ਪੜਚੋਲ ਕਰੋ

ਸਾਵਾਧਾਨ! ਇਹ ਲੜਕੀਆਂ ਵੀਡੀਓ ਕਾਲ ਤੇ ਉਤਰਵਾਂ ਦਿੰਦੀਆਂ ਕੱਪੜੇ, ਫੇਰ ਵੀਡੀਓ ਰਿਕਾਰਡ ਕਰ ਮੰਗਦੀਆਂ ਪੈਸੇ

ਅੱਜਕੱਲ੍ਹ ਡੇਟਿੰਗ ਐਪਸ ਤੇ ਲੋਕਾਂ ਦਾ ਮੇਲਜੋਲ ਕਾਫੀ ਵਧ ਰਿਹਾ ਹੈ। ਅਕਸਰ ਬਹੁਤ ਸਾਰੇ ਲੋਕ ਪਾਰਟਨਰ ਦੀ ਤਲਾਸ਼ ਲਈ ਇਨ੍ਹਾਂ ਡੇਟਿੰਗ ਐਪਸ ਦਾ ਸਹਾਰਾ ਲੈ ਰਹੇ ਹਨ ਪਰ ਇਹ ਐਪਸ ਰਾਹੀਂ ਬਹੁਤ ਸਾਰੇ ਲੋਕ ਠੱਗੀ ਤੇ ਧੋਖਾਧੜੀ ਦਾ ਸ਼ਿਕਾਰ ਵੀ ਹੋ ਰਹੇ ਹਨ।

  ਜਲੰਧਰ: ਅੱਜਕੱਲ੍ਹ ਡੇਟਿੰਗ ਐਪਸ ਤੇ ਲੋਕਾਂ ਦਾ ਮੇਲਜੋਲ ਕਾਫੀ ਵਧ ਰਿਹਾ ਹੈ। ਅਕਸਰ ਬਹੁਤ ਸਾਰੇ ਲੋਕ ਪਾਰਟਨਰ ਦੀ ਤਲਾਸ਼ ਲਈ ਇਨ੍ਹਾਂ ਡੇਟਿੰਗ ਐਪਸ ਦਾ ਸਹਾਰਾ ਲੈ ਰਹੇ ਹਨ ਪਰ ਇਹ ਐਪਸ ਰਾਹੀਂ ਬਹੁਤ ਸਾਰੇ ਲੋਕ ਠੱਗੀ ਤੇ ਧੋਖਾਧੜੀ ਦਾ ਸ਼ਿਕਾਰ ਵੀ ਹੋ ਰਹੇ ਹਨ। ਜਲੰਧਰ ਸ਼ਹਿਰ ਵਿੱਚ ਪਿਛਲੇ ਇੱਕ ਸਾਲ ਦੌਰਾਨ 19 ਮਾਮਲੇ ਸਾਹਮਣੇ ਆਏ ਹਨ ਜਿੱਥੇ ਡੇਟਿੰਗ ਐਪ ਰਾਹੀਂ ਲੋਕਾਂ ਨਾਲ ਧੋਖਾਧੜੀ ਹੋਈ ਹੋਵੇ। ਇਸ ਵਿੱਚ ਲੜਕੀਆਂ ਵੀਡੀਓ ਕਾਲ ਕਰਕੇ 'ਬੇਬੀ ਕਿਵੇਂ ਹੋ' ਵਰਗੀਆਂ ਗੱਲਾਂ ਕਹਿ ਕੇ ਸ਼ੁਰੂਆਤ ਕਰਦੀਆਂ ਹਨ ਤੇ ਇੱਕ ਲੰਮੀ ਗੱਲਬਾਤ ਦੌਰਾਨ ਲੋਕਾਂ ਦੇ ਕੱਪੜੇ ਤਕ ਉਤਰਵਾ ਦਿੰਦੀਆਂ ਹਨ। ਆਮ ਆਦਮੀ ਨਹੀਂ ਪੁਲਿਸ ਵਾਲੇ ਤੇ ਵਕੀਲ ਵੀ ਅਜਿਹੇ ਮਾਮਲਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਸਾਈਬਰ ਕ੍ਰਾਈਮ ਕੋਲ 9 ਐਸੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ ਤਾਂ ਕਿ ਅਸ਼ਲੀਲ ਵੀਡੀਓ ਬਣਾ ਕੇ ਠੱਗੀਆਂ ਮਾਰਨ ਵਾਲੀਆਂ ਲੜਕੀਆਂ ਨੂੰ ਕਾਬੂ ਕੀਤਾ ਜਾ ਸਕੇ। ਠੱਗੀ ਦੇ ਸ਼ਿਕਾਰ 40 ਤੋਂ 65 ਸਾਲ ਦੀ ਉਮਰ ਦੇ ਲੋਕ ਹੀ ਹੋਏ ਹਨ। ਡੇਟਿੰਗ ਐਪ ਨਾਲ ਸ਼ੁਰੂ ਹੋਈ ਧੋਖਾਧੜੀ ਦੇ ਸ਼ਿਕਾਰ ਇੱਕ ਵਿਅਕਤੀ ਨੇ ਮੀਡੀਆ ਸਾਹਮਣੇ ਆਪਣੀ ਕਹਾਣੀ ਦੱਸੀ। ਵਿਅਕਤੀ ਨੇ ਕਿਹਾ ਕਿ ਉਸ ਨੇ ਡੇਟਿੰਗ ਐਪ ਰਾਹੀਂ ਇੱਕ ਲੜਕੀ ਨਾਲ ਗੱਲ ਕਰਨੀ ਸ਼ੁਰੂ ਕੀਤੀ। ਹੌਲੀ-ਹੌਲੀ ਉਹ ਉਸ ਦੀ ਨਿਜੀ ਜ਼ਿੰਦਗੀ ਦਾ ਹਿੱਸਾ ਬਣ ਗਈ। ਲੜਕੀ ਨੇ ਆਪਣਾ ਨੰਬਰ ਦੇ ਕੇ ਵੀਡੀਓ ਕਾਲ ਸ਼ੁਰੂ ਕਰ ਲਈ। ਸੱਤ ਦਿਨਾਂ ਦੀ ਦੋਸਤੀ ਵਿੱਚ, ਉਨ੍ਹਾਂ ਨੇ ਇੱਕ-ਦੂਜੇ ਨਾਲ ਸਭ ਕੁਝ ਸਾਂਝਾ ਕਰਨਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਲੜਕੀ ਨੇ ਲੜਕੇ ਨੂੰ ਐਸਾ ਫਸਾਇਆ ਕਿ ਉਸ ਨੇ ਉਸ ਨੂੰ ਆਪਣੇ ਸਾਰੇ ਕੱਪੜੇ ਉਤਾਰਨ ਲਈ ਕਿਹਾ ਪਰ ਲੜਕਾ ਉਦੋਂ ਹੈਰਾਨ ਹੋ ਗਿਆ ਜਦੋਂ ਲੜਕੀ ਨੇ ਉਸ ਨੂੰ 2500 ਰੁਪਏ ਆਪਣੇ ਗੂਗਲ ਅਕਾਉਂਟ 'ਤੇ ਤੁਰੰਤ ਭੇਜਣ ਲਈ ਕਿਹਾ। ਕਾਰਨ ਪੁੱਛਣ 'ਤੇ ਪਤਾ ਲੱਗਿਆ ਕਿ ਲੜਕੀ ਨੇ ਉਸ ਦੀ ਨਿਊਡ ਵੀਡੀਓ ਬਣਾ ਲਈ ਹੈ। ਉਸ ਨੇ ਧਮਕੀ ਦਿੱਤੀ ਕਿ ਜੇ ਪੈਸੇ ਨਾ ਭੇਜੇ ਤਾਂ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦੇਵੇਗੀ। ਇਨ੍ਹਾਂ ਹੀ ਨਹੀਂ ਲੜਕੀ ਨੇ ਉਸ ਕੋਲੋਂ 25 ਹਜ਼ਾਰ ਰੁਪਏ ਹੋਰ ਠੱਗੇ ਤੇ ਫੇਰ ਜਦੋਂ ਹੋਰ ਪੈਸੇ ਦੀ ਮੰਗ ਕੀਤੀ ਤਾਂ ਲੜਕੇ ਨੇ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ। ਇਸ ਤਰ੍ਹਾਂ ਦੇ ਕਰੀਬ 67 ਮਾਮਲਿਆਂ ਦੀ ਜਾਂਚ ਸਾਇਬਰ ਕ੍ਰਾਇਮ ਟ੍ਰੇਸ ਕਰਨ 'ਚ ਪੁਲਿਸ ਦੀ ਟੀਮ ਲੱਗੀ ਹੋਈ ਹੈ। ਪੜਤਾਲ ਤੋਂ ਪਤਾ ਲੱਗਿਆ ਹੈ ਕਿ ਕਾਲ ਕਰਨ ਲਈ ਵਰਤਿਆ ਜਾਣ ਵਾਲਾ ਸਰਵਰ ਚਾਈਨਾ ਟੈਲੀਕਾਮ ਦਾ ਸੀ। ਜ਼ਿਆਦਾਤਰ ਮਾਮਲਿਆਂ ਦੀ ਜਾਂਚ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਹੈ, ਤਾਂ ਜੋ ਸਰਕਾਰ ਆਪਣੇ ਪੱਧਰ 'ਤੇ ਜਾਂਚ ਕਰ ਸਕੇ ਤੇ ਪਤਾ ਲਾ ਸਕੇ ਕਿ ਫੋਨ ਕਰਨ ਵਾਲਾ ਕੌਣ ਸੀ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget