ਪੜਚੋਲ ਕਰੋ

Buldhana Accident News : ਸਮ੍ਰਿੱਧੀ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ, ਬੱਸ 'ਚ ਸਵਾਰ 25 ਲੋਕਾਂ ਦੀ ਮੌਤ, 8 ਲੋਕਾਂ ਦਾ ਬਚਾਅ

Samruddhi Highway Accident News : ਮਹਾਰਾਸ਼ਟਰ ਦੇ ਬੁਲਢਾਨਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 25 ਲੋਕਾਂ ਦੀ ਮੌਤ ਹੋ ਗਈ। ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਹੋਏ ਇਸ ਹਾਦਸੇ 'ਚ 8 ਲੋਕਾਂ ਨੂੰ

Samruddhi Highway Accident News : ਮਹਾਰਾਸ਼ਟਰ ਦੇ ਬੁਲਢਾਨਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 25 ਲੋਕਾਂ ਦੀ ਮੌਤ ਹੋ ਗਈ। ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਹੋਏ ਇਸ ਹਾਦਸੇ 'ਚ 8 ਲੋਕਾਂ ਨੂੰ ਬਚਾ ਲਿਆ ਗਿਆ।ਇਹ ਹਾਦਸਾ ਬੁਲਢਾਨਾ ਜ਼ਿਲੇ 'ਚ ਦੁਸਰਬਿਦ ਅਤੇ ਸਿੰਧਖੇਡ ਰਾਜਾ ਵਿਚਕਾਰ ਸਥਿਤ ਪਿੰਪਲਖੁਟਾ ਸ਼ਿਵਰ 'ਤੇ ਸਮਰੁੱਧੀ ਹਾਈਵੇਅ 'ਤੇ ਵਾਪਰਿਆ। ਹਾਦਸੇ ਵਿੱਚ ਵਾਲ-ਵਾਲ ਬਚੇ ਵਿਅਕਤੀ ਅਨੁਸਾਰ ਹਾਦਸਾ ਅੱਧੀ ਰਾਤ ਕਰੀਬ 1:26 ਵਜੇ ਵਾਪਰਿਆ। ਪੁਲਿਸ ਅਤੇ ਮੌਕੇ 'ਤੇ ਮੌਜੂਦ ਲੋਕਾਂ ਦੇ ਅਨੁਸਾਰ ਨਾਗਪੁਰ ਤੋਂ ਔਰੰਗਾਬਾਦ ਰੂਟ 'ਤੇ ਬੱਸ ਪਹਿਲਾਂ ਸੱਜੇ ਪਾਸੇ ਵਾਲੇ ਇੱਕ ਲੋਹੇ ਦੇ ਖੰਭੇ ਨਾਲ ਟਕਰਾ ਗਈ ਅਤੇ ਫਿਰ ਬੇਕਾਬੂ ਹੋ ਕੇ ਦੋ ਲੇਨਾਂ ਵਿਚਕਾਰ ਕੰਕਰੀਟ ਦੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।
 
ਬੱਸ ਪਲਟਦੇ ਹੀ ਖੱਬੇ ਪਾਸੇ ਪਲਟ ਗਈ, ਜਿਸ ਕਾਰਨ ਬੱਸ ਦਾ ਦਰਵਾਜ਼ਾ ਹੇਠਾਂ ਦੱਬ ਗਿਆ। ਜਿਸ ਕਾਰਨ ਲੋਕਾਂ ਨੂੰ ਬਾਹਰ ਨਿਕਲਣ ਦਾ ਕੋਈ ਰਸਤਾ ਨਹੀਂ ਬਚਿਆ ਹੈ। ਹਾਦਸੇ ਤੋਂ ਬਾਅਦ ਬੱਸ ਦਾ ਕਾਫੀ ਡੀਜ਼ਲ ਸੜਕ 'ਤੇ ਡੁੱਲ ਗਿਆ ਹੈ, ਜਿਸ ਕਾਰਨ ਡਰ ਹੈ ਕਿ ਜਾਂ ਤਾਂ ਡੀਜ਼ਲ ਟੈਂਕੀ ਫਟ ਗਈ ਜਾਂ ਡੀਜ਼ਲ ਟੈਂਕੀ ਤੋਂ ਇੰਜਣ ਨੂੰ ਸਪਲਾਈ ਕਰਨ ਵਾਲੀ ਪਾਈਪ ਫਟ ਗਈ ਅਤੇ ਬੱਸ ਨੂੰ ਅੱਗ ਲੱਗ ਗਈ।

ਬਚਣ ਵਾਲਿਆਂ ਦੇ ਅਨੁਸਾਰ ਸਿਰਫ ਉਹੀ ਲੋਕ ਬਚੇ ਜੋ ਆਪਣੇ ਹੱਥਾਂ ਨਾਲ ਖਿੜਕੀ ਦੇ ਸ਼ੀਸ਼ੇ ਤੋੜ ਕੇ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ। ਬੱਸ ਵਿੱਚ 33 ਸਵਾਰੀਆਂ ਸਨ, ਪੁਲਿਸ ਨੇ 25 ਲਾਸ਼ਾਂ ਬਰਾਮਦ ਕੀਤੀਆਂ ਹਨ। ਉੱਥੇ 8 ਲੋਕ ਬਚ ਗਏ। ਬੱਸ ਵਿੱਚੋਂ ਜੋ ਲਾਸ਼ਾਂ ਕੱਢੀਆਂ ਗਈਆਂ ਹਨ, ਉਹ ਸੜ ਗਈਆਂ ਹਨ। ਜਿਸ ਕਾਰਨ ਮ੍ਰਿਤਕਾਂ ਦੀ ਪਛਾਣ ਕਰਨੀ ਮੁਸ਼ਕਿਲ ਹੈ।

ਬੱਸ ਦਾ ਟਾਇਰ ਫਟ ਗਿਆ - ਡਰਾਈਵਰ

ਬੁਲਢਾਨਾ ਦੇ ਡਿਪਟੀ ਐੱਸਪੀ ਬਾਬੂਰਾਓ ਮਹਾਮੁਨੀ ਨੇ ਦੱਸਿਆ ਕਿ ਬੁਲਢਾਨਾ ਦੇ ਸਮਰਿਧੀ ਮਹਾਮਾਰਗ ਐਕਸਪ੍ਰੈੱਸਵੇਅ 'ਤੇ 32 ਯਾਤਰੀਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਬੁਲਢਾਣਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।

ਬੁਲਢਾਨਾ ਦੇ ਐੱਸਪੀ ਸੁਨੀਲ ਕਦਾਸੇਨ ਨੇ ਦੱਸਿਆ ਕਿ ਬੱਸ 'ਚ ਕੁੱਲ 33 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 25 ਲੋਕਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ। ਬੱਸ ਦੇ ਡਰਾਈਵਰ ਨੇ ਦੱਸਿਆ ਕਿ ਟਾਇਰ ਫਟਣ ਤੋਂ ਬਾਅਦ ਬੱਸ ਪਲਟ ਗਈ, ਜਿਸ ਕਾਰਨ ਬੱਸ ਨੂੰ ਅੱਗ ਲੱਗ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget