ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਮਹਿਲਾਵਾਂ ਤੇ ਬੱਚਿਆਂ ਖਿਲਾਫ ਅਪਰਾਧ 'ਚ 200 ਫੀਸਦ ਦਾ ਵਾਧਾ

ਹਾਲ ਹੀ ਵਿੱਚ ਇੱਕ ਅਧਿਐਨ 'ਚ ਇਹ ਪਤਾ ਲੱਗਾ ਹੈ ਕਿ ਮਾਰਚ ਵਿੱਚ ਪਾਕਿਸਤਾਨ ਵਿੱਚ ਔਰਤਾਂ ਤੇ ਬੱਚਿਆਂ ਵਿਰੁੱਧ ਅਪਰਾਧ ਵਿੱਚ 200 ਫੀਸਦ ਦਾ ਵਾਧਾ ਹੋਇਆ ਹੈ।

ਲਾਹੌਰ: ਹਾਲ ਹੀ ਵਿੱਚ ਇੱਕ ਅਧਿਐਨ 'ਚ ਇਹ ਪਤਾ ਲੱਗਾ ਹੈ ਕਿ ਮਾਰਚ ਵਿੱਚ ਪਾਕਿਸਤਾਨ ਵਿੱਚ ਔਰਤਾਂ ਤੇ ਬੱਚਿਆਂ ਵਿਰੁੱਧ ਅਪਰਾਧ ਵਿੱਚ 200 ਫੀਸਦ ਦਾ ਵਾਧਾ ਹੋਇਆ ਹੈ। ਇਹ ਅਪਰਾਧ ਉਸ ਸਮੇਂ ਹੋਏ ਜਦੋਂ ਦੇਸ਼ ਵਿੱਚ ਕੋਰੋਨਾਵਾਇਰਸ ਮਹਾਮਾਰੀ ਫੈਲੀ ਹੋਈ ਸੀ। ਇਹ ਅਧਿਐਨ ਦੇਸ਼ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਰਿਪੋਰਟ ਤੋਂ ਤੁਰੰਤ ਬਾਅਦ ਹੋਇਆ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਜਾਣਕਾਰੀ ਮੁਤਾਬਿਕ ਜਨਵਰੀ ਦੇ ਮੁਕਾਬਲੇ ਮਾਰਚ 'ਚ ਮਹਿਲਾਵਾਂ ਖਿਲਾਫ ਹਿੰਸਾ ਦੇ ਮਾਮਲੇ 200 ਫੀਸਦ ਵੱਧੇ ਹਨ। ਇਸਲਾਮਾਬਾਦ ਸਥਿਤ ਇੱਕ ਗੈਰ-ਸਰਕਾਰੀ ਸੰਗਠਨ ਨੇ ਕਿਹਾ ਕਿ ਇਸੇ ਤਰ੍ਹਾਂ ਨਾਲ ਬਾਲ ਸ਼ੋਸ਼ਣ, ਘਰੇਲੂ ਹਿੰਸਾ, ਅਗਵਾ ਕਰਨਾ ਤੇ ਬਲਾਤਕਾਰ ਵਰਗੇ ਮਾਮਲਿਆਂ 'ਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਐਸਐਸਡੀਓ ਨੇ ਅਪਰਾਧ ਦਾ ਇਹ ਅੰਕੜਾ ਪਾਕਿਸਤਾਨ ਦੇ ਕਈ ਅਖਬਾਰਾਂ 'ਚ ਵੀ ਪ੍ਰਕਾਸ਼ਿਤ ਕੀਤਾ ਹੈ। ਇਸ ਦੇ ਨਾਲ ਹੀ ਅਪਰਾਧ ਨੂੰ ਅੱਠ ਸ਼੍ਰੇਣੀਆਂ ਜਿਵੇਂ ਕਿ ਬਾਲ ਵਿਆਹ, ਬਾਲ ਸ਼ੋਸ਼ਣ, ਬਾਲ ਮਜ਼ਦੂਰੀ, ਘਰੇਲੂ ਹਿੰਸਾ, ਬਲਾਤਕਾਰ, ਮਹਿਲਾਵਾਂ ਖਿਲਾਫ ਹਿੰਸਾ ਤੇ ਹੱਤਿਆ ਦੇ ਮਾਮਲੇ ਵਿੱਚ ਵੰਡਿਆ ਗਿਆ ਹੈ। ਮਾਰਚ ਵਿੱਚ ਬਲਾਤਕਾਰ ਦੇ 25 ਮਾਮਲੇ ਦਰਜ ਹੋਏ, ਜੋ ਫਰਵਰੀ ਵਿੱਚ 24 ਤੇ ਜਨਵਰੀ ਵਿੱਚ 9 ਸੀ। ਉਸੇ ਸਮੇਂ, ਔਰਤਾਂ ਵਿਰੁੱਧ ਹਿੰਸਾ ਦੀਆਂ ਹੋਰ ਘਟਨਾਵਾਂ ਵੀ ਜਨਵਰੀ ਵਿੱਚ 10 ਤੇ ਫਰਵਰੀ ਵਿੱਚ ਸਿਫਰ ਸਨ, ਪਰ ਮਾਰਚ ਵਿੱਚ ਵੱਧ ਕੇ 36 ਹੋ ਗਈਆਂ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ

ਪੰਜਾਬ ਦੇ ਹਸਪਤਾਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਤੋਂ ਦੇਖਣਗੇ ਡਾਕਟਰ

IPL 'ਚ 8.3 ਲੱਖ ਕਰੋੜ ਦੀ ਸੱਟੇਬਾਜ਼ੀ! ਇੰਨਾ ਪੈਸਾ ਇਧਰ-ਉਧਰ ਹੋ ਰਿਹਾ UPI ਵੀ ਹੋਇਆ ਪਰੇਸ਼ਾਨ, ਪੜ੍ਹੋ ਪੂਰੀ ਰਿਪੋਰਟ

ਪੰਜਾਬ 'ਚ ਕਲੱਬ ਅਤੇ ਰੈਸਟੋਰੈਂਟ ਰਾਤ 2 ਵਜੇ ਤੱਕ ਖੁੱਲ੍ਹਣਗੇ, ਔਰਤਾਂ 8 ਵਜੇ ਤੋਂ ਬਾਅਦ ਨਹੀਂ ਕਰ ਸਕਣਗੀਆਂ ਕੰਮ, ਜਾਣੋ ਹੋਰ ਕੀ ਹੁਕਮ ਹੋਏ ਜਾਰੀ

ABP Premium

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ
ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ
ਪੰਜਾਬ ਦੇ ਹਸਪਤਾਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਤੋਂ ਦੇਖਣਗੇ ਡਾਕਟਰ
ਪੰਜਾਬ ਦੇ ਹਸਪਤਾਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਤੋਂ ਦੇਖਣਗੇ ਡਾਕਟਰ
IPL 'ਚ 8.3 ਲੱਖ ਕਰੋੜ ਦੀ ਸੱਟੇਬਾਜ਼ੀ! ਇੰਨਾ ਪੈਸਾ ਇਧਰ-ਉਧਰ ਹੋ ਰਿਹਾ UPI ਵੀ ਹੋਇਆ ਪਰੇਸ਼ਾਨ, ਪੜ੍ਹੋ ਪੂਰੀ ਰਿਪੋਰਟ
IPL 'ਚ 8.3 ਲੱਖ ਕਰੋੜ ਦੀ ਸੱਟੇਬਾਜ਼ੀ! ਇੰਨਾ ਪੈਸਾ ਇਧਰ-ਉਧਰ ਹੋ ਰਿਹਾ UPI ਵੀ ਹੋਇਆ ਪਰੇਸ਼ਾਨ, ਪੜ੍ਹੋ ਪੂਰੀ ਰਿਪੋਰਟ
ਪੰਜਾਬ 'ਚ ਕਲੱਬ ਅਤੇ ਰੈਸਟੋਰੈਂਟ ਰਾਤ 2 ਵਜੇ ਤੱਕ ਖੁੱਲ੍ਹਣਗੇ, ਔਰਤਾਂ 8 ਵਜੇ ਤੋਂ ਬਾਅਦ ਨਹੀਂ ਕਰ ਸਕਣਗੀਆਂ ਕੰਮ, ਜਾਣੋ ਹੋਰ ਕੀ ਹੁਕਮ ਹੋਏ ਜਾਰੀ
ਪੰਜਾਬ 'ਚ ਕਲੱਬ ਅਤੇ ਰੈਸਟੋਰੈਂਟ ਰਾਤ 2 ਵਜੇ ਤੱਕ ਖੁੱਲ੍ਹਣਗੇ, ਔਰਤਾਂ 8 ਵਜੇ ਤੋਂ ਬਾਅਦ ਨਹੀਂ ਕਰ ਸਕਣਗੀਆਂ ਕੰਮ, ਜਾਣੋ ਹੋਰ ਕੀ ਹੁਕਮ ਹੋਏ ਜਾਰੀ
'ਟੀਵੀ 'ਤੇ ਘੰਟਿਆਂ ਬੱਧੀ ਭਾਸ਼ਣ, ਪਰ ਜੇ ਪੁਲਿਸ ਬੁਲਾਵੇ ਤਾਂ ਸਮਾਂ ਨਹੀਂ ! ਬਾਜਵਾ ਜੀ, ਡਰ ਕਿਸ ਗੱਲ ਦਾ ?'

ਭਾਰਤ ਸਰਕਾਰ ਨੇ ਮੰਗੀ Mehul Choksi ਦੀ Extradition, ਬੈਲਜੀਅਮ 'ਚ ਗ੍ਰਿਫ਼ਤਾਰ ਹੋਇਆ ਭਗੌੜਾ

ਇਨ੍ਹਾਂ ਤਰੀਕਿਆਂ ਨਾਲ ਤੁਸੀਂ ਗਰਮੀਆਂ ਵਿੱਚ ਘਟਾ ਸਕਦੇ ਹੋ ਬਿਜਲੀ ਦਾ ਬਿੱਲ ਬਚਾ, ਜਾਣੋ ਕੀ ਹੈ 'ਜੁਗਾੜ'

Gold Price: ਸੋਨੇ ਦਾ ਰੇਟ ਤੋੜ ਰਿਹਾ ਸਾਰੇ ਰਿਕਾਰਡ, ਹੁਣ  1.30 ਲੱਖ ਪ੍ਰਤੀ ਤੋਲਾ!

Embed widget