ਪੜਚੋਲ ਕਰੋ

Crime News: ਪੰਜਾਬ ਪੁਲਿਸ ਦੀ ਦਹਾਕੇ ਦੀ ਸਭ ਤੋਂ ਵੱਡੀ ਛਾਪੇਮਾਰੀ, 63 ਕਿਲੋ ਅਫੀਮ ਸਮੇਤ 4 ਤਸਕਰ ਗ੍ਰਿਫਤਾਰ

Jalandhar News: ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਮੁਹਿੰਮ ਜਾਰੀ ਹੈ। ਦਹਾਕੇ ਦੀ ਸਭ ਤੋਂ ਵੱਡੀ ਛਾਪੇਮਾਰੀ ਦੌਰਾਨ ਪੰਜਾਬ ਪੁਲਿਸ ਨੇ ਚਾਰ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 63 ਕਿਲੋ ਅਫੀਮ ਬਰਾਮਦ ਕੀਤੀ ਹੈ।

Punjab News: ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ 'ਚ ਲੱਗੀ ਹੋਈ ਹੈ।  ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਬਰਾਮਦ ਕੀਤੀ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦੇ ਹੋਏ ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਤਸਕਰੀ ਵਿੱਚ ਕੌਣ-ਕੌਣ ਸ਼ਾਮਲ ਹਨ। ਤਸਕਰਾਂ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਪਾਕਿਸਤਾਨ ਨੇ ਵੀ ਆਈਸ ਡਰੱਗ ਦੀ ਤਸਕਰੀ ਕੀਤੀ ਸ਼ੁਰੂ

ਇਸ ਦੇ ਨਾਲ ਹੀ ਪਾਕਿਸਤਾਨ ਨੇ ਹੁਣ ਹੈਰੋਇਨ ਤੋਂ ਬਾਅਦ ਆਈਸ ਡਰੱਗ ਦੀ ਤਸਕਰੀ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਲਿਖਿਆ ਹੈ ਕਿ ਸੀਆਈਏ ਸਟਾਫ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀ.ਆਈ.ਏ ਸਟਾਫ਼ ਨੇ ਇੱਕ ਤਸਕਰ ਨੂੰ ਕਾਬੂ ਕਰਦੇ ਹੋਏ ਉਸ ਕੋਲੋਂ 2 ਕਿਲੋ ਆਈਸ ਨਸ਼ੀਲਾ ਪਦਾਰਥ, ਇੱਕ ਚੀਨੀ ਬਣਿਆ ਪੁਆਇੰਟ 30 ਬੋਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਥਾਣਾ ਲੋਪੋਕੇ ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡਰੋਨ ਰਾਹੀਂ ਆਈਸ ਡਰੱਗ ਦੀ ਤਸਕਰੀ ਵੀ ਕੀਤੀ ਜਾਂਦੀ ਸੀ। ਪੁਲਿਸ ਪੁੱਛਗਿੱਛ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨੀ ਸਮੱਗਲਰਾਂ ਪਠਾਨ ਅਤੇ ਆਮੇਰ ਵਲੋਂ ਭੇਜੀ ਗਈ ਸੀ। ਜਿਸ ਤੋਂ ਬਾਅਦ ਥਾਣਾ ਛੇਹਰਟਾ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget