ਪੜਚੋਲ ਕਰੋ

ਬੂਆ ਦੇ 2 ਬੇਟਿਆਂ ਨੇ 11 ਸਾਲਾ ਨਾਬਾਲਗ ਨਾਲ ਕੀਤਾ ਗੈਂਗਰੇਪ , ਸਿਹਤ ਵਿਗੜਨ 'ਤੇ ਹਸਪਤਾਲ 'ਚ ਹੋਇਆ ਖ਼ੁਲਾਸਾ

Gang Rape : ਰਾਜਸਥਾਨ ਦੇ ਉਦੈਪੁਰ 'ਚ ਦੋ ਫੁਫੇਰੇ ਭਰਾਵਾਂ ਨੇ 11 ਸਾਲ ਦੀ ਬੱਚੀ ਨਾਲ ਗੈਂਗਰੇਪ ਕੀਤਾ ਹੈ। ਬੱਚੀ ਦੀ ਹਾਲਤ ਵਿਗੜਨ 'ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਡਾਕਟਰਾਂ ਨੇ ਉਸ ਤੋਂ ਕਾਫੀ ਪੁੱਛਗਿੱਛ ਕੀਤੀ ਤਾਂ ਲੜਕੀ ਨੇ ਘਟਨਾ ਬਾਰੇ ਦੱਸਿਆ

Gang Rape : ਰਾਜਸਥਾਨ ਦੇ ਉਦੈਪੁਰ 'ਚ ਦੋ ਫੁਫੇਰੇ ਭਰਾਵਾਂ ਨੇ 11 ਸਾਲ ਦੀ ਬੱਚੀ ਨਾਲ ਗੈਂਗਰੇਪ ਕੀਤਾ ਹੈ। ਬੱਚੀ ਦੀ ਹਾਲਤ ਵਿਗੜਨ 'ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਡਾਕਟਰਾਂ ਨੇ ਉਸ ਤੋਂ ਕਾਫੀ ਪੁੱਛਗਿੱਛ ਕੀਤੀ ਤਾਂ ਲੜਕੀ ਨੇ ਘਟਨਾ ਬਾਰੇ ਦੱਸਿਆ। ਲੜਕੀ ਦੇ ਰਿਸ਼ਤੇਦਾਰਾਂ ਨੇ ਫੁਫੇਰੇ ਭਰਾਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਲੜਕੀ ਦੇ ਠੀਕ ਹੋਣ ਤੋਂ ਬਾਅਦ ਅਦਾਲਤ 'ਚ ਉਸ ਦੇ ਬਿਆਨ ਦਰਜ ਕੀਤੇ ਜਾਣਗੇ।
 
ਦਰਅਸਲ, ਲੜਕੀ ਰਾਜਸਮੰਦ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲੜਕੀ ਦੀ ਮਾਂ ਦਾ 13 ਜੂਨ ਨੂੰ ਐਮਬੀ ਹਸਪਤਾਲ ਵਿੱਚ ਅਪਰੇਸ਼ਨ ਹੋਣਾ ਸੀ। ਇਸ ਕਾਰਨ ਉਸ ਨੂੰ ਉਸਦੀ ਭੂਆ ਦੇ ਘਰ ਛੱਡ ਦਿੱਤਾ ਗਿਆ। ਓਥੇ ਭੂਆ ਦੇ ਘਰ 13 ਅਤੇ 15 ਸਾਲ ਦੀ ਉਮਰ ਦੇ ਨਾਬਾਲਗ ਫੁਫੇਰੇ ਭਰਾਵਾਂ ਨੇ ਬੱਚੀ ਨਾਲ ਗੈਂਗਰੇਪ ਕੀਤਾ। ਦੋਵੇਂ ਨਾਬਾਲਗ ਦੋਸ਼ੀਆਂ ਨੇ ਪੀੜਤਾ ਨੂੰ ਕਿਸੇ ਨੂੰ ਕੁਝ ਨਾ ਦੱਸਣ ਦੀ ਧਮਕੀ ਦਿੱਤੀ ਸੀ। ਇਸ ਕਾਰਨ ਵੱਡੀ ਭੈਣ ਨੇ ਪੀੜਤਾ ਨੂੰ ਕਾਫੀ ਪੁੱਛਿਆ ਪਰ ਉਸ ਨੇ ਕੁਝ ਨਹੀਂ ਦੱਸਿਆ।
 
ਬੱਚੇ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੋ ਚੁੱਕੀ ਹੈ ਮੌਤ 

ਲੜਕੀ ਦੇ ਪਿਤਾ ਦੀ ਕਈ ਸਾਲ ਪਹਿਲਾਂ ਮੌਤ ਹੋ ਗਈ ਸੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਨਾਬਾਲਗ ਦੀ ਤਬੀਅਤ ਵਿਗੜ ਗਈ ਅਤੇ ਲੜਕੀ ਦੀ ਵੱਡੀ ਭੈਣ ਉਸ ਨੂੰ ਹਸਪਤਾਲ ਲੈ ਗਈ। ਹਸਪਤਾਲ 'ਚ ਜਦੋਂ ਡਾਕਟਰ ਨੇ ਕਾਊਂਸਲਿੰਗ ਕੀਤੀ ਤਾਂ ਲੜਕੀ ਨੇ ਆਪਣੀ ਤਕਲੀਫ ਦੱਸੀ। ਇਲਾਜ ਤੋਂ ਬਾਅਦ ਡਾਕਟਰ ਨੇ ਉਸਦੀ ਭੈਣ ਨੂੰ ਘਟਨਾ ਬਾਰੇ ਦੱਸਿਆ। ਇਸ ਤੋਂ ਬਾਅਦ ਲੜਕੀ ਦੀ ਵੱਡੀ ਭੈਣ ਨੇ ਅੰਬਾਮਤਾ ਥਾਣੇ 'ਚ ਫੁਫੇਰੇ ਭਰਾਵਾਂ ਖਿਲਾਫ ਮਾਮਲਾ ਦਰਜ ਕਰਵਾਇਆ।

ਨਾਬਾਲਗ ਆਰੋਪੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਪੁਲੀਸ

ਪੁਲੀਸ ਨੇ ਇਸ ਸਬੰਧੀ ਦੋਵਾਂ ਨਾਬਾਲਗਾਂ ਤੋਂ ਪੁੱਛਗਿੱਛ ਕੀਤੀ ਹੈ। ਜਲਦ ਹੀ ਦੋਵਾਂ ਨੂੰ ਹਿਰਾਸਤ 'ਚ ਲੈ ਕੇ ਬਾਲ ਜੇਲ੍ਹ ਘਰ ਭੇਜ ਦਿੱਤਾ ਜਾਵੇਗਾ। ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਚੇਤਨਾ ਭਾਟੀ ਨੇ ਦੱਸਿਆ ਕਿ ਫਿਲਹਾਲ ਮਾਸੂਮ ਹਸਪਤਾਲ ਵਿੱਚ ਦਾਖਲ ਹੈ। ਠੀਕ ਹੋਣ ਤੋਂ ਬਾਅਦ ਅਦਾਲਤ ਵਿੱਚ ਬਿਆਨ ਦਰਜ ਕਰਵਾਏ ਜਾਣਗੇ, ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget