ਪੜਚੋਲ ਕਰੋ

ਲੁਟੇਰਿਆਂ ਦੇ ਹੌਸਲੇ ਬੁਲੰਦ! ਬੰਦੂਕ ਦੀ ਨੋਕ 'ਤੇ ਦੁਕਾਨਦਾਰ ਤੋਂ ਲੁੱਟੇ 20 ਹਜ਼ਾਰ, ਮਾਮਲਾ CCTV 'ਚ ਕੈਦ

ਜਿੱਥੇ ਬੀਤੇ ਦਿਨੀਂ ਅੱਡਾ ਸਰਾ ਵਿਖੇ ਇਕ ਦੁਕਾਨ 'ਤੇ ਪਿਸਤੌਲ ਦੀ ਨੋਕ 'ਤੇ ਵਾਰਦਾਤ ਕਰਨ ਵਿੱਚ ਲੁੱਟ ਖੋਹ ਦੀ ਕੋਸ਼ਿਸ਼ ਨਾਕਾਮ ਸਾਬਤ ਹੋਈ ਸੀ।

ਹੁਸ਼ਿਆਰਪੁਰ: ਟਾਂਡਾ ਉੜਮੁੜ ਖੇਤਰ 'ਚ ਨਿਰੰਤਰ ਲੁੱਟਖੋਹ ਦੀਆਂ ਵਾਰਦਾਤਾਂ ਕਾਰਨ ਆਮ ਲੋਕਾਂ 'ਚ ਜਨਤਕ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਬੀਤੇ ਦਿਨੀਂ ਅੱਡਾ ਸਰਾ ਵਿਖੇ ਇਕ ਦੁਕਾਨ 'ਤੇ ਪਿਸਤੌਲ ਦੀ ਨੋਕ 'ਤੇ ਵਾਰਦਾਤ ਕਰਨ ਵਿੱਚ ਲੁੱਟ ਖੋਹ ਦੀ ਕੋਸ਼ਿਸ਼ ਨਾਕਾਮ ਸਾਬਤ ਹੋਈ ਸੀ। ਉਥੇ ਫਿਰ ਦੂਸਰੇ ਦਿਨ ਯਾਨੀ ਅੱਜ ਵੀ ਹਾਈਵੇਅ 'ਤੇ ਅੱਡਾ ਖੁੱਡਾ ਵਿਖੇ ਦੋ ਲੁਟੇਰਿਆਂ ਵੱਲੋਂ ਦੁਕਾਨਦਾਰ ਨੂੰ ਪਿਸਤੌਲ ਦੀ ਨੋਕ 'ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। 

ਇਹ ਵਾਰਦਾਤ ਨੂੰ ਅੰਜਾਮ ਦੇਣ ਲਈ ਦੋ ਮੋਟਰਸਾਈਕਲ ਸਵਾਰ ਲੁਟੇਰੇ ਰੋਹਿਤ ਬੁੱਕ ਡੀਪੂ ਵਿਚ ਦਾਖ਼ਲ ਹੋਏ ਅਤੇ ਦੁਕਾਨਦਾਰ ਰੋਹਿਤ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਖੁੱਡਾ 'ਤੇ ਪਿਸਤੌਲ ਤਾਣਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪਿਸਤੌਲ ਦੀ ਨੋਕ 'ਤੇ ਲੁਟੇਰੇ ਦੁਕਾਨਦਾਰ ਤੋਂ ਲਗਭਗ 20 ਹਜ਼ਾਰ ਰੁਪਏ ਲੁੱਟ ਕੇ ਮੋਟਰਸਾਈਕਲ 'ਤੇ ਫਰਾਰ ਹੋ ਗਏ। 

ਜਾਂਦੇ ਸਮੇ ਲੁਟੇਰਿਆਂ ਨੇ ਦੁਕਾਨ 'ਤੇ ਪਈ ਕੈਂਚੀ ਰੋਹਿਤ ਦੀ ਬਾਂਹ 'ਤੇ ਵੀ ਮਾਰੀ। ਸੂਚਨਾ ਮਿਲਣ 'ਤੇ ਪੁਲਿਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ CCTV ਫੁੱਟੇਜ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅੱਡਾ ਸਰਾਂ ਅਤੇ ਅੱਡਾ-ਖੱਡਾ ਦੇ ਕਸਬਿਆਂ 'ਤੇ ਅਨੇਕਾਂ ਵਾਰਦਾਤਾਂ ਹੁੰਦੀਆਂ ਹਨ ਪਰ ਪ੍ਰਸਾਸ਼ਨ ਲੁੱਟ ਖੋਹ ਦੀਆਂ ਇਹਨਾਂ ਵਾਰਦਾਤਾ ਨੂੰ ਰੋਕਣ ਵਿੱਚ ਅਸਫ਼ਲ ਰਿਹਾ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget