ਪੜਚੋਲ ਕਰੋ

Child Marriage: ਨਾਨੇ ਨੇ ਪੈਸੇ ਖਾਤਰ 13 ਸਾਲਾ ਨਾਬਾਲਗ ਬੱਚੀ ਦਾ 30 ਸਾਲਾ ਲੜਕੇ ਨਾਲ ਕੀਤਾ ਵਿਆਹ

Child Marriage in Moga: ਮੋਗਾ ਨੇੜਲੇ ਪਿੰਡ ਚੁਗਾਵਾਂ ਤੋਂ ਬਾਲ ਵਿਆਹ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 8ਵੀਂ ਕਲਾਸ 'ਚ ਪੜ੍ਹਦੀ 13 ਸਾਲਾ ਨਾਬਾਲਾਗ ਲੜਕੀ ਨੂੰ ਉਸ ਦੇ ਨਾਨੇ ਨੇ ਵਿਆਹ ਦਿੱਤਾ।

ਮੋਗਾ: ਮੋਗਾ ਨੇੜਲੇ ਪਿੰਡ ਚੁਗਾਵਾਂ ਤੋਂ ਬਾਲ ਵਿਆਹ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 8ਵੀਂ ਕਲਾਸ 'ਚ ਪੜ੍ਹਦੀ 13 ਸਾਲਾ ਨਾਬਾਲਾਗ ਲੜਕੀ ਨੂੰ ਉਸ ਦੇ ਨਾਨੇ ਨੇ ਵਿਆਹ ਦਿੱਤਾ। ਪਿੰਡ ਵਾਸੀਆਂ ਨੂੰ ਇਸ ਗੱਲ ਦਾ ਪਤਾ ਨਾ ਲੱਗੇ, ਇਸ ਲਈ ਲੜਕੀ ਦੇ ਨਾਨੇ ਨੇ ਤਰਨ ਤਾਰਨ ਰਿਸ਼ਤੇਦਾਰਾਂ ਕੋਲ ਲੈ ਜਾ ਕੇ ਲੜਕੀ ਦਾ ਵਿਆਹ ਕੀਤਾ।
ਵਿਆਹ ਤੋਂ ਬਾਅਦ ਜਦੋਂ ਲੜਕੀ ਆਪਣੇ ਪਿੰਡ ਚੁਗਾਵਾਂ ਮਿਲਣ ਲਈ ਆਈ ਤਾਂ ਪਿੰਡ ਵਾਸੀਆਂ ਨੂੰ ਸ਼ੱਕ ਹੋਇਆ ਤੇ ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਨਾਲ ਲੈ ਕੇ ਪਿੰਡ ਦੀ ਸਰਪੰਚ ਨੂੰ ਇਸ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਥਾਣਾ ਮਹਿਣਾ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਮੌਕੇ ਤੇ ਪਹੁੰਚ ਕੇ ਲੜਕੀ, ਉਸ ਦੇ ਪਤੀ, ਸੱਸ ਤੇ ਹੋਰ ਰਿਸ਼ਤੇਦਾਰਾਂ ਨੂੰ ਹਿਰਾਸਤ 'ਚ ਲੈ ਲਿਆ।
ਇਸ ਤੋਂ ਬਾਅਦ ਮਾਮਲਾ ਬਾਲ ਵਿਕਾਸ ਵਿਭਾਗ ਮੋਗਾ ਦੇ ਧਿਆਨ 'ਚ ਲਿਆਂਦਾ ਗਿਆ। ਬਾਲ ਵਿਕਾਸ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਸੋਢੀ ਨਾਮ ਦੇ ਵਿਅਕਤੀ ਨੇ ਆਪਣੀ 13 ਸਾਲਾ ਦੋਹਤੀ ਦਾ ਵਿਆਹ 30 ਸਾਲ ਦੇ ਮੁੰਡੇ ਨਾਲ ਕਰ ਦਿੱਤਾ।
ਜ਼ਿਲ੍ਹਾ ਬਾਲ ਵਿਕਾਸ ਵਿਭਾਗ ਮੋਗਾ ਵਿੱਚ ਮੁੱਖ ਅਫ਼ਸਰ ਦੇ ਤੌਰ ਤੇ ਤਾਇਨਾਤ ਪਰਮਜੀਤ ਕੌਰ ਔਲਖ ਨੇ ਕਿਹਾ, 
" ਮੈਂ ਇਸ ਮਾਮਲੇ ਦੀ ਪੂਰੀ ਤਰ੍ਹਾਂ ਨਾਲ ਜਾਂਚ ਕਰ ਰਹੀ ਹਾਂ ਮੈਨੂੰ ਇਹ ਪਤਾ ਲੱਗਾ ਹੈ ਕਿ ਪੀੜਤ ਲੜਕੀ ਸਰਕਾਰੀ ਸਕੂਲ ਚੁਗਾਵਾ ਵਿੱਚ ਅੱਠਵੀਂ ਕਲਾਸ 'ਚ ਪੜ੍ਹਦੀ ਹੈ ਤੇ ਜਿਸ ਦੀ ਉਮਰ 13 ਸਾਲ ਦੇ ਕਰੀਬ ਹੈ। ਉਸ ਦੇ ਨਾਨੇ ਨੇ ਉਕਤ ਲੜਕੀ ਦੇ ਸਹੁਰਿਆਂ ਤੋਂ ਪੈਸੇ ਲੈ ਕੇ ਉਸ ਦੀ ਸ਼ਾਦੀ 30 ਸਾਲ ਦੇ ਕਰੀਬ ਵਿਅਕਤੀ ਨਾਲ ਕਰ ਦਿੱਤੀ ਹੈ। "
-
ਦੱਸ ਦੇਈਦੇ ਕਿ ਨਾਬਾਲਗ ਲੜਕੀ ਦਾ ਵਿਆਹ ਕਰਨਾ ਇੱਕ ਕਾਨੂੰਨ ਅਪਰਾਧ ਹੈ ਤੇ ਇਸ ਦੇ ਲਈ ਵਿਆਹ ਕਰਨ ਵਾਲੇ ਲੜਕੇ ਤੇ ਲੜਕੀ ਦਾ ਵਿਆਹ ਕਰਨ ਵਾਲੇ ਪਰਿਵਾਰਕ ਮੈਂਬਰਾਂ ਨੂੰ 2 ਸਾਲ ਦੀ ਕੈਦ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਲੜਕੀ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਲੜਕੀ ਦੀ ਮਾਂ ਨੂੰ ਵੀ ਲੜਕੀ ਦੇ ਨਾਨੇ ਨੇ ਪੈਸੇ ਲੈ ਕਿਤੇ ਹੋਰ ਵਿਆਹ ਦਿੱਤਾ ਸੀ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget