ਪੜਚੋਲ ਕਰੋ

ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਕੈਨੇਡਾ ਪਹੁੰਚਣ ਤੋਂ ਬਾਅਦ ਲੜਕੀ ਨੇ ਆਪਣੇ ਪਤੀ ਨਾਲ ਵਿਆਹੁਤਾ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ। ਇਹ ਮਾਮਲਾ ਹੁਣ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਚੁੱਕਾ ਹੈ। ਹੁਣ ਇਸ ਮਾਮਲੇ ਵਿੱਚ ਲੜਕੀ ਤੇ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਨਵਾਂਸ਼ਹਿਰ...

ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ

Punjab News: ਕੈਨੇਡਾ ਪਹੁੰਚਣ ਤੋਂ ਬਾਅਦ ਲੜਕੀ ਨੇ ਆਪਣੇ ਪਤੀ ਨਾਲ ਵਿਆਹੁਤਾ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ। ਇਹ ਮਾਮਲਾ ਹੁਣ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਚੁੱਕਾ ਹੈ। ਹੁਣ ਇਸ ਮਾਮਲੇ ਵਿੱਚ ਲੜਕੀ ਤੇ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਨਵਾਂਸ਼ਹਿਰ ਵਿੱਚ ਦਰਜ ਮਾਮਲੇ ਵਿੱਚ ਕੋਰਟ ਦੁਆਰਾ ਭਗੌੜਾ ਐਲਾਨਣ ਦੇ ਬਾਵਜੂਦ ਪੰਜਾਬ ਪੁਲਿਸ ਦੁਆਰਾ ਕਲੀਨ ਚਿੱਟ ਦਿੱਤੇ ਜਾਣ ਉੱਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੈਰਾਨੀ ਜਤਾਈ ਹੈ। 

 

ਤਿੰਨ ਵਾਰ ਦੋਸ਼ੀਆਂ ਨੂੰ ਮਿਲੀ ਕਲੀਨ ਚਿੱਟ

ਜਸਟਿਸ ਦੀਪਕ ਸਿੱਬਲ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਿਹਾ ਕਿ ਅਦਾਲਤ ਇਸ ਗੱਲ ਤੋਂ ਹੈਰਾਨ ਹੈ ਕਿ ਕਿਵੇਂ ਪੁਲਿਸ ਨੇ ਜਾਂਚ ਨਾਲ ਜੁੜੇ ਬਿਨਾਂ ਵੱਖ-ਵੱਖ ਸਮੇਂ 'ਤੇ ਤਿੰਨ ਵਾਰ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਦਿੱਤੀ।

ਇਹ ਹੈ ਪੂਰਾ ਮਾਮਲਾ 

ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਦੇ ਤਿੰਨ ਵੱਖ-ਵੱਖ ਅਧਿਕਾਰੀਆਂ ਨੇ ਸਾਲ 2012, 2016 ਤੇ 2019 ਵਿੱਚ ਜਾਂਚ ਕਰਨ ਤੋਂ ਬਾਅਦ ਆਪਣੀਆਂ ਰਿਪੋਰਟਾਂ ਵਿੱਚ ਮੁਲਜ਼ਮਾਂ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜਦਕਿ ਮੁਲਜ਼ਮਾਂ ਨੂੰ ਅਦਾਲਤ ਤੋਂ ਭਗੌੜਾ ਕਰਾਰ ਦਿੱਤਾ ਗਿਆ ਹੈ।


ਅਜਿਹੇ 'ਚ ਸਪੱਸ਼ਟ ਹੈ ਕਿ ਪੁਲਿਸ ਬਿਨਾਂ ਜਾਂਚ ਦੇ ਐਫਆਈਆਰ ਨੂੰ ਖਾਰਜ ਕਰਨ ਦੀ ਸਿਫਾਰਸ਼ ਕਰ ਰਹੀ ਹੈ, ਜਦਕਿ ਅਦਾਲਤ ਨੇ ਇਸ ਨੂੰ ਮਨਜ਼ੂਰ ਨਹੀਂ ਕੀਤਾ ਹੈ। ਹਾਈਕੋਰਟ ਨੇ ਫੈਸਲੇ 'ਚ ਕਿਹਾ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੇ ਬਿਨਾਂ ਉਨ੍ਹਾਂ ਨੂੰ ਕਲੀਨ ਚਿੱਟ ਦੇਣ ਦੀ ਸਿਫਾਰਸ਼ ਦੇ ਇਸ ਤਰੀਕੇ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਪੁਲਿਸ ਦੀ ਇਸ ਰਿਪੋਰਟ ਨੂੰ ਜ਼ਿਲ੍ਹਾ ਅਦਾਲਤ ਨੇ ਸਵੀਕਾਰ ਨਹੀਂ ਕੀਤਾ ਹੈ। ਅਜਿਹੇ 'ਚ ਪੁਲਿਸ ਦੀ ਕਾਰਜਸ਼ੈਲੀ ਸਵਾਲਾਂ ਦੇ ਘੇਰੇ 'ਚ ਹੈ। ਕੈਨੇਡਾ ਦੇ ਰਹਿਣ ਵਾਲੇ ਸੰਪੂਰਨ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਦੇ ਲੜਕੇ ਦਾ ਵਿਆਹ ਹੋਇਆ ਸੀ। ਨੂੰਹ ਦੇ ਕੈਨੇਡਾ ਪਹੁੰਚਦਿਆਂ ਹੀ ਵਿਆਹੁਤਾ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Advertisement
ABP Premium

ਵੀਡੀਓਜ਼

ਕੇਂਦਰੀ ਕੈਬਿਨੇਟ ਦੇ ਫੈਸਲਿਆਂ ਦੀ ਕਿਸਾਨ ਲੀਡਰ ਨੇ ਖੋਲੀ ਪੋਲBhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Punjab News: ਸਰਕਾਰ ਵੱਲੋਂ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣਾ ਗਲਤ? ਐਲਾਨ ਕਰਕੇ ਫਸ ਗਈ ‘ਆਪ’?
Punjab News: ਸਰਕਾਰ ਵੱਲੋਂ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣਾ ਗਲਤ? ਐਲਾਨ ਕਰਕੇ ਫਸ ਗਈ ‘ਆਪ’?
Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ 'ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?
Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ 'ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਪਤਨੀ ਨਾਲ ਸੈਰ ਕਰ ਰਹੇ ਸੀ ਭਾਜਪਾ ਵਿਧਾਇਕ, ਬਾਈਕ ਸਵਾਰ ਨੇ ਚਲਾ ਦਿੱਤੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
ਪਤਨੀ ਨਾਲ ਸੈਰ ਕਰ ਰਹੇ ਸੀ ਭਾਜਪਾ ਵਿਧਾਇਕ, ਬਾਈਕ ਸਵਾਰ ਨੇ ਚਲਾ ਦਿੱਤੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
Embed widget