਗਲੇ ਦੀ ਖਰਾਸ਼ ਨੂੰ?...ਜਾਣੋ ਸਹੀ ਜਵਾਬ

ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮ ਗੁਰਸ਼ਰਨ ਸਿੰਘ ਪੁੱਤਰ ਲਾਲਾ ਸਿੰਘ ਸ਼ੁੱਕਰਵਾਰ ਸਵੇਰੇ 12 ਬੋਰ ਦੀ ਬੰਦੂਕ ਲੈ ਕੇ ਘਰ ਦੀ ਛੱਤ 'ਤੇ ਚੜ੍ਹ ਗਿਆ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਇਆ। ਗੋਲੀ ਲੱਗਣ ਕਾਰਨ ਗੁਰਸ਼ੰਟ ਸਿੰਘ ਪੁੱਤਰ ਕਾਕਾ ਸਿੰਘ ਤੇ ਭੋਲਾ ਸਿੰਘ ਪੁੱਤਰ ਨਰਾਇਣ ਸਿੰਘ ਦੀ ਮੌਤ ਹੋ ਗਈ। ਜਦੋਂਕਿ ਕੁਲਦੀਪ ਸਿੰਘ ਪੁੱਤਰ ਜ਼ੈਲ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਲੋਕਾਂ ਮੁਤਾਬਕ ਪਿੰਡ ਵਿੱਚ 35 ਰਾਊਂਡ ਫਾਇਰਿੰਗ ਹੋਈ।

ਘਟਨਾ ਦੀ ਸੂਚਨਾ ਮਿਲਣ ’ਤੇ ਦਿਆਲਪੁਰਾ ਪੁਲਿਸ ਨੂੰ ਵੀ ਮੁਲਜ਼ਮਾਂ ਨੇ ਨਹੀਂ ਨੇੜੇ ਨਹੀਂ ਆਉਣ ਦਿੱਤਾ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਦੀ ਆਪਣੇ ਚਚੇਰੇ ਭਰਾਵਾਂ ਨਾਲ ਰੰਜਿਸ਼ ਸੀ। 

ਲੋਕਾਂ ਨੇ ਦੱਸਿਆ ਕਿ ਅੱਜ ਸਵੇਰੇ ਹੋਈ ਗੋਲੀਬਾਰੀ ਕਾਰਨ ਪਿੰਡ ਕੋਠਾ ਗੁਰੂ ਕਾ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੇ ਘਰਾਂ ਵਿੱਚ ਲੁਕ ਗਏ। ਕੋਈ ਘਰੋਂ ਬਾਹਰ ਨਹੀਂ ਨਿਕਲਿਆ। ਮੁਲਜ਼ਮ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਬਾਕੀ ਲੋਕ ਵੀ ਭੱਜ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget