ਪੜਚੋਲ ਕਰੋ
Carjacking:ਗੁਰਦਾਸਪੁਰ 'ਚ ਪਿਸਤੌਲ ਦੀ ਨੋਕ ਤੇ ਦੋ ਅਣਪਛਾਤਿਆਂ ਵਲੋਂ ਖੋਹੀ ਗਈ ਕਾਰ
ਜ਼ਿਲ੍ਹਾ ਗੁਰਦਾਸਪੁਰ 'ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਸਾਹਮਣੇ ਆਈ ਹੈ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ 'ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਸਾਹਮਣੇ ਆਈ ਹੈ।ਨੈਸ਼ਨਲ ਹਾਈਵੇ ਤੇ ਮਨਚੀਜ਼ ਹੋਟਲ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਪਿਸਤੌਲ ਦੀ ਨੋਕ ਤੇ ਗੱਡੀ ਖੋਹ ਕੇ ਫਰਾਰ ਹੋਣ ਦੀ ਖ਼ਬਰ ਹੈ। ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਵਿੱਚ ਲੱਗ ਗਈ ਹੈ।ਜਾਣਕਾਰੀ ਮੁਤਾਬਿਕ ਦੋ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ਤੇ ਨੌਜਵਾਨ ਗੁਰਪ੍ਰੀਤ ਸਿੰਘ ਤੋਂ ਵੈਰਨਾ ਗੱਡੀ ਖੋਹ ਲਈ। ਗੱਡੀ ਦਾ ਨੰਬਰ PB 06 AX 8405 ਦੱਸਿਆ ਗਿਆ ਹੈ।
Before You Go
Police ਦੀ ਗੱਡੀ ਦੇਖ ਘਬਰਾ ਕੇ ਜਦੋਂ ਲੱਗਾ ਭੱਜਣ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਆਰੋਪੀ | Abp Sanjha
ਟ੍ਰੈਂਡਿੰਗ ਟੌਪਿਕ






















