ਪੜਚੋਲ ਕਰੋ

ਮਹਿਲਾ ਡਾਕਟਰ ਨੇ ਦੋਸਤ ਨੂੰ ਭੇਜੀਆਂ ਨਿੱਜੀ ਤਸਵੀਰਾਂ, ਫੇਰ ਹੋਇਆ ਇਹ....

ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਇੱਕ ਧੋਖਾਧੜੀ ਕਰਨ ਵਾਲੇ ਦੋਸ਼ੀ ਨੂੰ ਕਾਬੂ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਇੱਕ ਧੋਖਾਧੜੀ ਕਰਨ ਵਾਲੇ ਦੋਸ਼ੀ ਨੂੰ ਕਾਬੂ ਕੀਤਾ ਹੈ।ਇਹ ਵਿਅਕਤੀ ਮੈਟਰੀਮੋਨੀਅਲ ਸਾਈਟਾਂ ਰਾਹੀਂ ਔਰਤਾਂ ਨਾਲ ਦੋਸਤੀ ਕਰਦਾ ਸੀ ਅਤੇ ਫਿਰ ਉਨ੍ਹਾਂ ਨੂੰ ਬਲੈਕਮੇਲ ਕਰ ਦਾ ਸੀ। ਦੋਸ਼ੀ ਬਾਲੀਵੁੱਡ ਫਿਲਮ ਕਬੀਰ ਸਿੰਘ ਦੇਖ ਕਿ ਈਵੈਂਟ ਕੰਪਨੀ ਚਲਾਉਂਦੇ ਹੋਏ ਇੱਕ ਬਲੈਕਮੇਲਰ ਬਣ ਗਿਆ। ਮੁਲਜ਼ਮ ਨੇ ਮੈਟਰੀਮੋਨੀਅਲ ਸਾਈਟ ਤੇ ਫਰਜ਼ੀ ਅਕਾਊਂਟ ਬਣਾਇਆ ਹੋਇਆ ਸੀ ਅਤੇ ਦੋਸ਼ੀ ਵਿਆਹ ਦਾ ਝਾਂਸਾ ਦੇ ਕਿ ਮਹਿਲਾਵਾਂ ਦੀਆਂ ਨਿੱਜੀ ਤਸਵੀਰਾਂ ਹਾਸਲ ਕਰ ਲੈਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਦੋਸ਼ੀ ਦੇ ਨਿਸ਼ਾਨੇ ਤੇ ਹਮੇਸ਼ਾਂ ਹਾਈ ਪ੍ਰੋਫਾਇਲ ਔਰਤਾਂ ਰਹਿੰਦੀਆਂ ਸਨ। ਮਹਿਲਾ ਡਾਕਟਰ ਦੀ ਸ਼ਿਕਾਇਤ ਤੇ ਪੁਲਿਸ ਨੇ ਦੋਸ਼ੀ ਨੂੰ ਇੱਕ ਹੋਰ ਸਾਥੀ ਨਾਲ ਗ੍ਰਿਫਤਾਰ ਕਰ ਲਿਆ ਹੈ।ਸਾਈਬਰ ਸੈੱਲ ਮੁਤਾਬਕ ਮੁਲਜ਼ਮ ਹੁਣ ਤੱਕ ਦਰਜਣ ਤੋਂ ਵੱਧ ਲੜਕੀਆਂ ਅਤੇ ਮਹਿਲਾਵਾਂ ਨਾਲ ਧੋਖਾਧੜੀ ਕਰ ਚੁੱਕਾ ਹੈ।ਗ੍ਰਿਫਤਾਰ ਦੋਸ਼ੀ ਗਾਜ਼ੀਆਬਾਦ ਦਾ ਰਹਿਣ ਵਾਲਾ ਹੈ। ਸ਼ਿਕਾਇਤਕਰਤਾ ਮਹਿਲਾ ਡਾਕਟਰ ਨੇ ਦੱਸਿਆ ਕਿ ਉਸਦੀ ਦੋਸਤੀ ਡਾ ਰੋਹਿਤ ਗੁਜਰਾਲ ਨਾਂਅ ਦੇ ਇੱਕ ਸ਼ਖਸ ਨਾਲ ਹੋ ਗਈ ਅਤੇ ਫਿਰ ਉਸਨੇ ਕੁਝ ਨਿੱਜੀ ਤਸਵੀਰਾਂ ਅਤੇ ਵੀਡੀਓ ਹਾਸਲ ਕਰ ਲਈ। ਜਿਸ ਤੋਂ ਬਾਅਦ ਮੁਲਜ਼ਮ ਨੇ ਮਹਿਲਾ ਡਾਕਟਰ ਨੂੰ ਤਸਵੀਰਾਂ ਵਾਇਰਲ ਕਰਨ ਦਾ ਡਰਾਵਾ ਦਿੱਤਾ ਅਤੇ 30 ਹਜ਼ਾਰ ਰੁਪਏ ਠੱਗ ਲਏ। ਮੁਲਜ਼ਮ ਆਪਣੇ ਦੋਸਤ ਦੇ ਖਾਤੇ 'ਚ ਠੱਗੀ ਦੇ ਪੈਸੇ ਜਮ੍ਹਾਂ ਕਰਵਾਉਂਦਾ ਸੀ। ਉਸਦੇ ਖਿਲਾਫ ਪਹਿਲਾਂ ਵੀ ਕਈ ਮਹਿਲਾਵਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget