ਪੜਚੋਲ ਕਰੋ

 ਮਹਿਲਾਵਾਂ ਨੂੰ ਗਰਭਵਤੀ ਕਰਨ 'ਤੇ ਕੰਪਨੀ ਦੇ ਰਹੀ ਸੀ 5 ਲੱਖ ਰੁਪਏ, ਨੌਜਵਾਨ ਫਸ ਗਿਆ ਜਾਲ 'ਚ 

ਅਲਤਾਫ ਨੇ ਪੈਸੇ ਭੇਜੇ ਤਾਂ ਸਾਈਬਰ ਠੱਗਾਂ ਨੇ ਉਸ ਨਾਲ ਦੁਬਾਰਾ ਸੰਪਰਕ ਕੀਤਾ ਅਤੇ 3 ਲੱਖ ਰੁਪਏ ਹੋਰ ਮੰਗੇ। ਨੌਜਵਾਨ ਸਮਝ ਗਿਆ ਕਿ ਉਹ ਧੋਖੇ ਦਾ ਸ਼ਿਕਾਰ ਹੋ ਗਿਆ ਹੈ। ਜਦੋਂ ਉਸ ਨੇ ਹੋਰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਠੱਗਾਂ ਨੇ

Make a Woman Pregnant: ਹਾਲ ਹੀ 'ਚ ਪ੍ਰਯਾਗਰਾਜ ਦੇ ਮੌਇਮਾ ਦੇ ਬਕਰਾਬਾਦ ਇਲਾਕੇ ਤੋਂ ਇਕ ਅਜੀਬ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਇਕ ਇਸ਼ਤਿਹਾਰ ਦੇਖਿਆ ਜਿਸ ਵਿਚ ਅਮੀਰ ਪਰਿਵਾਰਾਂ ਦੀਆਂ ਲੜਕੀਆਂ ਨੂੰ ਗਰਭਵਤੀ ਬਣਾਉਣ ਲਈ 5 ਲੱਖ ਰੁਪਏ ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਸੀ।

ਨੌਜਵਾਨ ਨੇ ਇਸ ਮੌਕੇ ਨੂੰ ਗੰਭੀਰਤਾ ਨਾਲ ਲਿਆ, ਪਰ ਉਸ ਨੂੰ ਇਸ ਨੌਕਰੀ ਦੀ ਅਸਲੀਅਤ ਬਾਰੇ ਕੋਈ ਜਾਣਕਾਰੀ ਨਹੀਂ ਸੀ। ਅਲਤਾਫ ਨਾਂ ਦੇ ਨੌਜਵਾਨ ਨੇ ਇਸ਼ਤਿਹਾਰ ਵਿੱਚ ਦਿੱਤੇ ਨੰਬਰ ’ਤੇ ਫੋਨ ਕੀਤਾ। ਗੱਲਬਾਤ ਦੌਰਾਨ ਉਸ ਨੂੰ ਦੱਸਿਆ ਗਿਆ ਕਿ ਇਸ ਦੇ ਲਈ ਉਸ ਨੂੰ ਰਜਿਸਟ੍ਰੇਸ਼ਨ ਫੀਸ ਵਜੋਂ 800 ਰੁਪਏ ਅਤੇ ਬਾਅਦ ਵਿੱਚ 24 ਹਜ਼ਾਰ ਰੁਪਏ ਭੇਜਣੇ ਪੈਣਗੇ। ਨੌਜਵਾਨ ਨੇ ਬਿਨਾਂ ਸੋਚੇ ਸਮਝੇ ਪੈਸੇ ਟਰਾਂਸਫਰ ਕਰ ਦਿੱਤੇ।

ਇਹ ਵੀ ਪੜ੍ਹੋ: - ਭਾਰਤ ਦੇ ਇਸ ਪਿੰਡ 'ਚ ਵਿਆਹ ਤੋਂ ਬਾਅਦ ਕੁੜੀਆਂ ਨਹੀਂ ਪਾਉਂਦੀਆਂ ਕੱਪੜੇ, ਲਾੜੇ ਨਾਲ ਸੌਣ ਦੀ ਵੀ ਨਹੀਂ ਮਿਲਦੀ ਇਜਾਜ਼ਤ

ਜਿਵੇਂ ਹੀ ਅਲਤਾਫ ਨੇ ਪੈਸੇ ਭੇਜੇ ਤਾਂ ਸਾਈਬਰ ਠੱਗਾਂ ਨੇ ਉਸ ਨਾਲ ਦੁਬਾਰਾ ਸੰਪਰਕ ਕੀਤਾ ਅਤੇ 3 ਲੱਖ ਰੁਪਏ ਹੋਰ ਮੰਗੇ। ਨੌਜਵਾਨ ਸਮਝ ਗਿਆ ਕਿ ਉਹ ਧੋਖੇ ਦਾ ਸ਼ਿਕਾਰ ਹੋ ਗਿਆ ਹੈ। ਜਦੋਂ ਉਸ ਨੇ ਹੋਰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਠੱਗਾਂ ਨੇ ਉਸ 'ਤੇ ਪੁਲਸ ਅਧਿਕਾਰੀਆਂ ਦੀਆਂ ਪ੍ਰੋਫਾਈਲ ਫੋਟੋਆਂ ਲਗਾ ਦਿੱਤੀਆਂ ਅਤੇ ਉਸ 'ਤੇ ਮੁਕੱਦਮਾ ਕਰਨ ਅਤੇ ਉਸ ਨੂੰ ਜੇਲ੍ਹ ਭੇਜਣ ਦੀ ਧਮਕੀ ਦਿੱਤੀ।

ਅਖੀਰ ਅਲਤਾਫ ਨੇ ਮਾਮਲੇ ਦੀ ਸੂਚਨਾ ਸਾਈਬਰ ਕ੍ਰਾਈਮ ਸੈੱਲ ਨੂੰ ਦਿੱਤੀ। ਇਹ ਘਟਨਾ ਦਰਸਾਉਂਦੀ ਹੈ ਕਿ ਕਿਵੇਂ ਠੱਗ ਨਵੇਂ ਤਰੀਕਿਆਂ ਨਾਲ ਲੋਕਾਂ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹਨ। ਤੁਸੀਂ ਵੀ ਜੇਕਰ ਅਜਿਹੇ ਹੀ ਇਸ਼ਤਿਹਾਰ ਦੇਖਦੇ ਹੋ ਤਾਂ ਤੁਰੰਤ ਸੰਪਰਕ ਕਰਨ ਦੀ ਕੋਸ਼ਿਸ਼ ਨਾ ਕਰੋ। ਜੇਕਰ ਤੁਹਾਨੂੰ ਕਿਸੇ ਅਣਪਛਾਤੇ ਨੰਬਰ ਤੋਂ ਵੀਡੀਓ ਕਾਲ ਵੀ ਆਉਂਦੀ ਹੈ ਤਾਂ ਤੁਸੀਂ ਉਸ ਨੂੰ ਇੱਕਦਮ ਪਿੱਕ ਨਾ ਕਰੋ। ਨਹੀਂ ਤਾਂ ਤੁਸੀਂ ਵੀ ਅਲਫਾਤ ਵਾਂਗ ਸਾਈਬਰ ਠੱਗੀ ਦਾ ਸ਼ਿਕਾਰ ਹੋ ਜਾਵੋਗੇ।

ਇਹ ਵੀ ਪੜ੍ਹੋ: - ਜ਼ਿਆਦਾ ਸੰਭੋਗ ਕਰਨ ਨਾਲ ਔਰਤਾਂ ਦੀ ਉਮਰ ਵੱਧਦੀ ਹੈ ਜਾਂ ਮਰਦਾਂ ਦੀ? ਰਿਸਰਚ 'ਚ ਹੋਇਆ ਵੱਡਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ

Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ

ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ

ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ

Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ

ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ

ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ

Embed widget