ਪੜਚੋਲ ਕਰੋ

ਬਠਿੰਡਾ 'ਚ ਅਣਪਛਾਤਿਆਂ ਵੱਲੋਂ ਕਾਰ 'ਤੇ ਹਮਲਾ, ਗੱਡੀ ਰੋਕ ਕੱਢੇ ਫਾਇਰ, ਇੱਕ ਜ਼ਖਮੀ

ਜ਼ਿਲ੍ਹਾ ਬਠਿੰਡਾ 'ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਗੱਡੀ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਬਠਿੰਡਾ: ਜ਼ਿਲ੍ਹਾ ਬਠਿੰਡਾ 'ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਗੱਡੀ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਬਦਮਾਸ਼ਾਂ ਨੇ ਫਾਇਰ ਵੀ ਕੀਤੇ ਜਿਸ 'ਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਬਠਿੰਡਾ 'ਚ ਅਣਪਛਾਤਿਆਂ ਵੱਲੋਂ ਕਾਰ 'ਤੇ ਹਮਲਾ, ਗੱਡੀ ਰੋਕ ਕੱਢੇ ਫਾਇਰ, ਇੱਕ ਜ਼ਖਮੀ ਹਾਸਲ ਜਾਣਕਾਰੀ ਮੁਤਾਬਕ ਵਾਰਦਾਤ ਬਠਿੰਡਾ ਦੇ ਇੰਪਰੂਵਮੈਂਟ ਟਰੱਸਟ ਦੇ ਨੇੜੇ ਬਣੇ ਇੱਟਾਂ ਦੇ ਭੱਠੇ ਕੋਲ ਵਾਪਰੀ ਹੈ। ਚਸ਼ਮਦੀਦ ਦੇ ਮੁਤਾਬਕ ਬਦਮਾਸ਼ ਸਕਾਰਪੀਓ ਗੱਡੀ 'ਚ ਆਏ ਸੀ। ਉਨ੍ਹਾਂ ਕਾਰ ਨੂੰ ਘੇਰਿਆ ਤੇ ਫਿਰ ਹਮਲਾ ਕੀਤਾ। ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਤੇ ਅਸਲਾ ਸੀ। ਹਮਲੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ। ਬਠਿੰਡਾ 'ਚ ਅਣਪਛਾਤਿਆਂ ਵੱਲੋਂ ਕਾਰ 'ਤੇ ਹਮਲਾ, ਗੱਡੀ ਰੋਕ ਕੱਢੇ ਫਾਇਰ, ਇੱਕ ਜ਼ਖਮੀ ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅਣਪਛਾਤੇ ਵਿਅਕਤੀਆਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ। ਬਠਿੰਡਾ 'ਚ ਅਣਪਛਾਤਿਆਂ ਵੱਲੋਂ ਕਾਰ 'ਤੇ ਹਮਲਾ, ਗੱਡੀ ਰੋਕ ਕੱਢੇ ਫਾਇਰ, ਇੱਕ ਜ਼ਖਮੀ ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ ਬਠਿੰਡਾ 'ਚ ਅਣਪਛਾਤਿਆਂ ਵੱਲੋਂ ਕਾਰ 'ਤੇ ਹਮਲਾ, ਗੱਡੀ ਰੋਕ ਕੱਢੇ ਫਾਇਰ, ਇੱਕ ਜ਼ਖਮੀ

ਟਾਪ ਹੈਡਲਾਈਨ

ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ

ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ

ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ

ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote

ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ

18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026

Embed widget