ਪੜਚੋਲ ਕਰੋ

ਦੋ ਦਿਨ ਤਕ ਮਾਂ ਦੀ ਲਾਂਸ਼ ਨਾਲ ਸੌਂਦਾ ਰਿਹਾ ਬੱਚਾ, ਫਿਰ ਇੰਝ ਹੋਇਆ ਮਾਂ ਦੀ ਮੌਤ ਦਾ ਖੁਲਾਸਾ

ਬੈਂਗਲੁਰੂ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ 11 ਸਾਲ ਦਾ ਬੱਚਾ ਦੋ ਦਿਨਾਂ ਤੱਕ ਆਪਣੀ ਮਾਂ ਨਾਲ ਇਹ ਸੋਚ ਕੇ ਸੌਂਦਾ ਰਿਹਾ ਕਿ ਉਹ ਆਰਾਮ ਕਰ ਰਹੀ ਹੈ, ਹਾਲਾਂਕਿ ਉਸਦੀ ਮੌਤ ਹੋ ਚੁੱਕੀ ਸੀ।

Bengaluru News : ਬੈਂਗਲੁਰੂ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ 11 ਸਾਲ ਦਾ ਬੱਚਾ ਦੋ ਦਿਨਾਂ ਤੱਕ ਆਪਣੀ ਮਾਂ ਨਾਲ ਇਹ ਸੋਚ ਕੇ ਸੌਂਦਾ ਰਿਹਾ ਕਿ ਉਹ ਆਰਾਮ ਕਰ ਰਹੀ ਹੈ, ਹਾਲਾਂਕਿ ਉਸਦੀ ਮੌਤ ਹੋ ਚੁੱਕੀ ਸੀ। ਬੱਚੇ ਦੀ ਮਾਂ ਬਿਮਾਰ ਸੀ ਅਤੇ ਇਸ ਕਾਰਨ ਇਕ ਰਾਤ ਉਸ ਦੀ ਮੌਤ ਹੋ ਗਈ, ਪਰ ਬੱਚੇ ਨੂੰ ਇਸ ਬਾਰੇ ਪਤਾ ਨਹੀਂ ਲੱਗਾ। ਸਵੇਰੇ ਜਦੋਂ ਉਹ ਉੱਠਿਆ ਤਾਂ ਉਸ ਨੂੰ ਲੱਗਾ ਕਿ ਉਸ ਦੀ ਮਾਂ ਸੌਂ ਰਹੀ ਹੈ। ਇਸ ਤੋਂ ਬਾਅਦ ਬੱਚਾ ਦੋ ਦਿਨ ਤੱਕ ਮਾਂ ਦੀ ਲਾਸ਼ ਕੋਲ ਹੀ ਸੌਂਦਾ ਰਿਹਾ।

ਦੋ ਦਿਨਾਂ ਤੋਂ ਮਾਂ ਦੀ ਲਾਸ਼ ਨਾਲ ਸੌਂਦਾ ਰਿਹਾ ਬੱਚਾ
ਮ੍ਰਿਤਕ ਔਰਤ ਦਾ ਨਾਂ ਅੰਨਾਮਾ ਹੈ, ਜਿਸ ਦੀ ਉਮਰ 44 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਹਾਈਪਰਟੈਨਸ਼ਨ ਤੇ ਸ਼ੂਗਰ ਤੋਂ ਪੀੜਤ ਸੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਕਰੀਬ ਦੋ ਦਿਨਾਂ ਤੱਕ ਔਰਤ ਦਾ 11 ਸਾਲ ਦਾ ਬੱਚਾ ਆਪਣੀ ਮਾਂ ਕੋਲ ਸੌਂਦਾ ਰਿਹਾ ਪਰ ਜਦੋਂ ਮਾਂ ਨਹੀਂ ਉੱਠੀ ਤਾਂ ਉਸ ਨੇ ਗੁਆਂਢ 'ਚ ਰਹਿੰਦੇ ਆਪਣੇ ਦੋਸਤ ਨੂੰ ਜਾਣਕਾਰੀ ਦਿੱਤੀ। ਉਸ ਨੇ ਆਪਣੇ ਦੋਸਤ ਨੂੰ ਦੱਸਿਆ ਕਿ ਉਸ ਦੀ ਮਾਂ ਦੋ ਦਿਨਾਂ ਤੋਂ ਨੀਂਦ ਤੋਂ ਨਹੀਂ ਉੱਠੀ ਸੀ ਤੇ ਗੱਲ ਨਹੀਂ ਕਰ ਰਹੀ ਸੀ। ਇਸ ਤੋਂ ਬਾਅਦ ਦੋਸਤ ਦੇ ਮਾਤਾ-ਪਿਤਾ ਉਸ ਦੇ ਘਰ ਪਹੁੰਚੇ ਤੇ ਦੇਖਿਆ ਕਿ ਔਰਤ ਦੀ ਮੌਤ ਹੋ ਚੁੱਕੀ ਸੀ।

ਇੱਕ ਰਿਪੋਰਟ ਵਿੱਚ ਦੱਸਿਆ ਗਿਆ ਕਿ ਅੰਨੰਮਾ ਗੂੰਗੀ ਅਤੇ ਬੋਲ਼ੀ ਸੀ ਅਤੇ ਉਸਦੇ ਪਤੀ ਦੀ ਕਈ ਸਾਲ ਪਹਿਲਾਂ ਮੌਤ ਹੋ ਗਈ ਸੀ। ਪਤੀ ਦੀ ਮੌਤ ਤੋਂ ਬਾਅਦ ਉਹ ਆਪਣੇ ਬੇਟੇ ਨਾਲ ਆਰਟੀ ਨਗਰ ਬੰਗਲੌਰ ਵਿੱਚ ਰਹਿ ਰਹੀ ਸੀ। ਉਹ ਘਰੇਲੂ ਨੌਕਰ ਵਜੋਂ ਕੰਮ ਕਰ ਰਹੀ ਸੀ ਜਦੋਂ ਕਿ ਉਸਦਾ ਪੁੱਤਰ ਸਕੂਲ ਜਾਂਦਾ ਸੀ। ਹਾਲਾਂਕਿ ਸਿਹਤ ਖਰਾਬ ਹੋਣ ਕਾਰਨ ਉਸ ਨੇ ਦੋ ਦਿਨ ਕੰਮ ਛੱਡ ਦਿੱਤਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਉਸ ਦੀ ਮੌਤ ਸਿਹਤ ਖਰਾਬ ਹੋਣ ਕਾਰਨ ਹੋਈ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget