ਪੜਚੋਲ ਕਰੋ

2 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਕਾਰ ਸਮੇਤ ਨਹਿਰ 'ਚੋਂ ਮਿਲੀ ਲਾਸ਼

ਦੋ ਦਿਨਾਂ ਤੋਂ ਸ਼ੱਕੀ ਹਾਲਤ 'ਚ ਲਾਪਤਾ ਨੌਜਵਾਨ ਗੁਰਜੀਤ ਸਿੰਘ ਵਾਲੀਆ ਦੀ ਲਾਸ਼ ਨਰਵਾਣਾ ਭਾਖੜਾ ਨਹਿਰ 'ਚੋਂ ਕਾਰ ਸਮੇਤ ਬਰਾਮਦ ਹੋਈ ਹੈ। ਇੱਕ ਰਾਹਗੀਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਪਿੰਡ ਪੋਲਾ ਨੇੜੇ ਲੰਘਦੀ ਨਰਵਾਣਾ ਭਾਖੜਾ ਨਹਿਰ ਵਿੱਚੋਂ ਇੱਕ ਕਾਰ ਡਿੱਗ ਗਈ ਸੀ।

ਪਟਿਆਲਾ- ਦੋ ਦਿਨਾਂ ਤੋਂ ਸ਼ੱਕੀ ਹਾਲਤ 'ਚ ਲਾਪਤਾ ਨੌਜਵਾਨ ਗੁਰਜੀਤ ਸਿੰਘ ਵਾਲੀਆ ਦੀ ਲਾਸ਼ ਨਰਵਾਣਾ ਭਾਖੜਾ ਨਹਿਰ 'ਚੋਂ ਕਾਰ ਸਮੇਤ ਬਰਾਮਦ ਹੋਈ ਹੈ। ਇੱਕ ਰਾਹਗੀਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਪਿੰਡ ਪੋਲਾ ਨੇੜੇ ਲੰਘਦੀ ਨਰਵਾਣਾ ਭਾਖੜਾ ਨਹਿਰ ਵਿੱਚੋਂ ਇੱਕ ਕਾਰ ਡਿੱਗ ਗਈ ਸੀ।

ਇਸ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਗੋਤਾਖੋਰਾਂ ਦੀ ਮਦਦ ਨਾਲ ਕਾਰ ਦਾ ਪਤਾ ਲਗਾ ਕੇ ਗੁਰਜੀਤ ਸਿੰਘ ਵਾਲੀਆ ਦੀ ਲਾਸ਼ ਨੂੰ ਕਾਰ ਸਮੇਤ ਬਰਾਮਦ ਕਰ ਲਿਆ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਾਰ ਅਚਾਨਕ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।

ਖ਼ਬਰ ਦੀ  ਅਪਡੇਟ ਜਾਰੀ ਹੈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !

ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget