ਪੜਚੋਲ ਕਰੋ

Ludhiana News: ਬੀਜੇਪੀ ਲੀਡਰ ਭੁਪਿੰਦਰ ਚੀਮਾ ਖ਼ਿਲਾਫ਼ ਕੇਸ ਦਰਜ, ਫਾਇਰਿੰਗ ਕਰਨ ਦਾ ਇਲਜ਼ਾਮ

ਦੋਰਾਹਾ ਵਿਖੇ ਭਾਜਪਾ ਆਗੂ ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ ਖਿਲਾਫ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਚੀਮਾ ਦੇ ਡਰਾਈਵਰ ਕੁਲਜੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

Ludhiana News: ਦੋਰਾਹਾ ਵਿਖੇ ਭਾਜਪਾ ਆਗੂ ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ ਖਿਲਾਫ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਚੀਮਾ ਦੇ ਡਰਾਈਵਰ ਕੁਲਜੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਭਾਜਪਾ ਆਗੂ ਚੀਮਾ ਦਾ ਸੀਡੀ ਮਾਲ ਵਿੱਚ ਜਿੰਮ ਹੈ। 

ਜਿੰਮ ਟ੍ਰੇਨਰ ਲਵਪ੍ਰੀਤ ਸਿੰਘ ਦਾ ਦੋਸ਼ ਹੈ ਕਿ ਜਦੋਂ ਬਕਾਇਆ ਪੈਮੇਂਟ ਬਾਰੇ ਉਹ ਚੀਮਾ ਨਾਲ ਗੱਲਬਾਤ ਕਰਨ ਗਏ ਤਾਂ ਉੱਥੇ ਭਾਜਪਾ ਆਗੂ ਨੇ 3-4 ਹਵਾਈ ਫਾਇਰ ਕੀਤੇ। ਦੱਸ ਦਈਏ ਕਿ ਭੁਪਿੰਦਰ ਸਿੰਘ ਚੀਮਾ ਦੇ ਭਰਾ ਬਿਕਰਮਜੀਤ ਸਿੰਘ ਚੀਮਾ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget