ਪੜਚੋਲ ਕਰੋ

ਬਰਗਰ ਖਾਣ ਗਈ ਉਦਯੋਗਪਤੀ ਦੀ ਨਾਬਾਲਗ ਧੀ ਅਗਵਾ, ਦੋ ਕਰੋੜ ਫਿਰੌਤੀ ਮੰਗੀ

-ਲੜਕੀ ਆਪਣੀ ਕਾਰ ਵਿੱਚ ਸਵਾਰ ਹੋ ਕੇ ਬਰਗਰ ਖਾਣ ਗਈ ਤੇ ਅਚਾਨਕ ਗਾਇਬ ਹੋ ਗਈ।-ਲੜਕੀ ਦੇ ਮੋਬਾਈਲ ਫੋਨ ਤੋਂ ਵਟਸਐਪ ਤੇ ਈਮੇਲ ਜ਼ਰੀਏ ਦੋ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ

ਯਮੁਨਾਨਗਰ: ਯਮੁਨਾਨਗਰ ਦੇ ਉਦਯੋਗਪਤੀ ਦੀ ਨਾਬਾਲਗ ਧੀ ਬੁੱਧਵਾਰ ਦੇਰ ਸ਼ਾਮ ਆਪਣੀ ਕਾਰ ਵਿੱਚ ਸਵਾਰ ਹੋ ਕੇ ਬਰਗਰ ਖਾਣ ਗਈ ਤੇ ਅਚਾਨਕ ਗਾਇਬ ਹੋ ਗਈ। ਕੁਝ ਸਮੇਂ ਬਾਅਦ, ਇਸੇ ਲੜਕੀ ਦੇ ਮੋਬਾਈਲ ਫੋਨ ਤੋਂ ਵਟਸਐਪ ਤੇ ਈਮੇਲ ਜ਼ਰੀਏ ਦੋ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਪਰਿਵਾਰ ਕੋਲੋਂ ਕੀਤੀ ਗਈ। ਇਸ ਤੋਂ ਬਾਅਦ ਇਹ ਮਾਮਲਾ ਪੁਲਿਸ ਕੋਲ ਪਹੁੰਚਿਆ। ਪੁਲਿਸ ਦੀ ਜਾਂਚ ਦੌਰਾਨ ਲੜਕੀ ਦੀ ਕਾਰ ਸੈਕਟਰ 18 ਦੀ ਮਾਰਕੀਟ ਵਿੱਚ ਲਵਾਰਿਸ ਮਿਲੀ। ਇਸ ਤੋਂ ਬਾਅਦ ਪੁਲਿਸ ਨੇ ਸਰਗਰਮੀ ਦਿਖਾਉਂਦੇ ਹੋਏ ਸਾਰੀ ਰਾਤ ਨਾਬਾਲਗ ਲੜਕੀ ਦੀ ਭਾਲ ਵਿੱਚ ਲਾ ਦਿੱਤੀ। ਪੁਲਿਸ ਨੇ ਇਲਾਕੇ ਦਾ ਚੱਪਾ-ਚੱਪਾ ਛਾਣ ਮਾਰਿਆ ਤੇ ਆਖਰ ਲੜਕੀ ਕਰਨਾਲ ਦੇ ਘਰ ਵਿੱਚੋਂ ਮਿਲ ਗਈ। ਯਮੁਨਾਨਗਰ ਦਾ ਇਹ ਮਾਮਲਾ ਹਾਈ ਪ੍ਰੋਫਾਈਲ ਕਿਡਨੈਪਿੰਗ ਦਾ ਹੈ। ਇਸ ਵਿੱਚ ਪੁਲਿਸ ਨੇ ਇੱਕ ਜਵਾਨ ਨੂੰ ਵੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਲਜ਼ਮਾਂ ਨੂੰ ਮੀਡੀਆ ਦੇ ਸਵਾਲਾਂ ਤੋਂ ਦੂਰ ਰੱਖ ਰਹੀ ਹੈ। ਇਸ ਸਾਰੇ ਮਾਮਲੇ ਤੇ ਕਈ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਬਹੁਤ ਸਾਰੇ ਪ੍ਰਸ਼ਨ ਹਨ ਜਿਨ੍ਹਾਂ ਦਾ ਜਵਾਬ ਪੁਲਿਸ ਸਪੱਸ਼ਟ ਤੌਰ ਤੇ ਟਾਲ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget