ਪੜਚੋਲ ਕਰੋ

ਇਫਕੋ ਦੇ ਰਿਟਾਇਰਡ ਜਨਰਲ ਮੈਨੇਜਰ ਦਾ ਘਰ ਅੰਦਰ ਹੀ ਹੋਇਆ ਕਤਲ, ਪਤਨੀ-ਪੁੱਤਰ ਪੁਲਿਸ ਹਿਰਾਸਤ 'ਚ

ਬੀਆਰਐਸ ਨਗਰ ਦੇ ਸੀ ਬਲਾਕ ਵਿੱਚ ਇੱਕ ਇਫਕੋ ਦੇ ਰਿਟਾਇਰਡ ਅਧਿਕਾਰੀ ਦੀ ਹੱਤਿਆ ਦੀ ਖਬਰ ਸਾਹਮਣੇ ਆਈ ਹੈ।

ਲੁਧਿਆਣਾ: ਬੀਆਰਐਸ ਨਗਰ ਦੇ ਸੀ ਬਲਾਕ ਵਿੱਚ ਇੱਕ ਇਫਕੋ ਦੇ ਰਿਟਾਇਰਡ ਅਧਿਕਾਰੀ ਦੀ ਹੱਤਿਆ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਸ ਦੀ ਲਾਸ਼ ਘਰ ਦੇ ਅੰਦਰ ਹੀ ਬਰਾਮਦ ਹੋਈ ਹੈ। ਇਸ ਤੋਂ ਬਾਅਦ ਕਥਿਤ ਤੌਰ ਤੇ ਕਤਲ ਦਾ ਸ਼ੱਕ ਉਸ ਦੀ ਪਤਨੀ ਤੇ ਬੇਟੇ ਤੇ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸ਼ਾਮ ਸਿੰਘ ਵਜੋਂ ਹੋਈ ਹੈ। ਉਹ ਇਫਕੋ ਤੋਂ ਜਨਰਲ ਮੈਨੇਜਰ ਦੀ ਪੋਸਟ ਤੋਂ ਰਿਟਾਇਰ ਹੋਇਆ ਸੀ। ਦਰਅਸਲ, ਸ਼ਾਮ ਸਿੰਘ ਦਾ ਆਪਣੀ ਪਤਨੀ ਤੇ ਬੇਟੇ ਨਾਲ ਝਗੜਾ ਚੱਲ ਰਿਹਾ ਸੀ। ਸ਼ੁਰੂਆਤੀ ਜਾਂਚ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਕਤਲ ਉਨ੍ਹਾਂ ਦੋਨਾਂ ਨੇ ਹੀ ਕੀਤਾ ਹੈ। ਸ਼ਾਮ ਸਿੰਘ ਦਾ ਗਲਾ ਵੱਢਿਆ ਹੋਇਆ ਸੀ ਤੇ ਉਸ ਦੇ ਸਿਰ ਵਿੱਚ ਵੀ ਕਾਫੀ ਸੱਟਾਂ ਦੇ ਨਿਸ਼ਾਨ ਸਨ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਪੁਲਿਸ ਨੇ ਮਾਂ-ਪੁੱਤ ਨੂੰ ਘਰ ਅੰਦਰੋਂ ਹੀ ਹਿਰਾਸਤ 'ਚ ਲੈ ਲਿਆ ਹੈ। ਕਤਲ ਤੋਂ ਬਾਅਦ ਦੋਨੋਂ ਪੂਰੀ ਰਾਤ ਲਾਸ਼ ਕੋਲ ਬੈਠੇ ਰਹੇ ਤੇ ਸਵੇਰੇ ਸ਼ਾਮ ਸਿੰਘ ਦੇ ਭਰ ਸਤਵੰਤ ਸਿੰਘ ਨੇ ਪੁਲਿਸ ਨੂੰ ਕਤਲ ਸਬੰਧੀ ਸੂਚਨਾ ਦਿੱਤੀ ਸੀ। ਹਾਸਲ ਜਾਣਕਾਰੀ ਮੁਤਾਬਿਕ ਸ਼ਾਮ ਸਿੰਘ ਦਾ ਬੇਟਾ ਨਸ਼ੇ ਦਾ ਆਦੀ ਵੀ ਦੱਸਿਆ ਜਾ ਰਿਹਾ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget